ਇਸ ਕੰਮ ਦੀ ਨਕਲ ਨਹੀਂ ਹੋ ਸਕਦੀ ! ‘ਬਰਦਾਸ਼ਤ ਨਹੀਂ ਕੀਤਾ ਜਾਵੇਗਾ’
ਗੁਰਦੁਆਰੇ ਦਾ ਨਕਲੀ ਸੈਟ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਕਰਨ ਤੇ sgpc ਅਤੇ jathedar ਸਖਤ
ਗੁਰਦੁਆਰੇ ਦਾ ਨਕਲੀ ਸੈਟ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਕਰਨ ਤੇ sgpc ਅਤੇ jathedar ਸਖਤ
ਬਿਉਰੋ ਰਿਪੋਰਟ – ਲੰਡਨ ਤੋਂ ਇੱਕ ਸਿੱਖ ਪਰਿਵਾਰ ਨਾਲ ਹੈਵਾਨੀਅਤ ਵਰਗਾ ਸਲੂਕ ਕੀਤਾ ਗਿਆ ਹੈ। ਵੂਲਵਰਹੈਂਪਟਨ ਦੇ ਇੱਕ ਸਿੱਖ ਪਰਿਵਾਰ ’ਤੇ ਕਾਤਲਾਨਾ ਹਮਲਾ ਕੀਤਾ ਗਿਆ ਹੈ। ਪਟਰੋਲ ਛਿੜਕ ਕੇ ਘਰ ਨੂੰ ਅੱਗ ਲਾ ਦਿਤੀ। ਜਿਸ ਵਿੱਚ 26 ਸਾਲ ਦੇ ਨੌਜਵਾਨ ਆਕਾਸ਼ਦੀਪ ਸਿੰਘ ਦੀ ਮੌਤ ਹੋ ਗਈ ਹੈ ਅਤੇ 4 ਪਰਿਵਾਰਿਕ ਮੈਂਬਰ ਬੁਰੀ ਤਰ੍ਹਾਂ ਨਾਲ ਜ਼ਖਮੀ
ਲੰਦਨ: ਬ੍ਰਿਟੇਨ ਵਿੱਚ ਚੋਣਾਂ ਖ਼ਤਮ ਹੋ ਗਈਆਂ ਹਨ ਤੇ ਨਵੇਂ ਬਣੇ ਲੀਡਰ ਸਹੁੰ ਚੁੱਕ ਕੇ ਆਪਣੇ ਕਾਰਜਕਾਲ ਦੀ ਸ਼ੁਰੂਆਤ ਕਰ ਰਹੇ ਹਨ। ਨਵੀਂ ਬ੍ਰਿਟਿਸ਼ ਸੰਸਦ ਵਿੱਚ ਇਸ ਵਾਰ ਭਾਰਤੀ ਮੂਲ ਦੇ 29 ਸੰਸਦ ਮੈਂਬਰ ਜਿੱਤੇ ਹਨ, ਜਿਨ੍ਹਾਂ ਨੇ ਵੱਖ-ਵੱਖ ਧਰਮਾਂ ਦੇ ਗ੍ਰੰਥਾਂ ਨਾਲ ਸਹੁੰ ਚੁੱਕੀ ਹੈ। ਲੇਬਰ ਸਿੱਖ ਸੰਸਦ ਮੈਂਬਰ ਪ੍ਰੀਤ ਕੌਰ ਗਿੱਲ ਨੇ ਸੁੰਦਰ
ਬਿਉਰੋ ਰਿਪੋਰਟ – ਛੱਤੀਸਗੜ੍ਹ ਦੀ ਰਾਏਪੁਰ ਪੁਲਿਸ ਦੇ 4 ਮੁਲਾਜ਼ਮਾਂ ਨੂੰ ਗੁਰੂ ਘਰ ਅੰਦਰ ਜੋੜੇ, ਭਾਂਡੇ ਧੋਣ ਦੀ ਸੇਵਾ ਵਜੋਂ ਸਜ਼ਾ ਮਿਲੀ ਹੈ। ਇਨ੍ਹਾਂ ਚਾਰਾਂ ਮੁਲਾਜ਼ਮਾਂ ਨੇ ਇੱਕ ਸਿੱਖ ਡਰਾਈਵਰ ਦੀ ਪੱਗ ਦੀ ਬੇਅਦਬੀ ਕੀਤੀ ਸੀ ਜਿਸ ਦਾ ਮਾਮਲਾ SSP ਤੋਂ ਲੈ ਕੇ ਗ੍ਰਹਿ ਮੰਤਰੀ ਤੱਕ ਪਹੁੰਚ ਗਿਆ ਸੀ। ਜਿਸ ਤੋਂ ਬਾਅਦ ਕਾਰਵਾਈ ਕਰਦੇ ਹੋਏ
