India Punjab Religion

ਬਿੱਟੂ ਅਤੇ ਹਰਸਿਮਰਤ ਬੰਦੀ ਸਿੰਘਾਂ ਦੀ ਰਿਹਾਈ ਰੋਕ ਰਹੇ: ਵੜਿੰਗ ਦਾ ਲੋਕ ਸਭਾ ਵਿੱਚ ਹੈਰਾਨ ਕਰਨ ਵਾਲਾ ਖ਼ੁਲਾਸਾ

ਬਿਊਰੋ ਰਿਪੋਰਟ (ਚੰਡੀਗੜ੍ਹ, 27 ਮਾਰਚ 2026): ਪੰਜਾਬ ਕਾਂਗਰਸ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਹੈਰਾਨ ਕਰਨ ਵਾਲਾ ਖ਼ੁਲਾਸਾ ਕਰਦਿਆਂ, ਕਿਹਾ ਹੈ ਕਿ ਪੰਜਾਬ ਦੇ ਦੋ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਅਤੇ ਹਰਸਿਮਰਤ ਕੌਰ ਬਾਦਲ ਬੰਦੀ ਸਿੰਘਾਂ ਦੀ ਰਿਹਾਈ ਵਿੱਚ ਰੁਕਾਵਟ ਪੈਦਾ ਕਰਨ ਲਈ ਵਾਰ ਵਾਰ ਕੇਂਦਰੀ ਗ੍ਰਹਿ ਮੰਤਰੀ ਅਮਿਤ

Read More
India Religion

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਬਜਟ ਰੱਦ

ਹਰਿਆਣਾ ਸਿੱਖ ਗੁਰਦੁਆਰਾ ਮੇੈਨੇਜਮੈਂਟ ਕਮੇਟੀ ਦਾ ਬਜਟ ਜੁਡੀਸ਼ੀਅਲ ਕਮਿਸ਼ਨ ਨੇ ਰੱਦ ਕਰ ਦਿੱਤਾ ਗਿਆ ਹੈ। ਕੋਰਮ ਪੂਰਾ ਨਾ ਹੋਣ ਕਾਰਨ ਇਸਨੂੰ ਰੱਦ ਕੀਤਾ ਗਿਆ ਹੈ। ਕਮਿਸ਼ਨ ਦਾ ਕਹਿਣਾ ਹੈ ਕਿ ਕੋਰਮ ਪੂਰਾ ਨਾ ਹੋਣ ਕਾਰਨ ਇਹ ਬਜਟ ਵੈਧ ਨਹੀਂ ਹੈ। ਜ਼ਿਕਯੋਗ ਹੈ ਕਿ ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦਾ 104 ਕਰੋੜ ਰੁਪਏ ਦਾ ਬਜਟ ਸੀ।

Read More
India Religion

ਸੁਪਰੀਮ ਕੋਰਟ ਦਾ ਇਤਿਹਾਸਕ ਫ਼ੈਸਲਾ! ਧਰਮ ਪਰਿਵਰਤਨ ਕਰਨ ਵਾਲੇ ਵਿਅਕਤੀ ਦਾ SC ਦਰਜਾ ਹੋਵੇਗਾ ਖ਼ਤਮ

ਨਵੀਂ ਦਿੱਲੀ (24 ਮਾਰਚ, 2026): ਮਾਣਯੋਗ ਸੁਪਰੀਮ ਕੋਰਟ ਨੇ ਅੱਜ ਇੱਕ ਅਹਿਮ ਫ਼ੈਸਲਾ ਸੁਣਾਉਂਦੇ ਹੋਏ ਸਪੱਸ਼ਟ ਕੀਤਾ ਹੈ ਕਿ ਸਿਰਫ਼ ਹਿੰਦੂ, ਸਿੱਖ ਅਤੇ ਬੋਧੀ ਧਰਮਾਂ ਨਾਲ ਸਬੰਧਤ ਵਿਅਕਤੀ ਹੀ ਅਨੁਸੂਚਿਤ ਜਾਤੀ (SC) ਦਾ ਦਰਜਾ ਪ੍ਰਾਪਤ ਕਰ ਸਕਦੇ ਹਨ। ਅਦਾਲਤ ਨੇ ਕਿਹਾ ਕਿ ਜੇਕਰ ਕੋਈ ਵਿਅਕਤੀ ਈਸਾਈ ਜਾਂ ਕਿਸੇ ਹੋਰ ਧਰਮ ਵਿੱਚ ਧਰਮ ਪਰਿਵਰਤਨ ਕਰਦਾ ਹੈ,

