Khaas Lekh Religion

ਅੱਜਕੱਲ੍ਹ ਦੀ ਨੌਜਵਾਨ ਪੀੜ੍ਹੀ ਲਈ ਛੇਵੀਂ ਪਾਤਸ਼ਾਹੀ ਦੇ ਜੀਵਨ ਵਿੱਚੋਂ ਇੱਕ ਖ਼ਾਸ ਸੁਨੇਹਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪਰਉਪਕਾਰ ਦੀ ਮੂਰਤੀ, ਮਹਾਂਬਲੀ ਯੋਧੇ, ਮੀਰੀ-ਪੀਰੀ ਦੇ ਮਾਲਕ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਸ਼੍ਰੀ ਗੁਰੂ ਅਰਜਨ ਸਾਹਿਬ ਜੀ ਦੇ ਪੁੱਤਰ ਸੀ। ਸਿੱਖ ਇਤਿਹਾਸ ਦੇ ਖੋਜਕਾਰੀਆਂ ਵੱਲੋਂ ਇਤਿਹਾਸ ‘ਤੇ ਕੀਤੀ ਗਈ ਡੂੰਘੀ ਖੋਜ ‘ਤੇ ਆਧਾਰਿਤ ਅੱਜ ਮੈਂ ਗੁਰੂ ਸਾਹਿਬ ਜੀ ਦੀ ਉਸ ਅਧਿਆਤਮਕ ਸੋਚ ਵਾਲੀ ਘਟਨਾ ਦਾ ਵਰਣਨ ਕਰਨ ਜਾ

Read More
Khaas Lekh Religion

ਕੀ ਤੁਸੀਂ ਵੀ ਉਸ ਗੁਰੂ ਸਾਹਿਬ ਬਾਰੇ ਜਾਣਦੇ ਹੋ, ਜਿਨ੍ਹਾਂ ਨੇ ਪੰਗਤ ‘ਚ ਲੰਗਰ ਛਕਣ ਦਾ ਸਿਧਾਂਤ ਦਿੱਤਾ ਸੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੀ ਗੁਰੂ ਨਾਨਕ ਸਾਹਿਬ ਜੀ ਦੀ ਤੀਜੀ ਜੋਤ ਸ਼੍ਰੀ ਗੁਰੂ ਅਮਰਦਾਸ ਸਾਹਿਬ ਜੀ ਦਾ ਪ੍ਰਕਾਸ਼ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਬਾਸਰਕੇ ਵਿੱਚ 1479 ਈ: ਨੂੰ ਹੋਇਆ। ਗੁਰੂ ਸਾਹਿਬ ਜੀ ਨੇ ਆਪਣੇ ਭਤੀਜੇ ਦੀ ਪਤਨੀ, ਸ਼੍ਰੀ ਗੁਰੂ ਅੰਗਦ ਦੇਵ ਜੀ ਦੀ ਸਪੁੱਤਰੀ ਬੀਬੀ ਅਮਰੋ ਜੀ ਪਾਸੋ ਸ਼੍ਰੀ ਗੁਰੂ ਨਾਨਕ ਸਾਹਿਬ ਜੀ

Read More
Khaas Lekh Religion

ਖਾਲਸਾ ਸਾਜਨਾ ਦਿਹਾੜੇ ‘ਤੇ ਖਾਸ- ‘ਕੋਈ ਹੈ ਸਿੱਖ ਕਾ ਬੇਟਾ, ਜੋ ਸੀਸ ਕਰੇ ਭੇਟਾ’ ਜਦੋਂ ਗੁਰੂ ਸਾਹਿਬ ਜੀ ਨੇ ਸਾਜਿਆ ਸੀ ‘ਖ਼ਾਲਸਾ’

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸੰਨ 1699 ਨੂੰ ਦਸਵੇਂ ਪਾਤਸ਼ਾਹ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਸਿਰਜੇ ਗਏ ਖ਼ਾਲਸਾ ਪੰਥ ਕਾਰਨ ਦੁਨੀਆ ਦੇ ਇਤਿਹਾਸ ਦੇ ਅੰਦਰ ਇੱਕ ਨਿਵੇਕਲਾ ਅਧਿਆਏ ਸਿਰਜਿਆ ਗਿਆ। 1699 ਨੂੰ ਅਨੰਦਾਂ ਦੀ ਪੁਰੀ ਸ਼੍ਰੀ ਅਨੰਦਪੁਰ ਸਾਹਿਬ ਦੀ ਧਰਤੀ ‘ਤੇ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਜ਼ੁਲਮ, ਬੇਇਨਸਾਫੀ, ਵਿਤਕਰੇ, ਜ਼ਬਰ, ਝੂਠ, ਪਖੰਡ ਨੂੰ

Read More
India International Punjab Religion

ਅਮਰੀਕਾ ਵਿਚ ਬਣਾਈ ‘ਸਿੱਖ ਆਰਟ ਗੈਲਰੀ’ ਵਿੱਚ ਹੋਣਗੇ ਸਿੱਖ ਇਤਿਹਾਸ ਅਤੇ ਵਿਰਾਸਤ ਦੇ ਦਰਸ਼ਨ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਸਿੱਖ ਇਤਿਹਾਸ ਬਾਰੇ ਅਗਲੀ ਪੀੜ੍ਹੀ ਨੂੰ ਜਾਗਰੂਕ ਕਰਨ ਲਈ ਅਮਰੀਕਾ ਦੇ ਕਨੈਕਟੀਕਟ ਵਿੱਚ ਸਿੱਖ ਆਰਟ ਗੈਲਰੀ ਬਣਾਈ ਗਈ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਗੈਲਰੀ ਦੇ ਸਿਰਜਣਾਤਮਕ ਨਿਰਦੇਸ਼ਕ ਸਵਰਨਜੀਤ ਸਿੰਘ ਖਾਲਸਾ ਨੇ ਕਿਹਾ ਕਿ ਕਲਾ ਇਕ ਅਜਿਹੀ ਭਾਸ਼ਾ ਹੈ ਜੋ ਲੋਕਾਂ ਦੇ ਦਿਲਾਂ ਨੂੰ ਜੋੜ ਸਕਦੀ ਹੈ ਅਤੇ ਅਸੀਂ ਇਸ

Read More
Khaas Lekh Religion

ਖ਼ਾਲਸਾ ਹੋਲੀ ਛੱਡ ਕੇ ਕਿਉਂ ਮਨਾਉਂਦਾ ਹੈ ਹੋਲਾ-ਮਹੱਲਾ ? ਪੜ੍ਹੋ ਖ਼ਾਸ ਰਿਪੋਰਟ

ਹੋਲੀ ਕੀਨੀ ਸੰਤ ਸੇਵ।। ਰੰਗੁ ਲਾਗਾ ਅਤਿ ਲਾਲ ਦੇਵ।। ‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਖ਼ਾਲਸੇ ਦਾ ਕੌਮੀ ਤਿਉਹਾਰ ਹੋਲਾ-ਮਹੱਲਾ ਅੱਜ ਸਮੂਹ ਸਿੱਖ ਕੌਮ ਵੱਲੋਂ ਵੱਡੇ ਪੱਧਰ ‘ਤੇ ਮਨਾਇਆ ਜਾ ਰਿਹਾ ਹੈ। ‘ਦ ਖ਼ਾਲਸ ਟੀਵੀ ਦੀ ਸਾਰੀ ਟੀਮ ਸਾਰੀ ਸਿੱਖ ਕੌਮ ਨੂੰ ਖ਼ਾਲਸੇ ਦਾ ਪ੍ਰਤੀਕ ਤਿਉਹਾਰ ਹੋਲਾ-ਮਹੱਲਾ ਦੀਆਂ ਲੱਖ-ਲੱਖ ਵਧਾਈਆਂ ਦਿੰਦੀ ਹੈ। ਜਦੋਂ ਸਾਰਾ ਭਾਰਤ

