SGPC ਵੱਲੋਂ AI ਤਕਨੀਕ ਦੇ ਮਾਹਿਰਾਂ ਅਤੇ ਵਿਦਵਾਨਾਂ ਨੂੰ ਇਕੱਤਰਤਾ ਲਈ ਸੱਦਾ
ਬਿਊਰੋ ਰਿਪੋਰ (ਅੰਮ੍ਰਿਤਸਰ, 27 ਸਤੰਬਰ 2025): ਆਰੀਫੀਸ਼ਲ ਇੰਟੈਲੀਜੈਂਸ (ਏਆਈ) ਤਕਨੀਕ ਦੀ ਦੁਰਵਰਤੋਂ ਨਾਲ ਸਿੱਖ ਧਰਮ ਦੀ ਮਾਣ ਮਰਯਾਦਾ ਦੇ ਖ਼ਿਲਾਫ਼ ਬਣਾਈਆਂ ਜਾ ਰਹੀਆਂ ਵੀਡੀਓਜ਼ ਅਤੇ ਹੋਰ ਸਮੱਗਰੀ ’ਤੇ ਰੋਕ ਲਗਾਉਣ ਲਈ ਸੁਝਾਅ ਤੇ ਵਿਚਾਰ ਜਾਣਨ ਵਾਸਤੇ ਸ਼੍ਰੋਮਣੀ ਕਮੇਟੀ ਵੱਲੋਂ ਇਸ ਖੇਤਰ ਦੇ ਮਾਹਿਰ ਲੋਕਾਂ ਅਤੇ ਵਿਦਵਾਨਾਂ ਦੀ ਇੱਕ ਵਿਸ਼ੇਸ਼ ਇਕੱਤਰਤਾ ਬੁਲਾਈ ਹੈ। ਇਹ ਇਕੱਤਰਤਾ 1
