ਬ੍ਰਿਟੇਨ ਦੇ ਗੁਰਦੁਆਰੇ ’ਚ ਹੋਏ ਹਮਲੇ ਦੇ ਮਾਮਲੇ ’ਚ 17 ਸਾਲਾ ਲੜਕਾ ਗ੍ਰਿਫ਼ਤਾਰ
ਲੰਦਨ: ਬੀਤੇ ਦਿਨੀਂ ਬ੍ਰਿਟੇਨ ਵਿੱਚ ਕੈਂਟ ਦੇ ਸ਼ਹਿਰ ਗ੍ਰੇਵਸੈਂਡ ਦੇ ਇੱਕ ਗੁਰਦੁਆਰੇ ਵਿੱਚ ਇੱਕ ਨਾਬਾਲਿਗ ਨੇ 2 ਸ਼ਰਧਾਲੂਆਂ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਸੀ। ਹੁਣ ਪੁਲਿਸ ਨੇ ਇਸ ਸਬੰਧੀ 17 ਸਾਲਾਂ ਦੇ ਇੱਕ ਲੜਕੇ ਨੂੰ ਗ੍ਰਿਫ਼ਤਾਰ ਕੀਤਾ ਹੈ। ਉਸ ’ਤੇ ਕਤਲ ਦੀ ਕੋਸ਼ਿਸ਼ ਦੇ ਇਲਜ਼ਾਮ ਲਾਏ ਗਏ ਹਨ। ਕੈਂਟ ਪੁਲਿਸ ਮੁਤਾਬਕ ਮੁਲਜ਼ਮ ਨੂੰ
