ਨੀਰਜ ਚੋਪੜਾ ਦੀ ਸਲਾਨਾ ਕਮਾਈ ਪਹੁੰਚੀ 335 ਕਰੋੜ ! ਮਨੂ ਤੇ ਵਿਨੇਸ਼ ‘ਤੇ ਵੀ ਕੰਪਨੀਆਂ ਵੱਲੋਂ ਕਰੋੜਾਂ ਦੀ ਬਾਰਿਸ਼
ਵਿਰਾਟ ਕੋਹਲੀ ਦੀ ਬਰੈਂਡ ਵੈਲਿਉ 29 ਫੀਸਦੀ ਵਧੀ
ਵਿਰਾਟ ਕੋਹਲੀ ਦੀ ਬਰੈਂਡ ਵੈਲਿਉ 29 ਫੀਸਦੀ ਵਧੀ
ਭਾਰਤ ਦੇ ਸਟਾਰ ਜੈਵਲਿਨ ਥਰੋਅਰ ਨੀਰਜ ਚੋਪੜਾ ਨੇ ਸ਼ੁੱਕਰਵਾਰ (23 ਅਗਸਤ) ਨੂੰ ਸਵਿਟਜ਼ਰਲੈਂਡ ਵਿੱਚ ਲੁਜ਼ਨ ਡਾਇਮੰਡ ਲੀਗ 2024 ਵਿੱਚ ਸੀਜ਼ਨ ਦਾ ਸਰਵੋਤਮ ਥਰੋਅ ਸੁੱਟਿਆ। ਉਸ ਨੇ ਆਪਣੀ ਆਖਰੀ ਕੋਸ਼ਿਸ਼ ਵਿੱਚ 89.49 ਮੀਟਰ ਥਰੋਅ ਕੀਤਾ। ਹਾਲਾਂਕਿ ਉਹ 90 ਮੀਟਰ ਤੋਂ ਉੱਪਰ ਨਹੀਂ ਸੁੱਟ ਸਕਿਆ। ਨੀਰਜ ਲੌਸਨੇ ਡਾਇਮੰਡ ਲੀਗ ਵਿੱਚ ਆਪਣੇ ਸੀਜ਼ਨ ਦੇ ਸਰਵੋਤਮ ਥ੍ਰੋਅ ਨਾਲ ਦੂਜੇ
ਦਿੱਲੀ : ਪਹਿਲਵਾਨ ਵਿਨੇਸ਼ ਫੋਗਾਟ ਨੇ ਇੱਕ ਵਾਰ ਫਿਰ ਭਾਰਤੀ ਕੁਸ਼ਤੀ ਸੰਘ (WFI) ਦੇ ਸਾਬਕਾ ਪ੍ਰਧਾਨ ਬ੍ਰਿਜਭੂਸ਼ਣ ਸ਼ਰਨ ਸਿੰਘ ਖਿਲਾਫ ਮੋਰਚਾ ਖੋਲ੍ਹ ਦਿੱਤਾ ਹੈ। ਵਿਨੇਸ਼ ਨੇ ਸੋਸ਼ਲ ਮੀਡੀਆ ਪੋਸਟ ਰਾਹੀਂ ਦਾਅਵਾ ਕੀਤਾ ਹੈ ਕਿ ਬ੍ਰਿਜ ਭੂਸ਼ਣ ਖ਼ਿਲਾਫ਼ ਗਵਾਹੀ ਦੇਣ ਤੋਂ ਪਹਿਲਾਂ ਦਿੱਲੀ ਪੁਲਿਸ ਨੇ ਮਹਿਲਾ ਪਹਿਲਵਾਨਾਂ ਦੀ ਸੁਰੱਖਿਆ ਹਟਾ ਦਿੱਤੀ ਹੈ। ਫੋਗਾਟ ਨੇ ਇਕ ਪੋਸਟ
