8 ਸਾਲ ਬਾਅਦ SGPC ਨੂੰ ਲੈਕੇ ਮੁੜ ਤੋਂ ਚਰਚਾਵਾਂ ਸ਼ੁਰੂ ! ਇਸ ਸੂਬੇ ਦੇ CM ਨੇ ਵਧਾਈ ਸਰਗਰਮੀਆਂ
SGPC ਦੇ ਪ੍ਰਧਾਨ ਹਰਜਿੰਦਰ ਸਿੰਘ ਨੇ ਇਲਜ਼ਾਮ ਲਗਾਇਆ ਹੈ ਕਿ ਸੁਖਜਿੰਦਰ ਸਿੰਘ ਰੰਧਾਵਾ ਰਾਜਸਥਾਨ ਵਿੱਚ ਵੱਖ ਤੋਂ ਗੁਰਦੁਆਰਾ ਪ੍ਰਬੰਧਕ ਕਮੇਟੀ ਬਣਾਉਣਾ ਚਾਉਂਦੇ ਹਨ
SGPC ਦੇ ਪ੍ਰਧਾਨ ਹਰਜਿੰਦਰ ਸਿੰਘ ਨੇ ਇਲਜ਼ਾਮ ਲਗਾਇਆ ਹੈ ਕਿ ਸੁਖਜਿੰਦਰ ਸਿੰਘ ਰੰਧਾਵਾ ਰਾਜਸਥਾਨ ਵਿੱਚ ਵੱਖ ਤੋਂ ਗੁਰਦੁਆਰਾ ਪ੍ਰਬੰਧਕ ਕਮੇਟੀ ਬਣਾਉਣਾ ਚਾਉਂਦੇ ਹਨ
ਅੰਮ੍ਰਿਤਸਰ : ਸ਼੍ਰੀ ਹਰਿਮੰਦਰ ਸਾਹਿਬ ‘ਚ ਸੇਵਾਦਾਰਾਂ ਨੇ ਇੱਕ ਹੋਰ ਬੇਅਦਬੀ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਸੇਵਾਦਾਰਾਂ ਨੇ ਹਰਿਮੰਦਰ ਸਾਹਿਬ ਵਿੱਚ ਦਾਖਲ ਹੋਏ ਇੱਕ ਵਿਅਕਤੀ ਨੂੰ ਕਾਬੂ ਕਰ ਲਿਆ ਹੈ। ਮੁਲਜ਼ਮ ਦੀ ਪਛਾਣ ਕਾਨਪੁਰ ਦੇ ਰਹਿਣ ਵਾਲੇ ਸੁਮਿਤ ਵਜੋਂ ਹੋਈ ਹੈ। ਫਿਲਹਾਲ ਦੋਸ਼ੀ ਨੂੰ ਪੁਲਸ ਦੇ ਹਵਾਲੇ ਕਰ ਦਿੱਤਾ ਗਿਆ ਹੈ। ਇਹ ਘਟਨਾ
ਅੰਮ੍ਰਿਤਸਰ : ਸਾਹਿਬ-ਏ-ਕਮਾਲ ਦਸ਼ਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ 356ਵਾਂ ਪ੍ਰਕਾਸ਼ ਦਿਹਾੜਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿੱਚ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੁੰਦਰ ਜਲੌਅ ਸਜਾਏ ਗਏ। ਦਸ਼ਮ ਪਿਤਾ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਆਖੰਡ ਪਾਠ ਸਾਹਿਬ
ਦ ਖਾਲਸ ਬਿਊਰੋ (ਗੁਲਜਿੰਦਰ ਕੌਰ ) : ਸਾਕਾ ਸਰਹਿੰਦ,ਇੱਕ ਅਜਿਹੀ ਘਟਨਾ ,ਜਿਸ ਨਾਲ ਇਨਸਾਨੀਅਤ ਨਾਲ ਪਿਆਰ ਰੱਖਣ ਵਾਲੇ ਹਰ ਇਨਸਾਨ ਦਾ ਹਿਰਦਾ ਦੁਖੀ ਹੋਇਆ ਸੀ । ਇਸ ਦਿਲ ਕੰਬਾਊ ਘਟਨਾ ਨਾਲ ਮਾਨਵਤਾ ਨਾਲ ਦਰਦ ਰੱਖਣ ਵਾਲੀ ਹਰ ਅੱਖ ਰੋਈ ਸੀ ਕਿ ਕਿਵੇਂ ਕੋਈ ਇਸ ਤਰਾਂ ਦੀ ਸਜ਼ਾ ਦੇ ਸਕਦਾ ਸੀ ? ਮੁਗਲ ਹਕੂਮਤ ਰਹਿੰਦੀ ਦੁਨੀਆ
