ਅੱਜ ਵੰਡਿਆ ਗਿਆ ਸੀ ਪੰਜਾਬ,ਪੰਜਾਬ ਨਾਲ ਦਿੱਲੀ ਨੇ ਇੰਝ ਕੀਤਾ ਸੀ ਧੱਕਾ !
1984 ਨਸਲਕੁਸ਼ੀ ਦੀ ਅੱਜ 40ਵੀਂ ਵਰ੍ਹੇਗੰਢ
1984 ਨਸਲਕੁਸ਼ੀ ਦੀ ਅੱਜ 40ਵੀਂ ਵਰ੍ਹੇਗੰਢ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਰੌਸ਼ਨੀਆਂ ਦੇ ਤਿਉਹਾਰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀ ਦੁਨੀਆ ਭਰ ਵਿੱਚ ਵਸਦੇ ਸਮੂਹ ਪੰਜਾਬੀਆਂ ਨੂੰ ਨਿੱਘੀ ਵਧਾਈ ਦਿੱਤੀ ਹੈ। ਆਪਣੇ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸਦੀਆਂ ਤੋਂ ਪਿਆਰ ਅਤੇ ਖ਼ੁਸ਼ਹਾਲੀ ਦਾ ਤਿਉਹਾਰ ਦੀਵਾਲੀ ਸਾਡੇ ਵੱਲੋਂ ਪੂਰੀ ਸ਼ਰਧਾ ਅਤੇ ਧਾਰਮਿਕ ਉਤਸ਼ਾਹ ਨਾਲ ਮਨਾਇਆ ਜਾਂਦਾ ਰਿਹਾ
ਬਿਉਰੋ ਰਿਪੋਰਟ (ਅੰਮ੍ਰਿਤਸਰ): ਭਾਰਤ ਦੇ ਸੱਭਿਆਚਾਰ ਮੰਤਰਾਲੇ ਵੱਲੋਂ ਆਪਣੇ ਸੋਸ਼ਲ ਮੀਡੀਆ ਮੰਚਾਂ ’ਤੇ ਬੰਦੀ ਛੋੜ ਦਿਵਸ ਸਬੰਧੀ ਪੋਸਟ ਪਾਉਣ ਮਗਰੋਂ ਹਟਾਏ ਜਾਣ ਦਾ ਨੋਟਿਸ ਲੈਂਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਨੂੰ ਪੱਖਪਾਤੀ ਕਰਾਰ ਦਿੱਤਾ ਹੈ। ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਾਰੀ ਬਿਆਨ ਵਿੱਚ ਐਡਵੋਕੇਟ ਧਾਮੀ ਨੇ ਕਿਹਾ ਕਿ ਇਹ
ਬਿਉਰੋ ਰਿਪੋਰਟ: ਸ੍ਰੀ ਗੁਰੂ ਰਾਮਦਾਸ ਜੀ ਵੱਲੋਂ ਵਸਾਈ ਗਈ ਨਗਰ ਸ੍ਰੀ ਅੰਮ੍ਰਿਤਸਰ ਦਾ ਇਤਿਹਾਸ 500 ਸਾਲ ਤੋਂ ਵੀ ਜ਼ਿਆਦਾ ਪੁਰਾਣਾ ਹੈ। ਇਸ ਦੀਆਂ ਗਲ਼ੀਆਂ ਅਤੇ ਚੌਕ-ਚੌਰਾਹੇ ਸਿੱਖ ਇਤਿਹਾਸ ਦੀ ਗਵਾਹੀ ਭਰਦੇ ਹਨ, ਪਰ ਹੁਣ ਇੱਕ ਇਤਿਹਾਸਿਕ ਚੌਕ ਦਾ ਨਾਂ ਮਾਨ ਸਰਕਾਰ ਵੱਲੋਂ ਵੱਲੋਂ ਬਦਲ ਦਿੱਤਾ ਗਿਆ ਹੈ ਜਿਸ ’ਤੇ ਅਕਾਲੀ ਦਲ ਅਤੇ ਕਾਂਗਰਸ ਨੇ ਆਮ
