ਜਥੇਦਾਰ ਗੁਰਦੇਵ ਸਿੰਘ ਕਾਉਂਕੇ ਦੀ ਯਾਦ ’ਚ ਅਰਦਾਸ ਸਮਾਗਮ, ਜਥੇਦਾਰ ਕਾਉਂਕੇ ਨੂੰ ਦਿੱਤਾ ਜਾਵੇ ਕੌਮੀ ਸ਼ਹੀਦ ਦਾ ਸਨਮਾਨ- ਐਡਵੋਕੇਟ ਧਾਮੀ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜਥੇਦਾਰ ਗੁਰਦੇਵ ਸਿੰਘ ਕਾਉਂਕੇ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।