Read More
Khaas Lekh Khalas Tv Special Punjab Religion

23 ਸਾਲ ਦਾ ਸ਼ਹੀਦ ਨਾਇਕ ‘ਸਰਦਾਰ ਭਗਤ ਸਿੰਘ’, ਅੱਜ ਦੇ ਦਿਨ ਚੁੰਮਿਆ ਸੀ ਫਾਂਸੀ ਦਾ ਰੱਸਾ

ਸ਼ਹੀਦ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਦਾ ਸ਼ਹੀਦੀ ਦਿਹਾੜਾ ਅੱਜ ਦੇਸ਼ ਭਰ ਵਿੱਚ ਮਨਾਇਆ ਜਾ ਰਿਹਾ ਹੈ। ਦੇਸ਼ ਭਰ ਦੇ ਲੋਕਾਂ ਵੱਲੋਂ ਇਨ੍ਹਾਂ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਜਾ ਰਹੀ ਹੈ ਅਤੇ ਸ਼ਹੀਦ ਭਗਤ ਸਿੰਘ ਦੀਆਂ ਸਿੱਖਿਆਵਾਂ ਨੂੰ ਯਾਦ ਕੀਤਾ ਜਾ ਰਿਹਾ ਹੈ। ਇਸ ਦਿਨ, 23 ਮਾਰਚ 1931 ਨੂੰ, ਉਨ੍ਹਾਂ ਨੂੰ ਅਤੇ ਉਨ੍ਹਾਂ ਦੇ ਸਾਥੀਆਂ ਰਾਜਗੁਰੂ

Read More
Punjab Religion

ਬੇਅਦਬੀ ਰੋਕਣ ਲਈ ਪੰਜਾਬ ਸਰਕਾਰ ਦਾ ਵੱਡਾ ਕਦਮ! 13 ਅਪ੍ਰੈਲ ਨੂੰ ਬੁਲਾਇਆ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ

ਅੰਮ੍ਰਿਤਸਰ/ਚੰਡੀਗੜ੍ਹ (21 ਮਾਰਚ, 2026): ਪੰਜਾਬ ਵਿੱਚ ਪਵਿੱਤਰ ਗ੍ਰੰਥਾਂ ਦੀ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਇੱਕ ਇਤਿਹਾਸਕ ਫੈਸਲਾ ਲਿਆ ਹੈ। ਅੰਮ੍ਰਿਤਸਰ ਦੇ ਸਰਕਟ ਹਾਊਸ ਵਿਖੇ ਸੰਤ ਸਮਾਜ ਅਤੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਅਹਿਮ ਬੈਠਕ ਤੋਂ ਬਾਅਦ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ 13 ਅਪ੍ਰੈਲ 2026 ਨੂੰ ਪੰਜਾਬ ਵਿਧਾਨ

Read More
Punjab Religion

ਈਦ ਮੌਕੇ ਮਲੇਰਕੋਟਲਾ ਈਦਗਾਹ ਪਹੁੰਚੇ CM ਮਾਨ! ਸਮੂਹ ਮੁਸਲਿਮ ਭਾਈਚਾਰੇ ਨੂੰ ਦਿੱਤੀ ਵਧਾਈ

ਮਲੇਰਕੋਟਲਾ (21 ਮਾਰਚ, 2026): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਈਦ-ਉਲ-ਫਿਤਰ ਦੇ ਪਵਿੱਤਰ ਮੌਕੇ ’ਤੇ ਮਲੇਰਕੋਟਲਾ ਦੀ ਇਤਿਹਾਸਕ ਈਦਗਾਹ ਵਿਖੇ ਨਤਮਸਤਕ ਹੋਏ। ਮੁੱਖ ਮੰਤਰੀ ਨੇ ਈਦ ਦੀ ਨਮਾਜ਼ ਤੋਂ ਬਾਅਦ ਪੰਜਾਬ ਅਤੇ ਦੁਨੀਆ ਭਰ ਦੇ ਮੁਸਲਿਮ ਭਾਈਚਾਰੇ ਨੂੰ ਇਸ ਮੁਬਾਰਕ ਦਿਹਾੜੇ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ। ਮੈਡੀਕਲ ਕਾਲਜ ਅਤੇ ਵਿਕਾਸ ਦੇ ਤੋਹਫ਼ੇ ਇਸ ਮੌਕੇ ਇਕੱਠ

Read More
Punjab Religion

ਸਮਾਣਾ ਬੇਅਦਬੀ ਮਾਮਲੇ ’ਚ ਪੁਲਿਸ ਦਾ ਵੱਡਾ ਖ਼ੁਲਾਸਾ! “ਬੱਚੇ ਵੱਲੋਂ ਅਣਜਾਣਪੁਣੇ ’ਚ ਹੋਈ ਗ਼ਲਤੀ”

