30 ਅਗਸਤ ਨੂੰ ਹੋ ਰਹੀ ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ! ਸੁਖਬੀਰ ਬਾਦਲ ਦੇ ਮੁਆਫੀਨਾਮੇ ‘ਤੇ ਆ ਸਕਦਾ ਫੈਸਲਾ
ਬਿਉਰੋ ਰਿਪੋਰਟ: ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਦੇ ਮੀਡੀਆ ਸਲਾਹਕਾਰ ਤਲਵਿੰਦਰ ਸਿੰਘ ਬੁੱਟਰ ਨੇ ਬਿਆਨ ਜਾਰੀ ਕਰਕੇ ਜਾਣਕਾਰੀ ਦਿੱਤੀ ਹੈ ਕਿ 30 ਅਗਸਤ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਜ਼ਰੂਰੀ ਪੰਥਕ ਵਿਚਾਰਾਂ ਸਬੰਧੀ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਹੋਵੇਗੀ। ਜਾਰੀ ਬਿਆਨ ਮੁਤਾਬਕ 30 ਅਗਸਤ 2024 ਨੂੰ ਸਵੇਰੇ 10 ਵਜੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਿੰਘ