ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ PM ਮੋਦੀ ਤੇ CM ਭਗਵੰਤ ਮਾਨ ਨੇ ਦਿੱਤੀ ਵਧਾਈ
ਅੱਜ ਸਿੱਖ ਸ਼ਰਧਾਲੂਆਂ ਵੱਲੋਂ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਤੇ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੰਗਤਾਂ ਨੂੰ ਵਧਾਈਆਂ ਦਿੱਤੀਆਂ ਹਨ।