ਅਕਾਲੀ ਦਲ ਨੂੰ ਝਟਕਾ, ਜ਼ਿਮਨੀ ਚੋਣ ਲਈ ਸੁਖਬੀਰ ਸਿੰਘ ਬਾਦਲ ਨੂੰ ਨਹੀਂ ਮਿਲੀ ਛੋਟ
- by Gurpreet Singh
- October 23, 2024
- 0 Comments
ਅੰਮ੍ਰਿਤਸਰ : ਪੰਜਾਬ ਦੀਆਂ ਜ਼ਿਮਨੀ ਚੋਣਾਂ ਲਈ ਸੁਖਬੀਰ ਸਿੰਘ ਬਾਦਲ ਨੂੰ ਅਕਾਲ ਤਖਤ ਵੱਲੋਂ ਕੋਈ ਛੋਟ ਨਹੀਂ ਦਿੱਤੀ ਗਈ। ਸੁਖਬੀਰ ਬਾਦਲ ਨੂੰ ਤਨਖਾਹੀਆ ਕਰਾਰ ਦੇਣ ਦੇ ਮਾਮਲੇ ’ਤੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਕਿਹਾ ਕਿ ਜ਼ਿਮਨੀ ਚੋਣਾਂ ਲਈ ਸੁਖਬੀਰ ਬਾਦਲ ਨੂੰ ਛੋਟ ਨਹੀਂ ਹੈ। ਜਥੇਦਾਰ ਨੇ ਕਿਹਾ ਕਿ
ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਨੂੰ ਲੈ ਕੇ ਆਈ ਵੱਡੀ ਖ਼ਬਰ, ਪੰਜ ਸਾਲ ਲਈ ਸਮਝੌਤਾ ਹੋਇਆ ਰੀਨਿਊ
- by Gurpreet Singh
- October 23, 2024
- 0 Comments
ਭਾਰਤ ਅਕੇ ਪਾਕਿਸਤਾਨ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਨੂੰ ਲੈ ਕੇ ਅਗਲੇ ਪੰਜ ਸਾਲਾਂ ਦਾ ਨਵੀਨੀਕਰਨ ਦਿੱਤਾ ਹੈ। ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਹ ਜਾਣਕਾਰੀ ਦਿੱਤੀ ਹੈ। ਇੱਕ ਟਵੀਟ ਕਰਦਿਆਂ ਉਨ੍ਹਾਂ ਲਿਖਿਆ, “ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਰਕਾਰ ਸਾਡੇ ਸਿੱਖ ਭਾਈਚਾਰੇ ਨੂੰ ਉਨ੍ਹਾਂ ਦੇ ਪਵਿੱਤਰ ਸਥਾਨਾਂ ਦੇ ਦਰਸ਼ਨਾਂ ਲਈ ਹਮੇਸ਼ਾ ਸਹੂਲਤਾਂ ਪ੍ਰਦਾਨ ਕਰੇਗੀ।”ਕਰਤਾਰਪੁਰ ਕੋਰੀਡੋਰ ਦਾ ਉਦਘਾਟਨ