Read More
Punjab Religion

‘ਪੰਥ ਦੇ ਨਿਧੜਕ ਜਰਨੈਲ ਸਿੰਘ ਸਾਹਿਬ ਜਥੇਦਾਰ ਗੁਰਦਿਆਲ ਸਿੰਘ ਅਜਨੋਹਾ’ ਕਿਤਾਬ ਹੋਈ ਸੰਗਤ ਅਰਪਣ

‘ਦ ਖ਼ਾਲਸ ਬਿਊਰੋ :- ਸ਼੍ਰੀ ਅਕਾਲ ਤਖਤ ਸਾਹਿਬ ਜੀ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਡਾ.ਪਰਮਜੀਤ ਸਿੰਘ ਸਰੋਆ ਵੱਲੋਂ ਲਿਖੀ ਗਈ ਕਿਤਾਬ ‘ਪੰਥ ਦੇ ਨਿਧੜਕ ਜਰਨੈਲ ਸਿੰਘ ਸਾਹਿਬ ਜਥੇਦਾਰ ਗੁਰਦਿਆਲ ਸਿੰਘ ਅਜਨੋਹਾ’ ਨੂੰ ਸੰਗਤ ਅਰਪਣ ਕੀਤਾ। ਜਥੇਦਾਰ ਹਰਪ੍ਰੀਤ ਸਿੰਘ ਨੇ ਸਰੋਆ ਨੂੰ ਵਧਾਈ ਦਿੰਦਿਆਂ ਕਿਹਾ ਕਿ ਸ਼੍ਰੀ ਅਕਾਲ ਤਖਤ ਸਾਹਿਬ ਦੀ ਸੰਸਥਾ ਪੰਥਕ ਹਿੱਤਾਂ

Read More
Khaas Lekh Religion

20 ਸਾਲ ਪਹਿਲਾਂ ਦੀ ਦਰਦ ਕਹਾਣੀ, ਚਿੱਠੀਸਿੰਘਪੁਰਾ ਦੇ 36 ਸਿੱਖਾਂ ਦੀ ਹੱਡ-ਬੀਤੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼ਹਾਦਤ ਅਤੇ ਦਗੇਬਾਜ਼ੀ,ਇਨ੍ਹਾਂ ਦੋ ਸ਼ਬਦਾਂ ਦਾ ਵਿਸ਼ਲੇਸ਼ਣ ਕਰਨਾ ਬਹੁਤ ਔਖਾ ਹੈ ਕਿਉਂਕਿ ਇਨ੍ਹਾਂ ਸ਼ਬਦਾਂ ਦਾ ਵਿਸ਼ਲੇਸ਼ਣ ਕਰਦਿਆਂ ਹਮੇਸ਼ਾ ਇੰਝ ਮਹਿਸੂਸ ਹੁੰਦਾ ਹੈ ਜਿਵੇਂ ਇਹ ਦੋ ਸ਼ਬਦ ਬਣੇ ਹੀ ਸਿੱਖ ਕੌਮ ਦੇ ਲਈ ਹਨ। ਜੇਕਰ ਅਸੀਂ ਇਤਿਹਾਸ ਨੂੰ ਵੇਖੀਏ ਤਾਂ ਇਸ ਗੱਲ ਦਾ ਪ੍ਰਮਾਣ ਮਿਲਦਾ ਹੈ ਕਿ ਜੰਗ ਭਾਵੇਂ ਪਾਕਿਸਤਾਨ

Read More
International Religion

ਕਨੈਟੀਕਟ ਨੇ 11 ਮਾਰਚ ਨੂੰ ਐਲਾਨਿਆ ‘ਸਿੱਖ ਝੰਡਾ ਦਿਵਸ’

