ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ‘ਚ ਹੋਈ ਪਾਰਟੀ ਦਾ ਵਿਵਾਦ ਵਧਿਆ, SGPC ਲੈਣ ਜਾ ਰਹੀ ਇਹ ਐਕਸ਼ਨ
ਅੰਮ੍ਰਿਤਸਰ : ਪਾਕਿਸਤਾਨ ਦੇ ਨਾਰੋਵਾਲ ‘ਚ ਸ੍ਰੀ ਕਰਤਾਰਪੁਰ ਸਾਹਿਬ ਕੰਪਲੈਕਸ ‘ਚ ਸਿੱਖ ਮਰਿਆਦਾ ਦੀ ਉਲੰਘਣਾ ਕਰਦੀ ਹੋਈ ਕਰਵਾਈ ਗਈ ਪਾਰਟੀ ਨੂੰ ਲੈ ਕੇ ਵਿਵਾਦ ਭਖਦਾ ਜਾ ਰਿਹਾ ਹੈ। ਇਸ ਮਾਮਲੇ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ 18 ਨਵੰਬਰ ਦੀ ਰਾਤ ਨੂੰ ਕਰਤਾਰਪੁਰ ਸਾਹਿਬ ਦੀ ਹਦੂਦ ਅੰਦਰ ਜੋ ਵਾਪਰਿਆ