Punjab Religion

ਪੰਜਾਬ ਦੀ ਸਭ ਤੋਂ ਖ਼ੌਫਨਾਕ ਵਾਰਦਾਤ! ਪੁਜਾਰੀਆਂ ਨੇ ਹਵਨਕੁੰਡ ’ਚ ਦੱਬੀ ਨੌਜਵਾਨ ਦੀ ਲਾਸ਼! ਮਕਸਦ ਸੁਣ ਕੇ ਕੰਭ ਜਾਵੇਗਾ ਦਿਲ

ਬਿਉਰੋ ਰਿਪੋਰਟ – ਸੰਗਰੂਰ ਦੇ ਧੂਰੀ ਵਿੱਚ ਇੱਕ ਕਤਲ ਦੀ ਅਜਿਹੀ ਵਾਰਦਾਤ ਸਾਹਮਣੇ ਆਈ ਹੈ ਜੋ ਤੁਹਾਡੇ ਪੈਰਾਂ ਹੇਠਾਂ ਤੋਂ ਜ਼ਮੀਨ ਖਿਸਕਾ ਦੇਵੇਗੀ। ਦੋਹਾਲਾ ਰੇਲਵੇ ਫਾਟਕ ਦੇ ਕੋਲ ਬਗਲਾਮੁਖੀ ਮੰਦਰ ਦੇ 2 ਪੁਜਾਰੀਆਂ ਨੇ ਇੱਕ ਨੌਜਵਾਨ ਦਾ ਕਤਲ ਕਰਕੇ ਉਸ ਦੀ ਲਾਸ਼ ਨੂੰ ਹਵਨਕੁੰਡ ਵਿੱਚ ਦੱਬ ਦਿੱਤਾ। ਮਰਨ ਵਾਲੇ ਦੀ ਪਛਾਣ 33 ਸਾਲ ਦੇ ਸੁਦੀਪ

Read More
Punjab Religion

’ਦ ਖ਼ਾਲਸ ਟੀਵੀ ’ਤੇ ਸ੍ਰੀ ਹੇਮਕੁੰਟ ਸਾਹਿਬ ਦੇ ਕਰੋ ਸਭ ਤੋਂ ਪਹਿਲਾਂ ਦਰਸ਼ਨ! ਫੌਜੀ ਜਵਾਨਾਂ ਦੇ ਬਰਫ਼ ਹਟਾਉਣ ਦਾ ਵੀਡੀਓ ਆਇਆ ਸਾਹਮਣੇ

ਇਸ ਮਹੀਨੇ ਦੇ ਅਖ਼ੀਰ ਵਿੱਚ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਦਾ ਆਗਾਜ਼ ਹੋ ਰਿਹਾ ਹੈ। ਭਾਰਤੀ ਫੌਜ ਦੇ ਜਵਾਨ ਤੇ ਯਾਤਰਾ ਦਾ ਪ੍ਰਬੰਧ ਵੇਖਣ ਵਾਲੇ ਗੁਰਦੁਆਰਾ ਟਰੱਸਟ ਦੇ ਸੇਵਾਦਾਰ ਭਾਰੀ ਬਰਫ਼ਬਾਰੀ ਵਿੱਚੋਂ ਲੰਘ ਕੇ ਸ੍ਰੀ ਹੇਮਕੁੰਟ ਦੀ ਪਵਿੱਤਰ ਧਰਤੀ ’ਤੇ ਪਹੁੰਚ ਗਏ ਹਨ। ਸੰਗਤ ਨੇ ਅਰਦਾਸ ਕਰ ਕੇ ਗੁਰਦੁਆਰਾ ਸਾਹਿਬ ਦੇ ਵਿਹੜੇ ਦਾ ਮੁੱਖ ਦਰਵਾਜ਼ਾ

Read More
Lok Sabha Election 2024 Punjab Religion

ਅੰਮ੍ਰਿਤਪਾਲ ਸਿੰਘ ਦੇ ਚੋਣ ਪ੍ਰਚਾਰ ਲਈ ਬਣਿਆ ਵੱਟਸਐਪ ਗਰੁੱਪ ‘BLOCK!’