ਬੀਤੇ ਦਿਨੀਂ ਮੁਹਾਲੀ ਵਿੱਚ ਪੰਜਾਬੀ ਸੀਰੀਅਲ ਦੀ ਸ਼ੂਟਿੰਗ ਦੌਰਾਨ ਹੰਗਾਮਾ ਹੋ ਗਿਆ ਜਿੱਥੇ ਆਨੰਦਕਾਰਜ ਦੀ ਸ਼ੂਟਿੰਗ ਲਈ ਗੁਰਦੁਆਰਾ ਸਾਹਿਬ ਦਾ ਸੈੱਟ ਬਣਾ ਕੇ ਨਿਸ਼ਾਨ ਸਾਹਿਬ ਅਤੇ ਪਾਲਕੀ ਸਾਹਿਬ ਨੂੰ ਪ੍ਰਤੀਕਾਂ ਵਜੋਂ ਸਜਾਇਆ ਗਿਆ ਸੀ। ਇਸ ’ਤੇ ਨਿਹੰਗਾਂ ਸਿੰਘ ਭੜਕ ਗਏ ਤੇ ਸ਼ੂਟਿੰਗ ਰੋਕ ਦਿੱਤੀ। ਪ੍ਰੋਡਕਸ਼ਨ ਟੀਮ ਨੇ ਨਿਹੰਗ ਸਿੰਘਾਂ ’ਤੇ ਉਨ੍ਹਾਂ ਦੀ ਕੁੱਟਮਾਰ ਤੇ ਦੁਰਵਿਵਹਾਰ
ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਹਰਿਮੰਦਰ ਸਾਹਿਬ ਕੰਪਲੈਕਸ ਦੇ ਅੰਦਰ ਫ਼ਿਲਮਾਂ ਜਾਂ ਵੀਡੀਓ ਦੇ ਪ੍ਰਚਾਰ ’ਤੇ ਪੂਰੀ ਤਰ੍ਹਾਂ ਪਾਬੰਦੀ ਲਗਾ ਦਿੱਤੀ ਹੈ, ਜੋ ਕਿ ਆਮ ਤੌਰ ’ਤੇ ਮਨੋਰੰਜਨ ਉਦਯੋਗ ਦੇ ਕਲਾਕਾਰਾਂ ਦੁਆਰਾ ਕੀਤਾ ਜਾਂਦਾ ਹੈ। ਹਾਲਾਂਕਿ, ਆਮ ਸ਼ਰਧਾਲੂਆਂ ਨੂੰ ਪਵਿੱਤਰ ਸਰੋਵਰ ਦੇ ਆਲੇ ਦੁਆਲੇ ‘ਪਰਿਕਰਮਾ’ ਕਰਦੇ ਸਮੇਂ ਆਪਣੀਆਂ ਤਸਵੀਰਾਂ ਜਾਂ ‘ਸੈਲਫੀ’ ਖਿੱਚਣ ਦੀ
ਫਿਲੌਰ : ਸੂਬੇ ਵਿੱਚ ਬੇਅਦਬੀਆਂ ਦੀਂ ਘਟਨਾਵਾਂ ਲਗਾਤਾਰ ਵੱਧਦੀਆਂ ਰਹੀਆਂ ਹਨ। ਆਏ ਦਿਨ ਕਿਤੋ ਨਾ ਕਿਤੋਂ ਬੇਅਦਬੀ ਦੀ ਕੋਈ ਨਾ ਕੋਈ ਘਟਨਾ ਸਾਹਮਣੇ ਆਉਂਦੀ ਰਹਿੰਦੀ ਹੈ। ਅੱਜ ਅਜਿਹਾ ਇੱਕ ਮਾਮਲਾ ਫਲੌਰ ਦੇ ਪਿੰਡ ਅੱਟੀ ਤੋਂ ਸਾਹਮਣੇ ਆਇਆ ਹੈ ਜਿੱਥੇ ਪਿੰਡ ਦੇ ਗੁਰਦੁਆਰਾ ਸਾਹਿਬ ਵਿੱਚ ਇੱਕ ਨੌਜਵਾਨ ਵੱਲੋਂ ਬੇਅਦਬੀ ਦੀ ਕੋਸ਼ਿਸ਼ ਕੀਤੀ ਗਈ ਹੈ। ਜਾਣਕਾਰੀ ਮੁਤਾਬਕ