ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਹੈੱਡ ਗ੍ਰੰਥੀ ‘ਤੇ ਰਾਗੀ ਸਿੰਘ ਨੇ ਲਗਾਏ ਗੰਭੀਰ ਇਲਜ਼ਾਮ,ਅਹੁਦੇ ਤੋਂ ਦਿੱਤਾ ਅਸਤੀਫ਼ਾ
ਸ੍ਰੀ ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਜਗਤਾਰ ਸਿੰਘ ਮੁੜ ਵਿਵਾਦਾਂ ਵਿੱਚ
ਸ੍ਰੀ ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਜਗਤਾਰ ਸਿੰਘ ਮੁੜ ਵਿਵਾਦਾਂ ਵਿੱਚ
ਬੀਬੀ ਜਗੀਰ ਕੌਰ ਨੇ 9 ਨਵੰਬਰ ਨੂੰ ਅਜ਼ਾਦ ਉਮੀਦਵਾਰ ਵੱਜੋ SGPC ਦੀ ਚੋਣ ਲੜਨ ਦਾ ਐਲਾਨ ਕੀਤਾ ਸੀ
‘ਛੱਠ ਪੂਜਾ’ ਤਿਉਹਾਰ ਮਨਾਇਆ ਗਿਆ ਪਰ ਚੰਡੀਗੜ੍ਹ ਦੀ ਸੈਕਟਰ 42 ਦੀ ਝੀਲ ਦਾ ਨਜ਼ਾਰਾ ਦੇਖਣ ਵਾਲਾ ਸੀ। ਇੱਥੋਂ ਦੇ ਸੈਕਟਰ-42 ਸਥਿਤ ਨਿਊ ਲੇਕ ਵਿੱਚ ਸ਼ਰਧਾਵਾਨਾਂ ਦਾ ਸੈਲਾਬ ਉਮੜਿਆ।
ਕਾਲਾ ਮੂੰਹ ਕਰਕੇ ਪਹੁੰਚੇ ਸਿੱਖ ਦਾ ਨਾਂ ਕੁਲਵਿੰਦਰ ਸਿੰਘ ਦੱਸਿਆ ਜਾ ਰਿਹਾ ਹੈ ਅਤੇ ਉਹ ਕਪੂਰਥਲਾ ਦਾ ਰਹਿਣ ਵਾਲਾ ਹੈ
ਅੰਮ੍ਰਿਤਪਾਲ ਦੀ ਫੇਰੀ ਦੌਰਾਨ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਅਤੇ SGPC ਪ੍ਰਧਾਨ ਅੰਮ੍ਰਿਤਸਰ ਮੌਜੂਦ ਨਹੀਂ ਸਨ।
ਸਾਕਾ ਸ੍ਰੀ ਪੰਜਾ ਸਾਹਿਬ ਦੀ 100 ਸ਼ਤਾਬਦੀ ਸਮਾਗਮਾਂ 'ਚ ਸ਼ਮੂਲੀਅਤ ਕਰਨ ਲਈ ਚੜਦੇ ਪੰਜਾਬ ਤੋਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿੱਚ ਸਿੱਖ ਸ਼ਰਧਾਲੂਆਂ ਦਾ ਜਥਾ ਗੁਰਦੁਆਰਾ ਸ੍ਰੀ ਪੰਜਾ ਸਾਹਿਬ, ਹਸਨ ਅਬਦਾਲ, ਪਾਕਿਸਤਾਨ ਪਹੁੰਚ ਗਏ ਹਨ
9 ਨਵੰਬਰ ਨੂੰ ਹੋਣੀ ਹੈ SGPC ਦੇ ਨਵੇਂ ਪ੍ਰਧਾਨ ਦੀ ਚੋਣ
ਬੰਦੀ ਛੋੜ ਦਿਵਸ ਸਾਨੂੰ ਸੱਚ ਦੀ ਆਵਾਜ਼ ਬਣਨ ਅਤੇ ਜ਼ੁਲਮ ਦੇ ਸਤਾਏ ਹੋਏ ਲੋਕਾਂ ਦੇ ਹੱਕ ਵਿੱਚ ਅੱਗੇ ਆਉਣ ਦੀ ਪ੍ਰੇਰਨਾ ਦਿੰਦਾ ਹੈ। ਸਿੱਖੀ ਦੇ ਮੁੱਢਲੇ ਅਸੂਲਾਂ ਵਿੱਚ ਨਿਆਂ ਅਤੇ ਪਰਉਪਕਾਰ ਮੋਹਰੀ ਹੈ।
ਪੰਜ ਪਾਤਸ਼ਾਹੀਆਂ ਨੂੰ ਗੁਰਿਆਈ ਤਿਲਕ ਲਗਾਉਣ ਦਾ ਮਾਣ ਪ੍ਰਾਪਤ ਕਰਨ ਵਾਲੇ ਬ੍ਰਹਮ ਗਿਆਨੀ ਬਾਬਾ ਬੁੱਢਾ ਜੀ ਦਾ ਅੱਜ ਜਨਮ ਦਿਹਾੜਾ ਹੈ।
ਸ. ਜੱਸਾ ਸਿੰਘ ਆਹਲੂਵਾਲੀਆ ਇਕ ਮਹਾਨ ਜਰਨੈਲ ਤੇ ਧਰਮੀ ਪੁਰਖ ਸਨ, ਜਿਨ੍ਹਾਂ ਨੇ ਆਪਣੀ ਸਾਰੀ ਉਮਰ ਗੁਰੂ ਘਰ ਦੇ ਲੇਖੇ ਲਾ ਕੇ ਸਿੱਖੀ ਦੀ ਆਨ ਤੇ ਸ਼ਾਨ ਨੂੰ ਬਰਕਰਾਰ ਰੱਖਿਆ।