Punjab Religion

ਮੁਤਵਾਜ਼ੀ ਜਥੇਦਾਰ ਜਗਤਾਰ ਸਿੰਘ ਹਵਾਰਾ ਦਾ ਸੰਗਤ ਨੂੰ ਵੱਡਾ ਸੱਦਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਹੁਣ ਪੰਜਾਬ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਇਨਸਾਫ਼ ਦੀ ਮੰਗ ਇੱਕ ਹੀ ਥਾਂ ਤੋਂ ਕੀਤੀ ਜਾਵੇਗੀ। ਮੁਤਵਾਜ਼ੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਜਗਤਾਰ ਸਿੰਘ ਹਵਾਰਾ ਪੰਜਾਬ ਜਾਂ ਇਸ ਤੋਂ ਬਾਹਰ ਜਗ੍ਹਾ ਜਗ੍ਹਾ ਉੱਤੇ ਲੱਗੇ ਪੰਥਕ ਮੋਰਚਿਆਂ ਨੂੰ ਇੱਕ ਹੀ ਥਾਂ ਉੱਤੇ ਇਕੱਠਾ ਕਰਨ ਦੀ ਵਿਚਾਰ

Read More
India Punjab Religion

75ਵੇਂ ਅੰਮ੍ਰਿਤ ਮਹੋਤਸਵ ‘ਤੇ SGPC ਦਾ ਨਿਰਦੇਸ਼, ਮੁਲਾਜ਼ਮ ਸਜਾਉਣ ਕਾਲੀਆਂ ਦਸਤਾਰਾਂ !

ਬੰਦੀ ਸਿੰਘਾਂ ਦੀ ਰਿਹਾਈ ਨਾ ਹੋਣ ਉੱਤੇ SGPC ਨੇ ਕੇਂਦਰ ਸਰਕਾਰ ਵੱਲੋਂ ਐਲਾਨੇ ਅੰਮ੍ਰਿਤ ਮਹੋਤਸਵ ਦਾ ਵਿਰੋਧ ਕੀਤਾ ‘ਦ ਖ਼ਾਲਸ ਬਿਊਰੋ :- ਅਜ਼ਾਦੀ ਦੇ 75ਵੇਂ ਦਿਹਾੜੇ ‘ਤੇ ਕੇਂਦਰ ਦੇ ਅੰਮ੍ਰਿਤ ਮਹੋਤਸਵ ਅਤੇ ਹਰ ਘਰ ਤਿਰੰਗਾ ਮੁਹਿੰਮ ਦੇ ਵਿਰੋਧ ਵਿੱਚ ਕਈ ਸਿੱਖ ਜਥੇਬੰਦੀਆਂ ਨੇ ਆਪੋ-ਆਪਣੇ ਤਰੀਕੇ ਨਾਲ ਸੱਦਾ ਦਿੱਤਾ ਹੈ। ਸਿਮਰਨਜੀਤ ਸਿੰਘ ਮਾਨ ਅਤੇ ਬਰਗਾੜੀ ਬੇਅਦਬੀ

Read More
India Religion

ਭਲਕ ਨੂੰ ਚੰਡੀਗੜ੍ਹ ‘ਚ ਔਰਤਾਂ ਕਰ ਸਕਣਗੀਆਂ ਮੁਫਤ ਬੱਸ ਸਫ਼ਰ

‘ਦ ਖ਼ਾਲਸ ਬਿਊਰੋ : ਭਲਕੇ 11 ਅਗਸਤ ਨੂੰ ਚੰਡੀਗੜ੍ਹ ਵਿਖੇ ਹਰ ਭੈਣ ਆਪਣੇ ਭਰਾ ਨੂੰ ਰੱਖੜੀ ਬੰਨ੍ਹਣ ਲਈ ਮੁਫਤ ਬੱਸ ਸੇਵਾ ਦਾ ਲਾਭ ਲੈ ਸਕੇਗੀ। ਦੋਵੇਂ ਤਰ੍ਹਾਂ ਦੀਆਂ ਬੱਸਾਂ ਵਿੱਚ ਔਰਤਾਂ ਮੁਫ਼ਤ ਸਫ਼ਰ ਕਰ ਸਕਣਗੀਆਂ। ਚੰਡੀਗੜ੍ਹ ਪ੍ਰਸ਼ਾਸਨ ਨੇ ਇਸ ਸੇਵਾ ਦਾ ਲਾਭ ਦਿੱਤਾ ਹੈ। ਅੱਜ ਰਾਤ 12 ਵਜੇ ਤੋਂ ਅਗਲੇ 24 ਘੰਟਿਆਂ ਲਈ ਔਰਤਾਂ ਨੂੰ