ਖਡੂਰ ਸਾਹਿਬ ਸੀਟ ਤੋਂ ਚੋਣ ਲੜ ਰਹੇ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਮਾਪਿਆਂ ਨੇ ਅੱਜ ਇਲਜ਼ਾਮ ਲਾਇਆ ਕਿ ਕੇਂਦਰ ਅਤੇ ਸੂਬਾ ਸਰਕਾਰ ਉਨ੍ਹਾਂ ਦੀ ਚੋਣ ਮੁਹਿੰਮ ਵਿੱਚ ਰੁਕਾਵਟਾਂ ਖੜ੍ਹੀਆਂ ਕਰ ਰਹੀ ਹੈ। ਅੰਮ੍ਰਿਤਪਾਲ ਦੇ ਪਿਤਾ ਤਰਸੇਮ ਸਿੰਘ ਅਤੇ ਮਾਤਾ ਬਲਵਿੰਦਰ ਕੌਰ ਨੇ ਦੱਸਿਆ ਕਿ ਖਡੂਰ ਸਾਹਿਬ ਦੇ ਨੌਂ ਹਿੱਸਿਆਂ ਵਾਲੇ ਵਟਸਐਪ ਗਰੁੱਪਾਂ ਨੂੰ

Read More
Lok Sabha Election 2024 Punjab Religion

ਬੀਜੇਪੀ ਦੇ ਸਿੱਖ ਆਗੂ ਨੇ ਸਿੱਖ ਧਰਮ ਸਬੰਧੀ ਦਿੱਤਾ ਇਤਰਾਜ਼ਯੋਗ ਬਿਆਨ! ਵਿਵਾਦ ਹੋਣ ‘ਤੇ ਜੋੜੇ ਹੱਥ

ਅੰਮ੍ਰਿਤਾ ਵੜਿੰਗ ਤੋਂ ਬਾਅਦ ਹੁਣ ਅਕਾਲੀ ਦਲ ਤੋਂ ਬੀਜੇਪੀ ਵਿੱਚ ਗਏ ਅਮਰਪਾਲ ਸਿੰਘ ਬੋਨੀ ਅਜਨਾਲਾ ਨੇ ਵੀ ਬਹੁਤ ਵਿਵਾਦਿਤ ਬਿਆਨ ਦੇ ਦਿੱਤਾ ਹੈ। ਅੰਮ੍ਰਿਤਸਰ ਵਿੱਚ ਉਹ ਬੀਜੇਪੀ ਦੇ ਉਮੀਦਵਾਰ ਤਰਨਜੀਤ ਸਿੰਘ ਸੰਧੂ ਦੇ ਲਈ ਪ੍ਰਚਾਕਰ ਕਰਨ ਲਈ ਇਸਾਈ ਭਾਈਚਾਰੇ ਦੇ ਇੱਕ ਪ੍ਰੋਗਰਾਮ ਵਿੱਚ ਪਹੁੰਚੇ ਸਨ। ਅਮਰਪਾਲ ਸਿੰਘ ਬੋਨੀ ਅਜਨਾਲਾ ਨੇ ਕਿਹਾ- ‘2024 ਵਿੱਚ ਸਭ ਤੋਂ

Read More
Punjab Religion

ਅਕਾਲ ਤਖ਼ਤ ਸਾਹਿਬ ਨੇ ਨਹੀਂ ਮੰਨੀ ਬੀਬੀ ਵੜਿੰਗ ਦੀ ਮੁਆਫ਼ੀ, ਲਿਖਤ ਮੁਆਫ਼ੀਨਾਮੇ ਦੀ ਕੀਤੀ ਮੰਗ

ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਪਤਨੀ ਅੰਮ੍ਰਿਤਾ ਵੜਿੰਗ ਦੀ ਮੁਆਫੀ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਰੱਦ ਕਰ ਦਿੱਤੀ ਹੈ । ਸ੍ਰੀ ਅਕਾਲ ਤਖ਼ਤ ਦੇ ਸਕੱਤਰੇਤ ਦਾ ਕਹਿਣਾ ਹੈ ਕਿ ਇਸ ਵਿਵਾਦ ਸਬੰਧੀ ਉਨ੍ਹਾਂ ਨੂੰ ਕਾਫੀ ਸ਼ਿਕਾਇਤਾਂ ਮਿਲੀਆਂ ਸਨ। ਇਸ ਲਈ ਸਕੱਤਰੇਤ ਨੇ ਸੋਸ਼ਲ ਮੀਡੀਆ ‘ਤੇ ਅੰਮ੍ਰਿਤਾ ਵੜਿੰਗ ਦੀ ਮੁਆਫ਼ੀ ਨੂੰ ਸਵੀਕਾਰ

Read More