India Punjab Religion

ਇੱਕ ਦਿਨ ਲਈ ਬੰਦ ਹੋਈ ਯਾਤਰਾ ਮੁੜ ਸ਼ੁਰੂ

‘ਦ ਖ਼ਾਲਸ ਬਿਊਰੋ :- ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਮੌਸਮ ਠੀਕ ਹੋਣ ਮਗਰੋਂ ਮੁੜ ਸ਼ੁਰੂ ਹੋ ਗਈ ਹੈ। ਉੱਤਰਾਖੰਡ ਸਰਕਾਰ ਨੇ ਕੱਲ੍ਹ ਬਰਫ਼ਬਾਰੀ ਕਾਰਨ ਮੌਸਮ ਖਰਾਬ ਹੋਣ ਉੱਤੇ ਯਾਤਰੀਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਇਹ ਯਾਤਰਾ ਕੁੱਝ ਸਮੇਂ ਲਈ ਰੋਕ ਦਿੱਤੀ ਸੀ। ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਦੇ ਮੀਤ ਚੇਅਰਮੈਨ ਨਰਿੰਦਰ ਪਾਲ ਸਿੰਘ ਬਿੰਦਰਾ ਨੇ

Read More
India International Punjab Religion

ਕੱਲ੍ਹ ਪਾਕਿਸਤਾਨ ਜਾਵੇਗਾ ਸਿੱਖ ਸ਼ਰਧਾਲੂਆਂ ਦਾ ਜਥਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਭੇਜੇ ਜਾਣ ਵਾਲੇ ਜਥੇ ਲਈ 266 ਸ਼ਰਧਾਲੂਆਂ ਨੂੰ ਵੀਜ਼ੇ ਪ੍ਰਾਪਤ ਹੋ ਗਏ ਹਨ। ਸ਼੍ਰੋਮਣੀ ਕਮੇਟੀ ਨੇ ਅੱਜ ਸ਼ਰਧਾਲੂਆਂ ਨੂੰ  ਪਾਸਪੋਰਟ ਦੇ ਦਿੱਤੇ ਹਨ। ਇਹ ਜਥਾ ਕੱਲ੍ਹ ਪਾਕਿਸਤਾਨ ਲਈ ਰਵਾਨਾ ਹੋਵੇਗਾ। SGPC ਯਾਤਰਾ ਬ੍ਰਾਂਚ ਦੇ ਇੰਚਾਰਜ ਬਲਵਿੰਦਰ ਸਿੰਘ

Read More
Punjab Religion

SGPC ਨੇ ਕੌਮੀ ਘੱਟ ਕਮਿਸ਼ਨ ਦੇ ਨਾਲ ਕੀਤੀ ਮੁਲਾਕਾਤ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਇੱਕ ਉੱਚ ਪੱਧਰੀ ਵਫ਼ਦ ਨੇ ਕਈ ਅਹਿਮ ਸਿੱਖ ਮਸਲਿਆਂ ਨੂੰ ਲੈ ਕੇ ਅੱਜ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨਾਲ ਮੁਲਾਕਾਤ ਕੀਤੀ ਹੈ। ਸ਼੍ਰੋਮਣੀ ਕਮੇਟੀ ਦੇ ਇਸ ਵਫ਼ਦ ’ਚ ਜਨਰਲ ਸਕੱਤਰ ਜਥੇਦਾਰ ਕਰਨੈਲ ਸਿੰਘ ਪੰਜੋਲੀ, ਅੰਤ੍ਰਿੰਗ ਕਮੇਟੀ ਮੈਂਬਰ ਸਰਵਣ ਸਿੰਘ ਕੁਲਾਰ

Read More
Punjab Religion

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮਨਾਇਆ ਗਿਆ ਛੇਵੇਂ ਪਾਤਸ਼ਾਹ ਜੀ ਦਾ ਪ੍ਰਕਾਸ਼ ਦਿਹਾੜਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੰਗਤਾਂ ਦੇ ਸਹਿਯੋਗ ਨਾਲ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਛੇਵੇਂ ਪਾਤਸ਼ਾਹ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ। ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ

