ਦੋ ਤਖ਼ਤਾਂ ਦੇ ਜਥੇਦਾਰਾਂ ਨੇ ਬੁਲਾਈ ਹੰਗਾਮੀ ਮੀਟਿੰਗ! ਰਾਜੋਆਣਾ ਨੂੰ ਲੈ ਕੇ ਹੋਈ ਗੱਲਬਾਤ! ਬਾਦਲ ਦੇ ਅਸਤੀਫ਼ੇ ’ਤੇ ਕੋਈ ਚਰਚਾ ਨਹੀਂ
- by Preet Kaur
- November 20, 2024
- 0 Comments
ਬਿਉਰੋ ਰਿਪੋਰਟ: ਪੰਜਾਬ ਵਿੱਚ ਚੱਲ ਰਹੀਆਂ ਜ਼ਿਮਨੀ ਚੋਣਾਂ ਦੌਰਾਨ ਅਤੇ ਬਲਵੰਤ ਸਿੰਘ ਰਾਜੋਆਣਾ ਨੂੰ ਮਿਲੀ ਪੈਰੋਲ ਤੋਂ ਬਾਅਦ ਅੱਜ ਦੋ ਤਖ਼ਤਾਂ ਦੇ ਜਥੇਦਾਰਾਂ ਵੱਲੋਂ ਅੱਜ ਅਚਾਨਕ ਮੀਟਿੰਗ ਸੱਦੀ ਗਈ ਹੈ। ਇਸ ਮੀਟਿੰਗ ਦੇ ਏਜੰਡੇ ਬਾਰੇ ਕੁਝ ਵੀ ਸਪੱਸ਼ਟ ਨਹੀਂ ਕੀਤਾ ਗਿਆ। ਪਰ ਇਸ ਮੀਟਿੰਗ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ
ਬਲਵੰਤ ਸਿੰਘ ਰਾਜੋਆਣਾ ਦਾ ਵੱਡਾ ਬਿਆਨ
- by Gurpreet Singh
- November 20, 2024
- 0 Comments
ਲੁਧਿਆਣਾ : ਲੰਮੇ ਸਮੇਂ ਤੋਂ ਜੇਲ੍ਹ ਵਿਚ ਬੰਦ ਬੰਦੀ ਸਿੰਘ ਭਾਈ ਬਲਵੰਤ ਸਿੰਘ ਰਾਜੋਆਣਾ ਦੇ ਭਰਾ ਭਾਈ ਕੁਲਵੰਤ ਸਿੰਘ ਰਾਜੋਆਣਾ ਦੀ ਅੰਤਿਮ ਅਰਦਾਸ ਵਿਚ ਸ਼ਾਮਲ ਹੋਣ ਲਈ ਭਾਈ ਬਲਵੰਤ ਸਿੰਘ ਰਾਜੋਆਣਾ ਪੈਰੋਲ ’ਤੇ ਪਹੁੰਚੇ ਹਨ। ਭੋਗ ਸਮਾਗਮ ਵਿਚ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ
ਜਥੇਦਾਰ ਸ੍ਰੀ ਅਕਾਲ ਤਖਤ, ਧਾਮੀ ਤੇ ਮਜੀਠੀਆ ਵੀ ਬਲਵੰਤ ਸਿੰਘ ਰਾਜੋਆਣਾ ਦੇ ਭਰਾ ਦੀ ਅੰਤਿਮ ਅਰਦਾਸ ‘ਚ ਹੋਏ ਸ਼ਾਮਲ
- by Gurpreet Singh
- November 20, 2024
- 0 Comments
ਲੁਧਿਆਣਾ : ਲੰਮੇ ਸਮੇਂ ਤੋਂ ਜੇਲ੍ਹ ਵਿਚ ਬੰਦ ਬੰਦੀ ਸਿੰਘ ਭਾਈ ਬਲਵੰਤ ਸਿੰਘ ਰਾਜੋਆਣਾ ਦੇ ਭਰਾ ਭਾਈ ਕੁਲਵੰਤ ਸਿੰਘ ਰਾਜੋਆਣਾ ਦੀ ਅੰਤਿਮ ਅਰਦਾਸ ਵਿਚ ਸ਼ਾਮਲ ਹੋਣ ਲਈ ਭਾਈ ਬਲਵੰਤ ਸਿੰਘ ਰਾਜੋਆਣਾ ਪੈਰੋਲ ’ਤੇ ਪਹੁੰਚੇ ਹਨ। ਭੋਗ ਸਮਾਗਮ ਵਿਚ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ
ਭਰਾ ਦੀ ਅੰਤਿਮ ਅਰਦਾਸ ਲਈ ਪੁੱਜੇ ਭਾਈ ਬਲਵੰਤ ਸਿੰਘ ਰਾਜੋਆਣਾ
- by Gurpreet Singh
