ਸ਼ਹੀਦ ਊਧਮ ਸਿੰਘ ਇਹ ਵੀ ਕੰਮ ਕਰਦੇ ਸਨ, ਪੰਜਾਬੀ ਯੂਨੀਵਰਸਿਟੀ ਦੇ ਇਤਿਹਾਸਕਾਰ ਦਾ ਖ਼ੁਲਾਸਾ…
ਚੰਡੀਗੜ੍ਹ : ਊਧਮ ਸਿੰਘ ਨੇ ਲੰਡਨ ਜਾ ਕੇ ਜੱਲਿਆਂਵਾਲਾ ਬਾਗ਼ ਦੇ ਸਾਕੇ ਦੇ ਮੁੱਖ ਦੋਸ਼ੀ ਜਨਰਲ ਉਡਵਾਇਰ ਨੂੰ ਗੋਲੀਆਂ ਨਾਲ ਭੁੰਨ ਕੇ ਸਦਾ ਦੀ ਨੀਂਦ ਸੁਆ ਦਿੱਤਾ ਸੀ। ਪਰ ਇਸਦੇ ਨਾਲ ਹੀ ਬਹੁਤੇ ਲੋਕ ਸ਼ਾਇਦ ਨਹੀਂ ਜਾਣਦੇ ਹੋਣਗੇ ਕਿ ਊਧਮ ਸਿੰਘ ਫਿਲਮਾਂ ਵਿੱਚ ਵੀ ਕੰਮ ਕਰਦੇ ਸਨ। ਜੀ ਹਾਂ ਕਈ ਲੇਖਕਾਂ ਅਤੇ ਇਤਿਹਾਸਕਾਰਾਂ ਦੇ ਮੁਤਾਬਕ