‘ਦ ਖ਼ਾਲਸ ਬਿਊਰੋ :- ਅਮਰੀਕਾ ਦੇ ਕਨੈਟਿਕਟ ਸੂਬੇ ਨੇ 11 ਮਾਰਚ ਨੂੰ ਦਿੱਲੀ ਫਤਿਹ ਦਿਵਸ ਨੂੰ ਸਿੱਖ ਝੰਡਾ (ਨਿਸ਼ਾਨ ਸਾਹਿਬ) ਦਿਵਸ ਵਜੋਂ ਮਾਨਤਾ ਦਿੱਤੀ ਹੈ। ਪੰਜ ਸ਼ਹਿਰਾਂ ਦੇ ਮੇਅਰ ਇਸ ਵਿੱਚ ਸ਼ਾਮਿਲ ਹਨ। ਇਸ ਮਾਨਤਾ ਦੇ ਨਾਲ ਡਾਇਸਪੋਰਾ ਵਿੱਚ ਰਹਿੰਦੇ ਸਿੱਖ ਭਾਈਚਾਰੇ ਸਮੇਤ ਪੂਰੀ ਦੁਨੀਆ ਵਿੱਚ ਵੱਸਦੇ ਸਿੱਖ ਭਾਈਚਾਰੇ ਵਿੱਚ ਖੁਸ਼ੀ ਦੀ ਲਹਿਰ ਹੈ। ਵਰਲਡ

Read More
Khaas Lekh Religion

ਲਾਲ ਕਿਲ੍ਹੇ ਨੂੰ ਜਿੱਤ ਕੇ ਸਿੱਖਾਂ ਲਈ ਇਤਿਹਾਸਕ ਸਥਾਨ ਬਣਾਉਣ ਵਾਲੇ ਇਸ ਸਿੱਖ ਜਰਨੈਲ ਬਾਰੇ ਤੁਸੀਂ ਕੀ ਜਾਣਦੇ ਹੋ ?

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ.ਬਘੇਲ ਸਿੰਘ ਇੱਕ ਪੰਜਾਬੀ ਸਿੱਖ ਜਰਨੈਲ ਸੀ। ਉਨ੍ਹਾਂ ਦਾ ਜਨਮ ਜ਼ਿਲ੍ਹਾ ਤਰਨ ਤਾਰਨ ਦੇ ਪਿੰਡ ਝਬਾਲ ਵਿੱਚ ਇੱਕ ਸਿੱਖ ਪਰਿਵਾਰ ਵਿੱਚ ਹੋਇਆ। 1765 ਵਿੱਚ ਓਹ ਕਰੋੜ ਸਿੰਘੀਆ ਮਿਸਲ ਦੇ ਸਰਦਾਰ ਬਣੇ। ਮੁਗ਼ਲ ਫ਼ੌਜ ਨੂੰ ਹਰਾਉਣ ਮਗਰੋਂ ਬਘੇਲ ਸਿੰਘ ਅਤੇ ਉਨ੍ਹਾਂ ਦੀ ਫ਼ੌਜ ਨੇ 11 ਮਾਰਚ, 1783 ਨੂੰ ਦਿੱਲੀ ਦੇ

Read More
Khaas Lekh Religion

ਸਿੱਖ ਰਾਜ ਦੇ ਉਸਰੱਈਏ, ਵੱਡੇ ਥੰਮ੍ਹ ਗਿਣੇ ਜਾਣ ਵਾਲੇ ਅਕਾਲੀ ਫੂਲਾ ਸਿੰਘ ਨੇ ਜਦੋਂ ਮਹਾਰਾਜਾ ਰਣਜੀਤ ਸਿੰਘ ਨੂੰ ਕੀਤਾ ਸੀ ਤਲਬ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਜ਼ਿਲ੍ਹਾ ਸੰਗਰੂਰ ਦੇ ਇਲਾਕੇ ਬਾਂਗਰ ‘ਚ ਇੱਕ ਛੋਟੇ ਜਿਹੇ ਪਿੰਡ ਦੇਹਲਾ ਸਿਹਾਂ ਵਿੱਚ ਸਿੱਖ ਕੌਮ ਦੇ ਮਹਾਨ, ਬਹਾਦਰ, ਅਨੇਕਾਂ ਯੁੱਧਾਂ ਦੇ ਜੇਤੂ ਜਰਨੈਲ ਅਕਾਲੀ ਫੂਲਾ ਸਿੰਘ ਜੀ ਦਾ ਜਨਮ 1761 ਈ: ਨੂੰ ਈਸ਼ਰ ਸਿੰਘ ਤੇ ਮਾਤਾ ਹਰਿ ਕੌਰ ਦੇ ਘਰ ਵਿੱਚ ਹੋਇਆ, ਜਿਨ੍ਹਾਂ ਨੇ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ

Read More