ਪੰਜਾਬੀ ‘ਵਰਸਿਟੀ ਨੇ ਅਨਮੋਲ ਦੁਰਲੱਭ ਖਰੜੇ ਰੋਲੇ
ਯੂਨੀਵਰਸਿਟੀ ਦੀ ਡਾ.ਗੰਡਾ ਸਿੰਘ ਰੈਫਰੈਂਸ ਲਾਇਬ੍ਰੇਰੀ ਵਿੱਚ ਵੱਖ ਵੱਖ ਧਰਮਾਂ ਦੇ ਨਾਲ ਸਬੰਧਿਤ ਦੁਰਲੱਭ ਇਤਿਹਾਸਕ ਖਰੜੇ ਪਏ ਹਨ, ਜਿਨ੍ਹਾਂ ਨੂੰ ਕੂੜੇ ਦੇ ਢੇਰ ਵਾਂਗ ਲਾਇਬ੍ਰੇਰੀ ਵਿੱਚ ਰੱਖਿਆ ਗਿਆ ਹੈ।
ਯੂਨੀਵਰਸਿਟੀ ਦੀ ਡਾ.ਗੰਡਾ ਸਿੰਘ ਰੈਫਰੈਂਸ ਲਾਇਬ੍ਰੇਰੀ ਵਿੱਚ ਵੱਖ ਵੱਖ ਧਰਮਾਂ ਦੇ ਨਾਲ ਸਬੰਧਿਤ ਦੁਰਲੱਭ ਇਤਿਹਾਸਕ ਖਰੜੇ ਪਏ ਹਨ, ਜਿਨ੍ਹਾਂ ਨੂੰ ਕੂੜੇ ਦੇ ਢੇਰ ਵਾਂਗ ਲਾਇਬ੍ਰੇਰੀ ਵਿੱਚ ਰੱਖਿਆ ਗਿਆ ਹੈ।
ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਕਲਨ, ਸੰਪਾਦਨ ਦਾ ਇਤਿਹਾਸ ਬਹੁਤ ਅਹਿਮ ਤੇ ਨਿਆਰਾ ਹੈ। ਇਸ ਪਵਿੱਤਰ ਗ੍ਰੰਥ ਵਿੱਚ 12ਵੀਂ ਸਦੀ ਤੋਂ ਲੈ ਕੇ 17ਵੀਂ ਸਦੀ ਤੱਕ ਦੇ ਭਾਰਤ ਦੇ ਵੱਖ-ਵੱਖ ਖੇਤਰਾਂ ਵਿੱਚ ਰਚੀ ਗਈ ਰੱਬੀ ਬਾਣੀ ਸਾਂਝੇ ਰੂਪ ਵਿੱਚ ਸੁਭਾਇਮਾਨ ਹੈ। ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ 6 ਗੁਰੂ ਸਾਹਿਬਾਨ, 11 ਭੱਟਾਂ, 15 ਭਗਤਾਂ ਅਤੇ
ਪਾਕਿਸਤਾਨ ਸਥਿਤ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਹੁਣ ਪਾਸਪੋਰਟ ਦੀ ਲੋੜ ਨਹੀਂ ਰਹੇਗੀ। ਕੇਂਦਰ ਸਰਕਾਰ ਕਰਤਾਰਪੁਰ ਸਾਹਿਬ ਕਾਰੀਡੋਰ ਦੇ ਮੁੱਖ ਗੇਟ ਦੇ ਕੋਲ 9 ਮੀਟਰ ਉੱਚਾ ਟਾਵਰ ਬਣਾ ਰਹੀ ਹੈ ਜਿੱਥੋਂ ਇੱਕੋ ਵੇਲੇ 400 ਤੋਂ 500 ਗਿਣਤੀ ਵਿੱਚ ਸੰਗਤ ਦਰਸ਼ਨ ਕਰ ਸਕਿਆ ਕਰੇਗੀ।
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਅੱਜ ਸ਼ਹੀਦਾਂ ਦੇ ਸਿਰਤਾਜ, ਸਿੱਖ ਕੌਮ ਦੇ ਪਹਿਲੇ ਸ਼ਹੀਦ ਸਾਹਿਬ ਸ਼੍ਰੀ ਗੁਰੂ ਅਰਜਨ ਦੇਵ ਜੀ (Sri Guru Arjan dev ji) ਦਾ ਗੁਰਗੱਦੀ ਦਿਹਾੜਾ ਹੈ, ਸਾਰੀ ਸੰਗਤ ਨੂੰ ਗੁਰਤਾ ਗੱਦੀ ਦਿਹਾੜੇ ਦੀਆਂ ਮੁਬਾਰਕਾਂ ਦੇ ਨਾਲ ਆਉ ਅੱਜ ਕੋਸ਼ਿਸ਼ ਕਰਦੇ ਹਾਂ ਕਿ ਗੁਰੂ ਸਾਹਿਬ ਜੀ ਦੀ ਲਾਸਾਨੀ ਸ਼ਹਾਦਤ ਬਾਰੇ ਅਤੇ ਉਨ੍ਹਾਂ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਦਿਹਾੜਾ ਹੈ। ਦੇਸ਼ ਭਰ ਵਿੱਚ ਸਿੱਖ ਕੌਮ ਵੱਲੋਂ ਬੜੀ ਹੀ ਸ਼ਰਧਾ ਅਤੇ ਧੂਮ ਧਾਮ ਦੇ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ ਗਿਆ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ ਹੇਠ ਅੰਮ੍ਰਿਤਸਰ ਵਿੱਚ ਸਥਿਤ ਗੁਰਦੁਆਰਾ ਸ੍ਰੀ ਰਾਮਸਰ