Read More
Punjab Religion

ਕਿਰਨ ਬੇਦੀ ਜੀ ! ਸੁਣ ਲਉ ਸਿੱਖਾਂ ਦੇ 12 ਵੱਜਣ ਦਾ ਇਤਿਹਾਸ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਦੇਸ਼ ਦੀ ਪਹਿਲੀ ਔਰਤ IPS ਅਫ਼ਸਰ ਕਿਰਨ ਬੇਦੀ ਨੇ ਸਿੱਖਾਂ ਨੂੰ ਲੈ ਕੇ ਇੱਕ ਇਤਰਾਜ਼ਯੋਗ ਟਿੱਪਣੀ ਕੀਤੀ ਹੈ। ਕਿਰਨ ਬੇਦੀ ਨੇ ਆਪਣੀ ਕਿਤਾਬ ‘ਫੀਅਰਲੈੱਸ ਗਵਰਨੈਂਸ’ ਦੇ ਹਿੰਦੀ ਐਡੀਸ਼ਨ ਨੂੰ ਲਾਂਚ ਕਰਨ ਮੌਕੇ ’12 ਵਜੇ ਵਾਲੀ’ ਟਿੱਪਣੀ ਕਰ ਕੇ ਸਿੱਖਾਂ ਦਾ ਮਜ਼ਾਕ ਉਡਾਇਆ ਹੈ। ਕਿਤਾਬ ਲਾਂਚ ਕਰਨ ਮੌਕੇ ਉਨ੍ਹਾਂ ਕਿਹਾ,

Read More
Khaas Lekh Khalas Tv Special Religion

40 ਮੁਕਤਿਆਂ ਦੀ ਮੁਕਤੀ ਦੀ ਇਤਿਹਾਸਕ ਜੰਗ

ਜਉ ਤਉ ਪ੍ਰੇਮ ਖੇਲਣ ਕਾ ਚਾਉ।।ਸਿਰੁ ਧਰਿ ਤਲੀ ਗਲੀ ਮੇਰੀ ਆਉ।।ਇਤੁ ਮਾਰਗਿ ਪੈਰੁ ਧਰੀਜੈ।।ਸਿਰੁ ਦੀਜੈ ਕਾਣਿ ਨ ਕੀਜੈ।। ‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਅੱਜ ਦੇ ਦਿਨ ਸਿੱਖਾਂ ਅਤੇ ਮੁਗਲਾਂ ਦੇ ਵਿਚਾਲੇ ਗੁਰੂ ਸਾਹਿਬਾਨ ਦੇ ਇਤਿਹਾਸ ਵੇਲੇ ਆਖਰੀ ਲੜਾਈ ਹੋਈ ਸੀ। ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਮੁਗਲਾਂ ਨਾਲ ਆਖਰੀ ਲੜਾਈ ਸ੍ਰੀ ਮੁਕਤਸਰ ਸਾਹਿਬ ਦੀ

Read More
India Punjab Religion

ਪ੍ਰਕਾਸ਼ ਪੁਰਬ ਮੌਕੇ ਲਾਲ ਕਿਲ੍ਹੇ ‘ਤੇ ਵਿਸ਼ੇਸ਼ ਸਮਾਗਮ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਦਿੱਲੀ ਦੇ ਲਾਲ ਕਿਲ੍ਹੇ ‘ਤੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਮਨਾਏ ਜਾ ਰਹੇ 400ਵੇਂ ਪ੍ਰਕਾਸ਼ ਦਿਹਾੜੇ ਸਮਾਗਮ ਵਿੱਚ ਸ਼ਿਰਕਤ ਕੀਤੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਮੌਕੇ ਵਿਸ਼ੇਸ਼ ਸਿੱਕਾ ਅਤੇ ਡਾਕ