ਲੁਧਿਆਣਾ ਦੇ ਥਾਣਾ ਡਿਵੀਜ਼ਨ ਨੰਬਰ ਦੇ ਅਧੀਨ ਆਉਂਦੇ ਸਿਵਲ ਹਸਪਤਾਲ ਵਿੱਚ ਇੱਕ ਹਫ਼ਤੇ ਵਿੱਚ ਹਿੰਸਾ ਦੀ ਤੀਜੀ ਘਟਨਾ ਸਾਹਮਣੇ ਆਈ ਹੈ। ਰਾਤ ਕਰੀਬ 10:45 ਵਜੇ ਹਸਪਤਾਲ ਦੀ ਪੁਲਿਸ ਚੌਕੀ ਦੇ ਬਾਹਰ ਦੋ ਗੁੱਟਾਂ ਵਿਚਾਲੇ ਜ਼ਬਰਦਸਤ ਲੜਾਈ ਹੋ ਗਈ। ਇਕ ਦੂਜੇ ‘ਤੇ ਤੇਜ਼ਧਾਰ ਹਥਿਆਰਾਂ ਅਤੇ ਇੱਟਾਂ ਨਾਲ ਹਮਲਾ ਕੀਤਾ। ਪੁਲੀਸ ਚੌਕੀ ਦੇ ਬਾਹਰ ਲੜਾਈ-ਝਗੜਾ ਹੁੰਦਾ ਰਿਹਾ
ਬਿਉਰੋ ਰਿਪੋਰਟ: ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ SGPC ਦੇ ਪ੍ਰਧਾਨਗੀ ਚੋਣਾਂ ਵਿੱਚ ਜਿੱਤ ਤੋਂ ਬਾਅਦ ਪਹਿਲਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਨਵੇਂ ਅਹੁਦੇਦਾਰਾਂ ਨੂੰ ਵਧਾਈ ਦੇਣ ਦੇ ਨਾਲ-ਨਾਲ ਵਿਰੋਧੀਆਂ ’ਤੇ ਤਿੱਖੇ ਨਿਸ਼ਾਨੇ ਲਾਏ ਹਨ। ਸੁਖਬੀਰ ਸਿੰਘ ਬਾਦਲ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ’ਤੇ ਲਿਖਿਆ, ‘ਖ਼ਾਲਸਾ ਪੰਥ ਦੀ ਨਿਰਾਲੀ ਸ਼ਾਨ ਦੇ
ਬਿਉਰੋ ਰਿਪੋਰਟ (ਅੰਮ੍ਰਿਤਸਰ): ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਇੱਕ ਨਵੰਬਰ 1984 ਦੀ ਸਿੱਖ ਨਸਲਕੁਸ਼ੀ ਦੇ 40 ਸਾਲ ਪੂਰੇ ਹੋਣ ਦੇ ਮੱਦੇਨਜ਼ਰ ਸਿੱਖ ਕੌਮ ਨੂੰ ਆਦੇਸ਼ ਕੀਤਾ ਹੈ ਕਿ ਇੱਕ ਨਵੰਬਰ ਨੂੰ ਬੰਦੀਛੋੜ ਦਿਵਸ ਮੌਕੇ ਬੰਦੀਛੋੜ ਦਾਤਾ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਯਾਦ ਵਿੱਚ ਕੇਵਲ ਘਿਓ ਦੇ ਦੀਵਿਆਂ
ਅੰਮ੍ਰਿਤਸਰ : ਪਿਛਲੇ ਦਿਨਾਂ ਤੋਂ ਵਿਰਸਾ ਸਿੰਘ ਵਲਟੋਹਾ ਖੂਬ ਚਰਚਾ ‘ਚ ਹਨ। ਦੱਸ ਦਈਏ ਕਿ ਅੱਜ ਸਵੇਰੇ-ਸਵੇਰੇ ਵਿਰਸਾ ਸਿੰਘ ਵਲਟੋਹਾ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚੇ ਹਨ। ਉਨ੍ਹਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫ਼ਸੀਲ ਸਾਹਮਣੇ ਖੜ੍ਹੇ ਹੋ ਕੇ ਅਰਦਾਸ ਕੀਤੀ ਹੈ। ਇਸਦੇ ਨਾਲ ਵਲਟੋਹਾ ਨੇ ਗਿਆਨੀ ਹਰਪ੍ਰੀਤ ਸਿੰਘ ਦੇ ਇਲਜ਼ਾਮਾਂ ਨੂੰ ਝੂਠ ਦੱਸਿਆ ਹੈ। ਉਨ੍ਹਾਂਨੇ