Read More
India International Punjab Religion

ਵਿਦੇਸ਼ ‘ਚ ਬੈਠੀ ਕੁੜੀ ਦਾ ਪੰਜਾਬ ‘ਚ ਤਿੱਖਾ ਵਿਰੋਧ

‘ਦ ਖ਼ਾਲਸ ਬਿਊਰੋ : ਸਿੱਖ ਧਰਮ ਉੱਤੇ ਜਾਣੇ ਅਨਜਾਣੇ ਹਮਲੇ ਜਾਰੀ ਹਨ। ਕਦੇ ਗੁਰੂ ਸਾਹਿਬਾਨ ਜੀ ਦੀਆਂ ਤਸਵੀਰਾਂ ਥੈਲਿਆਂ ਉੱਤੇ ਛਾਪੀਆਂ ਜਾਂਦੀਆਂ ਹਨ ਅਤੇ ਕਦੇ ਉਨ੍ਹਾਂ ਦੇ ਐਨੀਮੇਟਿਡ ਚਿੱਤਰ ਬਣਾ ਕੇ ਵੀਡੀਓ ਬਣਾਈਆਂ ਜਾਂਦੀਆਂ ਹਨ। ਇਨ੍ਹਾਂ ਘਟਨਾਵਾਂ ਦੇ ਚੱਲਦਿਆਂ ਇੱਕ ਹੋਰ ਘਟਨਾ ਨੇ ਵਿਵਾਦ ਦਾ ਰੂਪ ਧਾਰਨ ਕਰ ਲਿਆ ਹੈ। ਅਮਰੀਕਾ ‘ਚ ਇਕ ਜਿੰਮ ਟਰੇਨਰ

Read More
International Punjab Religion

SGPC ਦਾ ਅਫਗਾਨਿਸਤਾਨ ਤੋਂ ਆਏ ਬੱਚਿਆਂ ਲਈ ਵੱਡਾ ਐਲਾਨ

‘ਦ ਖ਼ਾਲਸ ਬਿਊਰੋ :- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅਫਗਾਨਿਸਤਾਨ ਤੋਂ ਭਾਰਤ ਪਰਤੇ ਘੱਟ ਗਿਣਤੀ ਬੱਚਿਆਂ ਦੇ ਲਈ ਰਾਹਤ ਭਰਿਆ ਫੈਸਲਾ ਲਿਆ ਹੈ। ਸ਼੍ਰੋਮਣੀ ਕਮੇਟੀ ਨੇ ਅਫ਼ਗਾਨਿਸਤਾਨ ਤੋਂ ਆਏ ਘੱਟ ਗਿਣਤੀ ਦੇ ਬੱਚਿਆਂ ਨੂੰ ਮੁਫਤ ਸਿੱਖਿਆ ਪ੍ਰਦਾਨ ਕਰਨ ਦਾ ਐਲਾਨ ਕੀਤਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਇਸ ਮੁੱਦੇ ਨੂੰ ਰਸਮੀ

Read More
India Punjab Religion

ਕੇਂਦਰ ਦਾ ਸਰਾਵਾਂ ‘ਤੇ GST ਨਾ ਲਗਾਉਣ ਦਾ ਦਾਅਵਾ ਸਵਾਲਾਂ ‘ਚ ! ਖੇਡੀ ਅੰਕੜਿਆਂ ਦੀ ਬਾਜ਼ੀਗਰੀ

CBIC ਨੇ GST ਨੂੰ ਲੈ ਕੇ SGPC ਨੂੰ ਕੋਈ ਨੋਟਿਸ ਨਹੀਂ ਭੇਜਿਆ ਸੀ ‘ਦ ਖ਼ਾਲਸ ਬਿਊਰੋ (ਖੁਸ਼ਵੰਤ ਸਿੰਘ) :- ਕੇਂਦਰ ਸਰਕਾਰ ਵੱਲੋਂ SGPC ਦੀਆਂ ਸਰਾਵਾਂ ‘ਤੇ GST ਲਗਾਉਣ ਦਾ ਮੁੱਦਾ ਰਾਜਸਭਾ ਵਿੱਚ ਵੀ ਗੂੰਝਿਆ ਸੀ। ਬੀਜੇਪੀ ਸਮੇਤ ਪੰਜਾਬ ਦੀਆਂ ਸਾਰੀਆਂ ਸਿਆਸੀ ਧਿਰਾਂ ਨੇ ਇੱਕ ਸੁਰ ਵਿੱਚ ਧਾਰਮਿਕ ਥਾਵਾਂ ਨੂੰ GST ਦੇ ਦਾਇਰੇ ਤੋਂ ਬਾਹਰ ਰੱਖਣ