ਬਿਉਰੋ ਰਿਪੋਰਟ: ਪੁਰਤਗਾਲ ਦੇ ਦਿੱਗਜ ਫੁੱਟਬਾਲਰ ਕ੍ਰਿਸਟੀਆਨੋ ਰੋਨਾਲਡੋ ਨੇ ਬੀਤੇ ਦਿਨ ਬੁੱਧਵਾਰ ਨੂੰ ਆਪਣਾ ਯੂਟਿਊਬ ਚੈਨਲ ਲਾਂਚ ਕੀਤਾ। ਰੀਅਲ ਮੈਡ੍ਰਿਡ ਦੇ ਸਾਬਕਾ ਸਟਾਰ ਦੇ ਪ੍ਰਸ਼ੰਸਕ ਉਸਦੇ ਚੈਨਲ ਨੂੰ ਸਬਸਕ੍ਰਾਈਬ ਕਰਨ ਲਈ ਕਮਲੇ ਹੋ ਉੱਠੇ, ਇਹ ਜਾਣਨ ਲਈ ਕਿ ਉਹ ਆਪਣੀ ਜ਼ਿੰਦਗੀ ਕਿਵੇਂ ਜੀਉਂਦਾ ਹੈ। ਪ੍ਰਸ਼ੰਸਕਾਂ ਦੀ ਉਤਸੁਕਤਾ ਇੰਨੀ ਸੀ ਕਿ ਰੋਨਾਲਡੋ ਨੇ ਸਭ ਤੋਂ ਤੇਜ਼ੀ
ਨਵੀਂ ਦਿੱਲੀ: ਅੰਤਰਰਾਸ਼ਟਰੀ ਕ੍ਰਿਕਟ ਕੌਂਸਲ (ICC) ਦੇ ਮੌਜੂਦਾ ਚੇਅਰਮੈਨ ਗ੍ਰੇਗ ਬਾਰਕਲੇ ਦਾ ਕਾਰਜਕਾਲ 30 ਨਵੰਬਰ ਨੂੰ ਖ਼ਤਮ ਹੋ ਰਿਹਾ ਹੈ। ਇਸ ਤੋਂ ਠੀਕ ਪਹਿਲਾਂ, ਮੰਗਲਵਾਰ ਨੂੰ, ਉਨ੍ਹਾਂ ਆਪਣੇ ਆਪ ਨੂੰ ਤੀਜੇ ਕਾਰਜਕਾਲ ਦੀ ਦੌੜ ਤੋਂ ਦੂਰ ਕਰ ਲਿਆ, ਜਿਸ ਨਾਲ ਖੇਡ ਦੀ ਗਲੋਬਲ ਗਵਰਨਿੰਗ ਬਾਡੀ ਵਿੱਚ ਭਾਰਤੀ ਕ੍ਰਿਕਟ ਕੰਟਰੋਲ ਬੋਰਡ (BCCI) ਦੇ ਸਕੱਤਰ ਜੈ ਸ਼ਾਹ
ਬਿਉਰੋ ਰਿਪੋਰਟ: ਕ੍ਰਿਕੇਟ ਵਿਸ਼ਵ ਕੱਪ 2011 ਦੇ ਹੀਰੋ ਰਹੇ ਸਾਬਕਾ ਭਾਰਤੀ ਕ੍ਰਿਕਟਰ ਯੁਵਰਾਜ ਸਿੰਘ ਦਾ ਸੰਘਰਸ਼ ਜਲਦ ਹੀ ਵੱਡੇ ਪਰਦੇ ’ਤੇ ਨਜ਼ਰ ਆਉਣ ਵਾਲਾ ਹੈ। ਯੁਵਰਾਜ ਦੀ ਬਾਇਓਪਿਕ ਦੀ ਘੋਸ਼ਣਾ ਉਨ੍ਹਾਂ ਦੇ ਜੀਵਨ, ਖਾਸ ਤੌਰ ’ਤੇ ਉਨ੍ਹਾਂ ਦੇ ਕ੍ਰਿਕੇਟ ਕਰੀਅਰ ਅਤੇ ਕੈਂਸਰ ਨਾਲ ਉਨ੍ਹਾਂ ਦੀ ਲੜਾਈ ’ਤੇ ਕੇਂਦਰਿਤ ਕੀਤੀ ਗਈ ਹੈ। ਇਸ ਨੂੰ ਪ੍ਰੋਡਕਸ਼ਨ ਕੰਪਨੀ