ਸਮਾਣਾ (18 ਮਾਰਚ, 2026): ਸਮਾਣਾ ਦੇ ਭਵਾਨੀਗੜ੍ਹ ਰੋਡ ’ਤੇ ਬੀਤੇ ਦਿਨੀਂ ਗੁਟਕਾ ਸਾਹਿਬ ਦੀ ਹੋਈ ਬੇਅਦਬੀ ਦੇ ਸੰਵੇਦਨਸ਼ੀਲ ਮਾਮਲੇ ਨੂੰ ਪਟਿਆਲਾ ਪੁਲਿਸ ਨੇ ਟਰੇਸ ਕਰ ਲੈਣ ਦਾ ਦਾਅਵਾ ਕੀਤਾ ਹੈ। ਪੁਲਿਸ ਦੀ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਇਹ ਘਟਨਾ ਕਿਸੇ ਸ਼ਰਾਰਤੀ ਅਨਸਰ ਵੱਲੋਂ ਜਾਣਬੁੱਝ ਕੇ ਨਹੀਂ, ਸਗੋਂ ਇੱਕ ਛੋਟੇ ਬੱਚੇ ਵੱਲੋਂ ਅਣਜਾਣਪੁਣੇ ਵਿੱਚ

Read More
Punjab Religion Technology

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਏਆਈ ਦੇ ਦੁਰਵਰਤੋਂ ’ਤੇ ਚਿੰਤਾ ਜਤਾਈ, ਤੁਰੰਤ ਰਿਪੋਰਟ ਕਰਨ ਲਈ ਦਿੱਤਾ ਸੰਦੇਸ਼

ਬਿਊਰੋ ਰਿਪੋਰਟ (ਅੰਮ੍ਰਿਤਸਰ, 18 ਮਾਰਚ 2026): ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਆਰਟੀਫੀਸ਼ੀਅਲ ਇੰਟੈਲੀਜੈਂਸ (ਏਆਈ) ਤਕਨੀਕ ਦੀ ਦੁਰਵਰਤੋਂ ਕਰਕੇ ਧਾਰਮਿਕ ਭਾਵਨਾਵਾਂ ਨੂੰ ਸੱਟ ਮਾਰਨ ਦੇ ਮਾਮਲਿਆਂ ਉੱਤੇ ਗਹਿਰੀ ਚਿੰਤਾ ਪ੍ਰਗਟ ਕਰਦਿਆਂ ਸਿੱਖ ਕੌਮ ਅਤੇ ਨੌਜਵਾਨਾਂ ਦੇ ਨਾਮ ਵਿਸ਼ੇਸ਼ ਸੰਦੇਸ਼ ਜਾਰੀ ਕੀਤਾ ਹੈ। ਉਨ੍ਹਾਂ ਕੌਮ ਨੂੰ ਆਗਾਹ ਕਰਦਿਆਂ ਕਿਹਾ

Read More
Punjab Religion

ਸਮਾਣਾ ਟਾਵਰ ਮੋਰਚਾ: ਬੇਅਦਬੀ ਰੋਕਣ ਲਈ ਲੱਗੇ ਮੋਰਚੇ ਦੇ ਕੋਲ ਹੀ ਬੇਅਦਬੀ ਦੀ ਵੱਡੀ ਘਟਨਾ!

ਸਮਾਣਾ (17 ਮਾਰਚ, 2026): ਸਮਾਣਾ ਵਿਖੇ ਚੱਲ ਰਹੇ ਟਾਵਰ ਮੋਰਚੇ ’ਤੇ ਅੱਜ ਇੱਕ ਬੇਹੱਦ ਦੁਖਦਾਈ ਅਤੇ ਮੰਦਭਾਗੀ ਘਟਨਾ ਵਾਪਰੀ ਹੈ। ਮੋਰਚੇ ਵਾਲੀ ਜਗ੍ਹਾ ਤੋਂ ਕੁਝ ਹੀ ਦੂਰੀ ’ਤੇ ਪਵਿੱਤਰ ਗੁਰਬਾਣੀ ਦੇ ਅੰਗਾਂ ਦੀ ਬੇਅਦਬੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ, ਅਣਪਛਾਤੇ ਵਿਅਕਤੀਆਂ ਵੱਲੋਂ ਗੁਟਕਾ ਸਾਹਿਬ ਦੇ ਪਵਿੱਤਰ ਅੰਗ ਵੱਖਰੇ-ਵੱਖਰੇ ਕਰ ਕੇ ਜ਼ਮੀਨ ’ਤੇ

Read More