Read More
India International Punjab Religion

ਘਰੇਲੂ ਉਡਾਣਾਂ ‘ਚ ਕਿਰਪਾਨ ‘ਤੇ ਰੋਕ ਲਗਾਉਣ ਦੀ ਪਟੀਸ਼ਨ ‘ਤੇ ਸੁਪਰੀਮ ਕੋਰਟ ਦਾ ਵੱਡਾ ਫੈਸਲਾ

ਹਿੰਦੂ ਸੈਨਾ ਵੱਲੋਂ ਪਾਈ ਗਈ ਸੀ ਪਟੀਸ਼ਨ ਬਿਊਰੋ ਰਿਪੋਰਟ (ਖੁਸ਼ਵੰਤ ਸਿੰਘ) : ਸੁਪਰੀਮ ਕੋਰਟ ਨੇ ਸਿੱਖ ਭਾਈਚਾਰੇ ਨੂੰ ਵੱਡੀ ਰਾਹਤ ਦਿੱਤੀ ਹੈ। ਘਰੇਲੂ ਹਵਾਈ ਉਡਾਣਾਂ ਵਿੱਚ ਕਿਰਪਾਨ ਨਾ ਲਿਜਾਉਣ ਦੇ ਲਈ ਸੁਪਰੀਮ ਕੋਰਟ ਵਿੱਚ ਪਟੀਸ਼ਨ ਪਾਈ ਗਈ ਸੀ, ਜਿਸ ਨੂੰ ਖਾਰਜ ਕਰਦੇ ਹੋਏ ਸੁਪਰੀਮ ਕੋਰਟ ਨੇ ਸੁਣਵਾਈ ਕਰਨ ਤੋਂ ਸਾਫ਼ ਇਨਕਾਰ ਕਰ ਦਿੱਤਾ ਹੈ। ਇਹ

Read More
India Punjab Religion

ਕੇਜਰੀਵਾਲ ‘ਤੇ ਭ ੜਕੇ ਜਥੇਦਾਰ ਸ੍ਰੀ ਅਕਾਲ ਤਖ਼ਤ ! ‘ਲਾਲੇ ਦੀ ਲੇਲੜੀਆਂ ਨਾ ਕੱਢੋ, ਇਤਿਹਾਸ ਥੁੱਕੇਗਾ’,SGPC ਨੂੰ 5 ਨਿਰਦੇਸ਼ ਦਿੱਤੇ

ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਕੇਜਰੀਵਾਲ ਨੂੰ ਘੇਰਿਆ ‘ਦ ਖ਼ਾਲਸ ਬਿਊਰੋ :- 20 ਜੁਲਾਈ ਨੂੰ SGPC, ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਰਨਾ ਵੱਲੋਂ ਸਾਂਝੇ ਤੌਰ ‘ਤੇ ਜੰਤਰ ਮੰਤਰ ਵਿੱਚ ਬੰਦੀ ਸਿੰਘਾਂ ਦੀ ਰਿਹਾਈ ਦੇ ਲਈ ਪ੍ਰਦਰ ਸ਼ਨ ਕੀਤਾ ਗਿਆ ਸੀ।

Read More
Punjab Religion

ਕੌਣ ਹੈ ਖ਼ਾਲਸਾ ਪੰਥ ਦਾ ਰੋਲ ਮਾਡਲ ?

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਅੱਜ ਕੌਮ ਦੇ ਹੀਰੇ, ਅਮਰ ਸ਼ਹੀਦ ਭਾਈ ਤਾਰੂ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਉਨ੍ਹਾਂ ਦੀ ਸ਼ਹਾਦਤ ਨੂੰ ਪ੍ਰਣਾਮ ਕੀਤਾ ਹੈ। ਜਥੇਦਾਰ ਨੇ ਕਿਹਾ ਕਿ ਭਾਈ ਤਾਰੂ ਸਿੰਘ ਜੀ ਨੇ ਕੇਸਾਂ ਸੁਆਸਾਂ ਦੇ ਨਾਲ ਸਿੱਖੀ ਨਿਬਾਈ ਸੀ

Read More
India Punjab Religion

ਚੌਲਾਂ ਦੀਆਂ ਬੋਰੀਆਂ ਵੇਖ ਸਿੱਖ ਜਥੇਬੰਦੀਆਂ ਦਾ ਵਧਿਆ ਪਾਰਾ ! ਸ਼ੈਲਰ ਮਾਲਕ ਨੇ ਹੱਥ ਜੋੜ ਮੰਗੀ ਮੁਆਫ਼ੀ

ਮੋਗਾ ਜ਼ਿਲ੍ਹੇ ਦੇ ਪਿੰਡ ਖੋਸਾ ਰਣਧੀਰ ਦੇ ਸ਼ੈਲ ਮਾਲਕ ਨੇ ਕੀਤੀ ਬੇਅਦਬੀ ‘ਦ ਖ਼ਾਲਸ ਬਿਊਰੋ :- ਕਿਸੇ ਵੀ ਪ੍ਰੋਡਕਟ ‘ਤੇ ਧਾਰਮਿਕ ਚਿੰਨ੍ਹ ਅਤੇ ਗੁਰਧਾਮਾਂ ਦੀਆਂ ਤਸਵੀਰਾਂ ਛਾਪਣ ਦੀ ਮਨਾਹੀ ਹੁੰਦੀ ਹੈ। ਕਈ ਵਾਰ ਕੌਮਾਂਤਰੀ ਪੱਧਰ ਦੀਆਂ ਕੰਪਨੀਆਂ ਵੱਲੋਂ ਵੀ ਅਜਿਹੀਆਂ ਬੇਅਦਬੀ ਦੀਆਂ ਘਟਨਾਵਾਂ ਸਾਹਮਣੇ ਆਈਆਂ ਹਨ, ਜਿਸ ਤੋਂ ਬਾਅਦ SGPC ਵੱਲੋਂ ਸਖਤ ਐਕਸ਼ਨ ਲਿਆ ਗਿਆ

Read More