ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ, 20 ਟਨ ਫੁੱਲਾਂ ਨਾਲ ਸਜਿਆ ਸ੍ਰੀ ਦਰਬਾਰ ਸਾਹਿਬ, ਦੇਖੋ ਦਿਲ ਛੂਹ ਲੈਣ ਵਾਲੀਆਂ ਤਸਵੀਰਾਂ…
ਅੰਮ੍ਰਿਤਸਰ : ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਦੇ ਸਮਾਗਮਾਂ ਦੌਰਾਨ ਬੀਤੇ ਕੱਲ੍ਹ ਤੋਂ ਲੱਖਾਂ ਸੰਗਤਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜ ਰਹੀਆਂ ਹਨ। ਪ੍ਰਕਾਸ਼ ਗੁਰਪੁਰਬ ਅੱਜ 30 ਅਕਤੂਬਰ ਨੂੰ ਮਨਾਇਆ ਜਾ ਰਿਹਾ ਹੈ। ਇਸ ਮੌਕੇ ‘ਤੇ ਇੱਥੇ ਸ੍ਰੀ ਦਰਬਾਰ ਸਾਹਿਬ ਨਾਲ ਸੰਬੰਧਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