India Punjab Slider

ਸਿੱਖ ਆਗੂ ਭਾਈ ਟਿਮਾ ਦੇ ਖ਼ਿਲਾਫ਼ ਦੇਸ਼ਧ੍ਰੋਹ ਦਾ ਮੁਕੱਦਮਾ ਦਰਜ! ਗ੍ਰਿਫ਼ਤਾਰੀ ਵਾਰੰਟ ਜਾਰੀ, ਜਥੇਦਾਰ ਵੱਲੋਂ ਸਖ਼ਤ ਇਤਰਾਜ਼

ਅੰਮ੍ਰਿਤਸਰ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਰਾਜਸਥਾਨ ਦੇ ਸਿੱਖ ਆਗੂ ਭਾਈ ਤੇਜਿੰਦਰ ਪਾਲ ਸਿੰਘ ਟਿਮਾ ਖ਼ਿਲਾਫ਼ ਪੁਲਿਸ ਵਲੋਂ ਦੇਸ਼ਧ੍ਰੋਹ ਦਾ ਮੁਕੱਦਮਾ ਦਰਜ ਕਰਕੇ ਗ੍ਰਿਫ਼]ਤਾਰੀ ਵਾਰੰਟ ਜਾਰੀ ਕਰਨ ਦੀ ਸਖ਼ਤ ਨਿਖੇਧੀ ਕੀਤੀ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਤੋਂ ਜਾਰੀ ਲਿਖਤੀ ਬਿਆਨ ਵਿਚ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ

Read More
Punjab Slider

ਮੈਡਲ ਲੈ ਕੇ ਅੰਮ੍ਰਿਤਸਰ ਪਹੁੰਚੀ ਭਾਰਤੀ ਹਾਕੀ ਟੀਮ, ਖਿਡਾਰੀਆਂ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਟੇਕਿਆ ਮੱਥਾ

ਅੰਮ੍ਰਿਤਸਰ : ਪੈਰਿਸ ਓਲੰਪਿਕ ‘ਚ ਕਾਂਸੀ ਦਾ ਤਗਮਾ ਜਿੱਤਣ ਤੋਂ ਬਾਅਦ ਭਾਰਤੀ ਪੁਰਸ਼ ਹਾਕੀ ਟੀਮ ਐਤਵਾਰ ਨੂੰ ਅੰਮ੍ਰਿਤਸਰ ਪਹੁੰਚੀ। ਅੰਮ੍ਰਿਤਸਰ ਹਵਾਈ ਅੱਡੇ ‘ਤੇ ਭਾਰਤੀ ਖਿਡਾਰੀਆਂ ਦਾ ਢੋਲ-ਢਮਕੇ ਨਾਲ ਸ਼ਾਨਦਾਰ ਸਵਾਗਤ ਕੀਤਾ ਗਿਆ। ਭਾਰਤੀ ਖਿਡਾਰੀਆਂ ਦਾ ਇੰਤਜ਼ਾਰ ਕਰਨ ਲਈ ਸਵੇਰ ਤੋਂ ਹੀ ਪ੍ਰਸ਼ੰਸਕ ਹਵਾਈ ਅੱਡੇ ਦੇ ਬਾਹਰ ਇਕੱਠੇ ਹੋ ਗਏ ਸਨ। ਇਸ ਭਾਰਤੀ ਹਾਕੀ ਟੀਮ ਵਿੱਚ

Read More