ਅੱਜ ਸਿੱਖ ਸ਼ਰਧਾਲੂਆਂ ਵੱਲੋਂ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਤੇ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੰਗਤਾਂ ਨੂੰ ਵਧਾਈਆਂ ਦਿੱਤੀਆਂ ਹਨ।
ਜੋੜ ਮੇਲ ਵਿੱਚ ਗਰਜੇ ਜਥੇਦਾਰ ਸ੍ਰੀ ਅਕਾਲ ਤਖਤ ਗਿਆਨੀ ਹਰਪ੍ਰੀਤ ਸਿੰਘ
ਫਤਿਹਗੜ੍ਹ ਸਾਹਿਬ : ਛੋਟੀ ਉਮਰੇ ਸ਼ਹਾਦਤਾਂ ਦੀ ਮਿਸਾਲ ਕਾਇਮ ਕਰਨ ਵਾਲੇ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ‘ਤੇ ਸੰਗਤਾਂ ਭਾਰੀ ਗਿਣਤੀ ਵਿੱਚ ਸ਼੍ਰੀ ਫਤਿਹਗੜ ਸਾਹਿਬ ਵਿੱਖੇ ਇਕੱਠੀਆਂ ਹੋਈਆਂ ਹਨ ਤੇ ਸਾਹਿਬਜ਼ਾਦਿਆਂ ਨੂੰ ਨਮਨ ਕਰ ਰਹੀਆਂ ਹਨ। ਸ਼ਹੀਦੀ ਜੋੜ ਮੇਲੇ ਦਾ ਅੱਜ ਅਖੀਰਲਾ ਦਿਨ ਹੈ ਤੇ ਮਾਤਾ ਗੁਜਰੀ ਤੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ ਅਖੰਡ ਪਾਠ ਸਾਹਿਬ
ਐਸਜੀਪੀਸੀ ਨੇ ਸਕੂਲਾਂ , ਕਾਲਜਾਂ ਅਤੇ ਯੂਨੀਵਰਸਿਟੀਆਂ ਵਿੱਚ ਗੁਰੂਆਂ ਨਾਲ ਸਬੰਧਿਤ ਫਿਲਮਾਂ ਦਿਖਾਉਣ ‘ਤੇ ਬੈਨ ਲਗਾ ਦਿੱਤਾ ਹੈ।
‘ਦ ਖ਼ਾਲਸ ਬਿਊਰੋ : ਸਰਬੰਸਦਾਨੀ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਅਦੁੱਤੀ ਸ਼ਹਾਦਤ ਨੂੰ ਸਿਜਦਾ ਕਰਨ ਲਈ ਗੁਰਦੁਆਰਾ ਫ਼ਤਹਿਗੜ੍ਹ ਸਾਹਿਬ ਵਿਖੇ ਤਿੰਨ ਰੋਜ਼ਾ ਸ਼ਹੀਦੀ ਸਭਾ ਦੀ ਅੱਜ ਸ਼ੁਰੂਆਤ ਹੋ ਚੁੱਕੀ ਹੈ। ਗੁਰਦੁਆਰਾ ਜੋਤੀ ਸਰੂਪ ਸਾਹਿਬ ਵਿਖੇ ਅਖੰਡ ਪਾਠ ਸਾਹਿਬ ਆਰੰਭ ਹੋਏ ਹਨ,
ਗੁਰਦੁਆਰਾ ਸੀਸ ਗੰਜ ਸਾਹਿਬ ਦੇ ਗ੍ਰੰਥੀ ਨੇ ਵੀ ਸ਼ਹੀਦੀ ਦਿਹਾੜੇ ਨੂੰ "ਵੀਰ ਬਾਲ ਦਿਵਸ" ਵਜੋਂ ਘੋਸ਼ਿਤ ਕਰਨ 'ਤੇ ਇਤਰਾਜ਼ ਜਤਾਇਆ ਹੈ।