ਬਿਉਰੋ ਰਿਪੋਰਟ: ਕੋਰਟ ਆਫ ਆਰਬਿਟਰੇਸ਼ਨ ਫਾਰ ਸਪੋਰਟਸ (CAS) ਨੇ ਹਰਿਆਣਾ ਦੀ ਪਹਿਲਵਾਨ ਵਿਨੇਸ਼ ਫੋਗਾਟ ਦੇ ਮਾਮਲੇ ’ਚ 24 ਪੰਨਿਆਂ ਦੇ ਹੁਕਮ ਦੀ ਕਾਪੀ ਜਾਰੀ ਕੀਤੀ ਹੈ, ਜਿਸ ਨੂੰ 100 ਗ੍ਰਾਮ ਜ਼ਿਆਦਾ ਭਾਰ ਹੋਣ ਕਾਰਨ ਪੈਰਿਸ ਓਲੰਪਿਕ ਤੋਂ ਅਯੋਗ ਕਰਾਰ ਦਿੱਤਾ ਗਿਆ ਸੀ। ਇਸ ਵਿੱਚ CAS ਨੇ ਕਿਹਾ ਕਿ ਕਿਸੇ ਵੀ ਖਿਡਾਰੀ ਦਾ ਭਾਰ ਵਧਣ ਜਾਂ
ਬਿਉਰੋ ਰਿਪੋਰਟ – ਪੈਰਿਸ ਓਲੰਪਿਕ (PARIS OLYMPIC) ਵਿੱਚ ਹਰਿਆਣਾ ਦੇ ਵੱਲੋਂ ਗਏ ਖਿਡਾਰੀਆਂ ਲਈ ਖੁਸ਼ਖਬਰੀ ਹੈ । 25 ਖਿਡਾਰੀਆਂ ਦੇ ਖਾਤੇ ਵਿੱਚ ਸਿੱਧਾ ਇਨਾਮ ਦਾ ਪੈਸਾ ਦਿੱਤਾ ਗਿਆ ਹੈ । ਜਿੰਨਾਂ ਵਿੱਚ 8 ਮੈਡਲ ਜੇਤੂ ਖਿਡਾਰੀਆਂ ਨੂੰ ਕਰੋੜਾਂ ਦਾ ਇਨਾਮ ਮਿਲਿਆ ਹੈ । ਪਹਿਲਾਂ ਕਿਹਾ ਜਾ ਰਿਹਾ ਸੀ ਕਿ ਚੋਣ ਜ਼ਾਬਤਾ ਲੱਗਣ ਦੀ ਵਜ੍ਹਾ ਕਰਕੇ
ਮੁਹਾਲੀ : ਪੈਰਿਸ ਓਲੰਪਿਕ ਵਿੱਚ ਭਾਗ ਲੈਣ ਵਾਲੇ ਪੰਜਾਬ ਦੇ ਖਿਡਾਰੀਆਂ ਨੂੰ ਪੰਜਾਬ ਸਰਕਾਰ ਵੱਲੋਂ ਐਤਵਾਰ ਨੂੰ ਸਨਮਾਨਿਤ ਕੀਤਾ ਜਾਵੇਗਾ। ਇਸ ਦੌਰਾਨ ਖਿਡਾਰੀਆਂ ਨੂੰ ਕੁੱਲ 9.35 ਕਰੋੜ ਰੁਪਏ ਦੀ ਨਕਦ ਇਨਾਮੀ ਰਾਸ਼ੀ ਦਿੱਤੀ ਜਾਵੇਗੀ। ਇਹ ਪ੍ਰੋਗਰਾਮ ਸੈਕਟਰ-26 ਸਥਿਤ ਮਹਾਤਮਾ ਗਾਂਧੀ ਇੰਸਟੀਚਿਊਟ ਆਫ ਪਬਲਿਕ ਐਡਮਿਨਿਸਟ੍ਰੇਸ਼ਨ (ਮਗਸੀਪਾ) ਵਿਖੇ ਹੋਵੇਗਾ। ਸਰਕਾਰ ਵੱਲੋਂ ਪ੍ਰੋਗਰਾਮ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ
ਸੁਖਬੀਰ ਸਿੰਘ ਨੇ ਗਿੱਦੜਬਾਹਾ ਜ਼ਿਮਨੀ ਚੋਣ ਦੀ ਤਿਆਰੀ ਸ਼ੁਰੂ ਕੀਤੀ,ਵਰਕਰਾਂ ਦੇ ਨਾਲ ਕੀਤੀ ਮੀਟਿੰਗ