ਸਿੱਖ ਸਦਭਾਵਨਾ ਦਲ ਦੇ ਸੇਵਾਦਾਰ ਭਾਈ ਬਲਦੇਵ ਸਿੰਘ ਵਡਾਲਾ ਦਾ ਭਗਵੰਤ ਮਾਨ ਸਰਕਾਰ 'ਤੇ ਗੰਭੀਰ ਇਲਜ਼ਾਮ
‘ਦ ਖ਼ਾਲਸ ਬਿਊਰੋ : ਸਿੱਖ ਧਰਮ ਉੱਤੇ ਲਗਾਤਾਰ ਬਾਹਰੀ ਹਮਲੇ ਜਾਰੀ ਹਨ। ਕਦੇ ਤੰਬਾਕੂ ਦੀਆਂ ਥੈਲੀਆਂ ਉੱਤੇ ਹਰਿਮੰਦਰ ਸਾਹਿਬ ਦੀਆਂ ਫੋਟੋਆਂ ਛਾਪੀਆਂ ਜਾ ਰਹੀਆਂ ਹਨ, ਕਦੇ ਗੁਟਕਾ ਸਾਹਿਬ ਦੇ ਕਵਰ ਉੱਤੇ ਘਟੀਆ ਪ੍ਰਚਾਰਬਾਜੀ ਕੀਤੀ ਜਾਂਦੀ ਰਹੀ ਹੈ। ਹੁਣ ਇੱਕ ਹੋਰ ਹਿਰਦੇ ਵਲੂੰਧਰਣ ਵਾਲੀ ਖਬਰ ਸਾਹਮਣੇ ਆਈ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਾਂ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਭੁਲੱਥ ਤੋਂ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਮੋਰਚੇ ਨੂੰ 14 ਅਕਤੂਬਰ ਨੂੰ ਇੱਕ ਤਕੜਾ ਪ੍ਰੋਗਰਾਮ ਉਲੀਕਣ ਦੀ ਸਲਾਹ ਦਿੱਤੀ, ਚਾਹੇ ਉਹ ਮਾਰਚ ਜਾਂ ਇਕੱਠ ਦੀ ਸ਼ਕਲ ਵਿੱਚ ਹੋਵੇ। ਖਹਿਰਾ ਨੇ ਮੋਰਚੇ ਨੂੰ ਪੈਸਿਆਂ ਦੇ ਲਈ ਇੱਕ ਪਾਰਦਰਸ਼ੀ (transparent) ਅਕਾਊਂਟ ਬਣਾਉਣ ਦੀ ਵੀ ਸਲਾਹ ਦਿੱਤੀ ਤਾਂ ਜੋ ਮੋਰਚੇ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਬਹਿਬਲ ਕਲਾਂ ਮੋਰਚੇ ਦੀ ਅਗਵਾਈ ਕਰ ਰਹੇ ਭਾਈ ਸੁਖਰਾਜ ਸਿੰਘ ਨਿਆਮੀਵਾਲਾ ਨੇ ਮੋਰਚੇ ਬਾਰੇ ਥੋੜੀ ਜਾਣਕਾਰੀ ਅਤੇ ਹਦਾਇਤਾਂ ਦਿੰਦਿਆਂ ਕਿਹਾ ਕਿ ਇਹ ਮੋਰਚਾ ਕਿਸੇ ਵਿਅਕਤੀ ਵਿਸ਼ੇਸ਼ ਦਾ ਨਹੀਂ ਹੈ, ਇਹ ਮੋਰਚਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਇਨਸਾਫ਼ ਦੇ ਲਈ ਚੱਲ ਰਿਹਾ ਹੈ। ਜੇ ਕੋਈ ਵੀ ਬੰਦਾ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਬਹਿਬਲ ਕਲਾਂ ਵਿੱਚ ਪਿਛਲੇ ਲੰਮੇ ਸਮੇਂ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਮਾਮਲੇ ਉੱਤੇ ਇਨਸਾਫ਼ ਦੇ ਲਈ ਮੋਰਚਾ ਲੱਗਾ ਹੋਇਆ ਹੈ। ਮੋਰਚੇ ਦੀ ਅਗਵਾਈ ਕਰ ਰਹੇ ਸ਼ਹੀਦ ਭਾਈ ਕ੍ਰਿਸ਼ਨ ਭਗਵਾਨ ਸਿੰਘ ਨਿਆਮੀਵਾਲਾ ਦੇ ਸਪੁੱਤਰ ਸੁਖਰਾਜ ਸਿੰਘ ਨਿਆਮੀਵਾਲਾ ਦੇ ਸੱਦੇ ਉੱਤੇ ਅੱਜ ਉੱਥੇ ਵੱਡਾ ਇਕੱਠ ਹੋਇਆ ਹੈ, ਜਿਸ