Read More
India Punjab Religion

ਸ੍ਰੀ ਹੇਮਕੁੰਟ ਸਾਹਿਬ ਜਾਣਾ ਹੈ ਤਾਂ ਇਹ ਤਰੀਕ ਕਰ ਲਉ ਨੋਟ

‘ਦ ਖ਼ਾਲਸ ਬਿਊਰੋ : ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਜੀ ਦੀ ਯਾਤਰਾ 22 ਮਈ ਤੋਂ ਸ਼ੁਰੂ ਹੋ ਰਹੀ ਹੈ। ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਦੇ ਟਰੱਸਟੀਆਂ ਨੇ ਭਾਰਤੀ ਫ਼ੌਜ ਅਤੇ ਆਪਣੇ ਦਲਾਂ ਵੱਲੋਂ ਕੀਤੇ ਗਏ ਨਿਰੀਖਣਾਂ ਤੋਂ ਬਾਅਦ ਉੱਤਰਾਖੰਡ ਪ੍ਰਸ਼ਾਸਨ ਨੇ ਵਿਚਾਰ ਚਰਚਾ ਤੋਂ ਬਾਅਦ ਇਹ ਫੈਸਲਾ ਲਿਆ ਹੈ। ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਜੀ ਦੇ

Read More
India Punjab Religion

ਪਾਵਨ ਸਰੂਪ ਚੋ ਰੀ ਕਰਨ ਦੇ ਮਾਮਲੇ ‘ਚ ਰਾਮ ਰਹੀਮ ਖਿ ਲਾਫ਼ ਵੱਡੀ ਕਾਰਵਾਈ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਡੇਰਾ ਮੁਖੀ ਰਾਮ ਰਹੀਮ ਖਿਲਾਫ਼ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਚੋਰੀ ਕਰਨ ਦੇ ਮਾਮਲੇ ਵਿੱਚ ਫਰੀਦਕੋਟ ਅਦਾਲਤ ਵਿੱਚ ਚਾਰਜਸ਼ੀਟ ਦਾਖਲ ਕੀਤੀ ਗਈ ਹੈ। ਰਾਮ ਰਹੀਮ ਖਿਲਾਫ਼ ਐੱਫਆਈਆਰ ਨੰਬਰ 63 ਤਹਿਤ ਚਾਰਜਸ਼ੀਟ ਦਾਇਰ ਕੀਤੀ ਗਈ ਹੈ। ਤੁਹਾਨੂੰ ਦੱਸ ਦੇਈਏ ਕਿ ਐੱਸਆਈਟੀ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਰਾਮ ਰਹੀਮ

Read More
Khaas Lekh Punjab Religion

ਜਥੇਦਾਰ ਨੇ ਦੱਸਿਆ ਅਰਦਾਸ ਵਿੱਚ ਸ਼ਾਮਿਲ ਇਨ੍ਹਾਂ ਪੰਕਤੀਆਂ ਦਾ ਇਤਿਹਾਸ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਅੱਜ ਅਰਦਾਸ ਵਿੱਚ ਸਿੱਖ ਕੌਮ ਤੋਂ ਵਿਛੜੇ ਗੁਰਧਾਮਾਂ ਦੇ ਦਰਸ਼ਨ ਦੀਦਾਰੇ ਲਈ ਪਰਮਾਤਮਾ ਅੱਗੇ ਬਿਨਤੀ ਕਰਨ ਵਾਲੀਆਂ ਪੰਕਤੀਆਂ ਨੂੰ ਸ਼ਾਮਿਲ ਕਰਨ ਦੇ ਇਤਿਹਾਸ ਬਾਰੇ ਸਿੱਖ ਸੰਗਤ ਨੂੰ ਦੱਸਿਆ। ਜਥੇਦਾਰ ਨੇ ਦੱਸਿਆ ਕਿ 1947 ਵਿੱਚ ਜਦੋਂ ਮੁਲਕ ਦੀ

Read More