ਭਾਰਤੀ ਮਹਿਲਾ ਅੰਡਰ-19 ਟੀਮ ਨੇ ਏਸ਼ੀਆ ਕੱਪ ਕੀਤਾ ਆਪਣੇ ਨਾਮ
ਬਿਉਰੋ ਰਿਪੋਰਟ – ਭਾਰਤੀ ਮਹਿਲਾ ਅੰਡਰ-19 ਟੀਮ ਨੇ ਮਹਿਲਾ ਅੰਡਰ-19 T20 ਏਸ਼ੀਆ ਕੱਪ 2023 ਆਪਣੇ ਨਾਮ ਕਰ ਲਿਆ ਹੈ। ਭਾਰਤੀ ਟੀਮ ਨੇ ਕੁਆਲਾਲੰਪੁਰ ਵਿੱਚ ਖੇਡੇ ਗਏ ਫਾਈਨਲ ਮੈਚ ਵਿੱਚ ਭਾਰਤ ਨੇ ਬੰਗਲਾਦੇਸ਼ ਨੂੰ 41 ਦੌੜਾਂ ਨਾਲ ਹਰਾ ਕੇ ਇਹ ਖਿਤਾਬ ਆਪਣੇ ਨਾਮ ਕੀਤਾ ਹੈ। ਦੱਸ ਦੇਈਏ ਕਿ ਇਸ ਮੈਚ ਦੀ ਟਾਸ ਬੰਗਲਾਦੇਸ਼ ਨੇ ਜਿੱਤੀ ਸੀ,