ਅੱਠੇ ਪਹਿਰ ਟਹਿਲ ਸੇਵਾ ਲਹਿਰ ਵੱਲੋਂ ਕੀਤਾ ਗਿਆ CM ਮਾਨ ਦਾ ਧੰਨਵਾਦ,ਬੇਅਦਬੀ ਮਾਮਲੇ ਚ ਮਿਸਾਲੀ ਸਜ਼ਾ ਦੇਣ ਦੀ ਕੀਤੀ ਮੰਗ
- by Gurpreet Singh
- October 23, 2024
- 0 Comments
ਚੰਡੀਗੜ੍ਹ : ਲੰਘੇ ਕੱਲ੍ਹ ਪੰਜਾਬ ਸਰਕਾਰ ਨੇ ਬੇਅਦਬੀ ਨਾਲ ਸਬੰਧਤ ਤਿੰਨ ਮਾਮਲਿਆਂ ਵਿੱਚ ਬਲਾਤਕਾਰੀ ਸਾਧ ਰਾਮ ਰਹੀਮ ’ਤੇ ਮੁਕੱਦਮਾ ਚਲਾਉਣ ਲਈ ਪ੍ਰਵਾਨਗੀ ਦੇ ਦਿੱਤੀ ਹੈ। ਹੁਣ ਉਸ ਦੀ ਸੁਣਵਾਈ ਫਰੀਦਕੋਟ ਦੀ ਅਦਾਲਤ ਵਿੱਚ ਹੋਵੇਗੀ। ਜੇਕਰ ਭਵਿੱਖ ਵਿੱਚ ਲੋੜ ਪਈ ਤਾਂ ਉਸ ਤੋਂ ਵੀ ਪੁੱਛਗਿੱਛ ਵੀ ਕੀਤੀ ਜਾ ਸਕਦੀ ਹੈ। ਮੁੱਖ ਮੰਤਰੀ ਭਗਵੰਤ ਮਾਨ ਦੇ ਇਸ ਫੈਸਲੇ
ਬੀਬੀ ਜਗੀਰ ਕੌਰ ਦੇ ਹੱਕ ’ਚ ਨਿੱਤਰੇ ਸੁਧਾਰ ਲਹਿਰ ਦੇ ਆਗੂ! ਅਕਾਲੀ ਦਲ ਵੱਲੋਂ ਲਾਏ ਇਲਜ਼ਾਮਾਂ ਦਾ ਦਿੱਤਾ ਜਵਾਬ
- by Preet Kaur
- October 22, 2024
- 0 Comments
ਬਿਉਰੋ ਰਿਪੋਰਟ (ਗੁਰਪ੍ਰੀਤ ਕੌਰ) – SGPC ਦੀਆਂ ਚੋਣਾਂ ਤੋਂ ਐਨ ਪਹਿਲਾਂ SGPC, ਸ਼੍ਰੋਮਣੀ ਅਕਾਲੀ ਦਲ ਤੇ ਬਾਗ਼ੀ ਧੜੇ ਵੱਲੋਂ ਵਾਦ-ਵਿਵਾਦ ਦਾ ਸਿਲਸਿਲਾ ਜਾਰੀ ਹੈ। ਸ਼੍ਰੋੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਆਗੂ ਚਰਨਜੀਤ ਸਿੰਘ ਬਰਾੜ ਨੇ ਇੱਕ ਵਾਰ ਫੇਰ ਅਕਾਲੀ ਦਲ ਬੀਬੀ ਜਗੀਰ ਕੌਰ ’ਤੇ ਲਾਏ ਇਲਜ਼ਾਮਾਂ ਦਾ ਜਵਾਬ ਦਿੰਦਿਆਂ ਅਕਾਲੀ ਦਲ ਨੂੰ ਘੇਰਿਆ ਹੈ। ਉਨ੍ਹਾਂ
ਸ਼੍ਰੋਮਣੀ ਕਮੇਟੀ ਤੇ ਪ੍ਰਧਾਨ ਸਾਹਿਬ ’ਤੇ ਲਾਏ ਇਕੱਲੇ-ਇਕੱਲੇ ਇਲਜ਼ਾਮ ਦਾ ਮੀਤ ਪ੍ਰਧਾਨ ਨੇ ਦਿੱਤਾ ਜਵਾਬ! ‘ਤੁਹਾਡੀ ਲਕੀਰ ਨਾ ਵੱਡੀ ਹੋ ਸਕਦੀ ਹੈ ਤੇ ਨਾ ਹੋਣੀ ਹੈ!’