- November 20, 2024
- 0 Comments
ਖੰਨਾ : ਭਾਈ ਬਲਵੰਤ ਸਿੰਘ ਰਾਜੋਆਣਾ ਅੱਜ ਆਪਣੇ ਭਰਾ ਕੁਲਵੰਤ ਸਿੰਘ ਰਾਜੋਆਣਾ ਦੀ ਅੰਤਿਮ ਅਰਦਾਸ ਵਿਚ ਸ਼ਾਮਲ ਹੋਣ ਲਈ ਆਪਣੇ ਪਿੰਡ ਰਾਜੋਆਣਾ ਕਲਾਂ ਪਹੁੰਚੇ। ਉਹਨਾਂ ਨੂੰ ਹਾਈ ਕੋਰਟ ਨੇ ਤਿੰਨੇ ਘੰਟੇ ਸਵੇਰੇ 11.00 ਵਜੇ ਤੋਂ ਦੁਪਹਿਰ 2.00 ਵਜੇ ਤੱਕ ਦੀ ਪੈਰੋਲ ਦਿੱਤੀ ਹੋਈ ਹੈ। ਇਸ ਤੋਂ ਪਹਿਲਾਂ ਪਟਿਆਲਾ ਦੀ ਕੇਂਦਰੀ ਜੇਲ੍ਹ ਤੋਂ ਪੁਲਿਸ ਟੀਮ ਉਹਨਾਂ
23 ਨੂੰ ਕੌਮੀ ਇਨਸਾਫ਼ ਮੋਰਚਾ ਕਰੇਗਾ ਗੋਲ ਟੇਬਲ ਸਰਬ ਪਾਰਟੀ ਮੀਟਿੰਗ! ਮੋਰਚੇ ਦੀ ਅਗਲੀ ਰਣਨੀਤੀ ਕੀਤੀ ਜਾਵੇਗੀ ਤਿਆਰ
- by Preet Kaur
- November 19, 2024
- 0 Comments
ਬਿਉਰੋ ਰਿਪੋਰਟ: ਅੱਜ ਕੌਮੀ ਇਨਸਾਫ ਮੋਰਚਾ ਦੀ ਤਾਲ-ਮੇਲ ਕਮੇਟੀ ਦੀ ਅਹਿਮ ਮੀਟਿੰਗ ਮੋਰਚੇ ਵਾਲੀ ਥਾਂ ’ਤੇ ਬਾਪੂ ਗੁਰਚਰਨ ਸਿੰਘ ਜੀ ਦੀ ਅਗਵਾਈ ਵਿੱਚ ਹੋਈ। ਮੀਟਿੰਗ ਵਿੱਚ 23 ਨਵੰਬਰ ਨੂੰ ਹੋਣ ਜਾ ਰਹੀ ਸਰਬ ਪਾਰਟੀ ਮੀਟਿੰਗ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ, ਜਿਸ ਵਿੱਚ ਕਮੇਟੀਆਂ ਦਾ ਗਠਨ ਕੀਤਾ ਗਿਆ। ਇਸ ਮੁਤਾਬਿਕ ਮੀਟਿੰਗ ਦੀ ਪ੍ਰਧਾਨਗੀ ਬਾਪੂ ਗੁਰਚਰਨ
ਮਹਾਰਾਸ਼ਟਰ ਚੋਣਾਂ ’ਚ ਭਾਜਪਾ ਦਾ ਸਾਥ ਦੇਵੇਗੀ ਦਮਦਮੀ ਟਕਸਾਲ! ਮੁਖੀ ਹਰਨਾਮ ਸਿੰਘ ਖ਼ਾਲਸਾ ਨੇ ਜਾਰੀ ਕੀਤਾ ਬਿਆਨ
- by Preet Kaur
- November 19, 2024
- 0 Comments
ਬਿਉਰੋ ਰਿਪੋਰਟ: ਮਹਾਰਾਸ਼ਟਰ ਵਿੱਚ ਵਿਧਾਨ ਸਭਾ ਚੋਣਾਂ ਦੌਰਾਨ ਦਮਦਮੀ ਟਕਸਾਲ ਦੇ ਮੁਖੀ ਹਰਨਾਮ ਸਿੰਘ ਖ਼ਾਲਸਾ ਨੇ ਭਾਜਪਾ ਗੱਠਜੋੜ ਸਰਕਾਰ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਹੈ। ਇਸ ਫੈਸਲੇ ਦੀ ਸ਼੍ਰੋਮਣੀ ਕਮੇਟੀ ਅਤੇ ਕਈ ਸਿੱਖ ਆਗੂਆਂ ਨੇ ਵਿਆਪਕ ਨਿਖੇਧੀ ਕੀਤੀ ਹੈ। ਹਰਮਨ ਸਿੰਘ ਖਾਲਸਾ ਵੱਲੋਂ ਮਹਾਰਾਸ਼ਟਰ ਦੇ ਸਿੱਖ ਭਾਈਚਾਰੇ ਲਈ ਭਾਜਪਾ ਨੂੰ ਸਮਰਥਨ ਦੇਣ ਲਈ ਇੱਕ
