ਨੀਰਜ ਚੋਪੜਾ ਨੇ ਜਿੱਤਿਆ ਚਾਂਦੀ ਦਾ ਤਗਮਾ! ਮਾਂ ਨੇ ਕਿਹਾ- PAK ਦਾ ਗੋਲਡ ਜੇਤੂ ਨਦੀਮ ਵੀ ਮੇਰਾ ਬੇਟਾ
ਬਿਉਰੋ ਰਿਪੋਰਟ: ਭਾਰਤ ਦੇ ਸਟਾਰ ਜੈਵਲਿਨ ਥ੍ਰੋਅਰ ਨੀਰਜ ਚੋਪੜਾ ਨੇ ਪੈਰਿਸ ਓਲੰਪਿਕ ’ਚ ਚਾਂਦੀ ਦਾ ਤਗਮਾ ਜਿੱਤਿਆ ਹੈ। ਨੀਰਜ ਨੇ 89.45 ਮੀਟਰ ਜੈਵਲਿਨ ਸੁੱਟਿਆ। ਪਾਕਿਸਤਾਨ ਦੇ ਅਰਸ਼ਦ ਨਦੀਮ 92.97 ਮੀਟਰ ਦੇ ਸਕੋਰ ਨਾਲ ਪਹਿਲੇ ਸਥਾਨ ’ਤੇ ਰਹੇ ਅਤੇ ਓਲੰਪਿਕ ਰਿਕਾਰਡ ਦੇ ਨਾਲ ਸੋਨ ਤਗਮਾ ਜਿੱਤਿਆ। ਗ੍ਰੇਨਾਡਾ ਦੇ ਐਂਡਰਸਨ ਪੀਟਰਸ (88.54 ਮੀਟਰ) ਨੂੰ ਕਾਂਸੀ ਦਾ ਤਮਗਾ
