ਅੱਜ ਤੋਂ ਫ਼ਤਿਹਗੜ੍ਹ ਸਾਹਿਬ ‘ਚ ਸ਼ਹੀਦੀ ਜੋੜ ਮੇਲ ਦੀ ਸ਼ੁਰੂਆਤ, ਦੇਸ਼-ਵਿਦੇਸ਼ ਤੋਂ ਪਹੁੰਚੀਆਂ ਸੰਗਤਾਂ….
ਅੱਜ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਬਾਬਾ ਫਤਹਿ ਸਿੰਘ ਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਸਮਰਪਿਤ ਫ਼ਤਿਹਗੜ੍ਹ ਸਾਹਿਬ ਵਿਖੇ ਲੱਗਣ ਵਾਲੇ ਸਲਾਨਾ ਸ਼ਹੀਦੀ ਜੋੜਮੇਲ ਦੀ ਸ਼ੁਰੂਆਤ ਹੋਈ। ਜੋੜਮੇਲ ਦੀ ਸ਼ੁਰੂਆਤ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੀ ਅਰੰਭਤਾ ਨਾਲ ਹੋਈ। ਇਸ ਮੌਕੇ ਛੋਟੇ ਸਾਹਿਬਜ਼ਾਦਿਆਂ