- by Preet Kaur
- October 22, 2024
- 0 Comments
ਬਿਉਰੋ ਰਿਪੋਰਟ (ਗੁਰਪ੍ਰੀਤ ਕੌਰ) – ਬੀਤੇ ਦਿਨ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਆਗੂਆਂ ਵੱਲੋਂ ਸ਼੍ਰੋਮਣੀ ਕਮੇਟੀ ਤੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ’ਤੇ ਵੱਡੇ ਇਲਜ਼ਾਮ ਲਾਏ ਗਏ ਸਨ। ਇਸ ਸੰਬੰਧੀ ਕਮੇਟੀ ਦੇ ਮੀਤ ਪ੍ਰਧਾਨ ਭਾਈ ਗੁਰਬਖਸ਼ ਸਿੰਘ ਖਾਲਸਾ ਦਾ ਪ੍ਰਤੀਕਰਮ ਸਾਹਮਣੇ ਆਇਆ ਹੈ। ਉਨ੍ਹਾਂ ਬਾਗ਼ੀ ਆਗੂਆਂ ਦੇ ਇਕੱਲੇ-ਇਕੱਲੇ ਸਵਾਲ ਤੇ ਇਲਜ਼ਾਮ ਦਾ ਤਫ਼ਸੀਲ ਨਾਲ
ਅਕਾਲੀ ਦਲ ਸੁਧਾਰ ਲਹਿਰ ਨੇ SGPC ਪ੍ਰਧਾਨ ‘ਤੇ ਚੁੱਕੇ ਸਵਾਲ
- by Gurpreet Singh
- October 21, 2024
- 0 Comments
ਅਕਾਲੀ ਦਲ ਸੁਧਾਰ ਲਹਿਰ ਨੇ ਇੱਕ ਵਾਰ ਫਿਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੁਖਬੀਰ ਬਾਦਲ ‘ਤੇ ਨਿਸ਼ਾਨਾ ਸਾਧਿਆ ਹੈ। ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਚਰਨਜੀਤ ਸਿੰਘ ਬਰਾੜ ਨੇ ਜਥੇਦਾਰ ਹਰਪ੍ਰੀਤ ਸਿੰਘ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਦਿੱਤੇ ਗਏ ਅਸਤੀਫੇ ’ਤੇ ਸਵਾਲ ਖੜੇ ਕੀਤੇ ਹਨ। ਉਨ੍ਹਾਂ ਨੇ ਕਿਹਾ ਕਿ ਜਥੇਦਾਰ ਗਿਆਨੀ ਹਰਪ੍ਰੀਤ
ਜਗਦੀਸ਼ ਸਿੰਘ ਝੀਡਾਂ ਨੇ ਗਿਆਨੀ ਹਰਪ੍ਰੀਤ ਸਿੰਘ ਨੂੰ ਦੱਸਿਆ ਬੀਜੇਪੀ ਦਾ ਏਜੰਟ
- by Gurpreet Singh
- October 20, 2024
- 0 Comments
ਹਰਿਆਣਾ ਦੇ ਸਿੱਖ ਨੇਤਾ ਅਤੇ HSGMC ਦੇ ਸਾਬਕਾ ਪ੍ਰਧਾਨ ਜਗਦੀਸ਼ ਸਿੰਘ ਝੀਂਡਾ ਵੀ ਹੁਣ ਗਿਆਨੀ ਹਰਪ੍ਰੀਤ ਸਿੰਘ ਅਤੇ ਵਿਰਸਾ ਸਿੰਘ ਵਲਟੋਹਾ ਵਿਵਾਦ ਦੇ ਵਿੱਚ ਕੁੱਦ ਪਏ ਹਨ। ਝੀਂਡਾ ਨੇ ਗਿਆਨੀ ਹਰਪ੍ਰੀਤ ਸਿੰਘ ਤੇ ਗੰਭੀਰ ਦੋਸ਼ ਲਾਉਂਦੇ ਹੋਏ, ਉਨ੍ਹਾਂ ਨੂੰ ਬੀਜੇਪੀ ਦਾ ਏਜੰਟ ਦੱਸਿਆ ਹੈ। ਇਸ ਮੌਕੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਭਾਵੁਕ ਹੋਣ ਤੇ ਤੰਜ