ਅੰਮ੍ਰਿਤਸਰ ਪਹੁੰਚੇ ਰਾਹੁਲ ਗਾਂਧੀ! ਸ੍ਰੀ ਦਰਬਾਰ ਸਾਹਿਬ ਟੇਕਣਗੇ ਮੱਥਾ
- by Preet Kaur
- November 18, 2024
- 0 Comments
ਬਿਉਰੋ ਰਿਪੋਰਟ: ਕਾਂਗਰਸ ਆਗੂ ਰਾਹੁਲ ਗਾਂਧੀ ਕੁਝ ਸਮਾਂ ਪਹਿਲਾਂ ਅੰਮ੍ਰਿਤਸਰ ਪਹੁੰਚੇ ਹਨ। ਉਨ੍ਹਾਂ ਦਾ ਸੁਆਗਤ ਕਰਨ ਲਈ ਸਮੁੱਚੀ ਪੰਜਾਬ ਲੀਡਰਸ਼ਿਪ ਅੰਮ੍ਰਿਤਸਰ ਹਵਾਈ ਅੱਡੇ ਪਹੁੰਚੀ। ਰਾਹੁਲ ਗਾਂਧੀ ਇੱਥੋਂ ਹੋਟਲ ਪਹੁੰਚ ਗਏ ਹਨ। ਇੱਥੋਂ ਉਹ ਕੁਝ ਸਮੇਂ ਬਾਅਦ ਸ੍ਰੀ ਦਰਬਾਰ ਸਾਹਿਬ ਜਾਣਗੇ। ਇੱਥੇ ਮੱਥਾ ਟੇਕਣ ਉਪਰੰਤ ਫਿਰ ਵਾਪਸ ਪਰਤਣਗੇ। ਰਾਹੁਲ ਗਾਂਧੀ ਰਾਂਚੀ ਤੋਂ ਅੰਮ੍ਰਿਤਸਰ ਪਹੁੰਚੇ ਹਨ। ਅੰਮ੍ਰਿਤਸਰ
“ਹੁਣ ਗਿ. ਹਰਪ੍ਰੀਤ ਸਿੰਘ ਨੂੰ ਬਣਾ ਲਓ ਪ੍ਰਧਾਨ, ਉਹਨਾਂ ਦੀ ਕਾਫ਼ੀ ਚਿਰ ਦੀ ਇੱਛਾ ਸੀ” – ਵਿਰਸਾ ਸਿੰਘ ਵਲਟੋਹਾ
- by Gurpreet Singh
- November 16, 2024
- 0 Comments
ਸੁਖਬੀਰ ਸਿੰਘ ਬਾਦਲ ਦੇ ਅਸਤੀਫਾ ਦੇਣ ਦੀਆਂ ਖ਼ਬਰਾਂ ਵਿਚਾਲੇ ਸ੍ਰੋਮਣੀ ਅਕਾਲੀ ਦਲ ਦੇ ਸਾਬਕਾ ਆਗੂ ਵਿਰਸਾ ਸਿੰਘ ਵਲਟੋਹਾ ਦਾ ਬਿਆਨ ਸਾਹਮਣੇ ਆਇਆ ਹੈ। ਉਹਨਾਂ ਨੇ ਸ਼੍ਰੋਮਣੀ ਅਕਾਲੀ ਦਲ (ਸੁਧਾਰ ਲਹਿਰ) ਦੇ ਆਗੂਆਂ ਤੇ ਨਿਸ਼ਾਨਾ ਸਾਧਿਆ ਹੈ। ਇੱਕ ਪੋਸਟ ਸਾਂਝੀ ਕਰਦਿਆਂ ਵਿਰਸਾ ਸਿੰਘ ਵਲਟੋਹਾ ਨੇ ਕਿਹਾ ਕਿ ਹੁਣ ਗਿਆਨੀ ਹਰਪ੍ਰੀਤ ਸਿੰਘ ਨੂੰ ਪ੍ਰਧਾਨ ਬਣਾ ਲਿਓ, ਉਹਨਾਂ
ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਨੇ ਸੱਦੀ ਹੰਗਾਮੀ ਮੀਟਿੰਗ
- by Gurpreet Singh
- November 16, 2024
- 0 Comments
ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਪਾਰਟੀ ਦੇ ਮੀਤ ਪ੍ਰਧਾਨ ਡਾ. ਦਲਜੀਤ ਸਿੰਘ ਚੀਮਾ ਨੇ ਆਪਣੇ ਐਕਸ ਅਕਾਊਂਟ ‘ਤੇ ਇਹ ਜਾਣਕਾਰੀ ਦਿੰਦਿਆਂ ਕਿਹਾ ਹੈ ਕਿ ਉਨ੍ਹਾਂ ਨੇ ਆਪਣਾ ਅਸਤੀਫਾ ਵਰਕਿੰਗ ਕਮੇਟੀ ਨੂੰ ਸੌਂਪ ਦਿੱਤਾ ਹੈ। ਆਪਣੇ ਅਸਤੀਫ਼ੇ ਦੇ ਪੱਤਰ ਵਿੱਚ ਉਨ੍ਹਾਂ ਪਾਰਟੀ ਦੇ ਸਾਰੇ ਆਗੂਆਂ
