ਹਰਿਆਣਾ ਸਰਕਾਰ ਦਾ ਐਲਾਨ, ਓਲੰਪਿਕ ਚਾਂਦੀ ਤਮਗਾ ਜੇਤੂ ਵਾਂਗ ਕੀਤਾ ਜਾਵੇਗਾ ਵਿਨੇਸ਼ ਦਾ ਸਨਮਾਨ
ਹਰਿਆਣਾ : ਪੈਰਿਸ ਓਲੰਪਿਕ ਤੋਂ ਅਯੋਗ ਕਰਾਰ ਦਿੱਤੇ ਜਾਣ ਤੋਂ ਬਾਅਦ ਵਿਨੇਸ਼ ਫੋਗਾਟ ਨੇ ਕੁਸ਼ਤੀ ਨੂੰ ਅਲਵਿਦਾ ਕਹਿ ਦਿੱਤਾ ਹੈ। ਵਿਨੇਸ਼ ਫੋਗਾਟ ਨੇ ਇਹ ਫੈਸਲਾ ਪੈਰਿਸ ਓਲੰਪਿਕ ‘ਚ ਅਯੋਗ ਕਰਾਰ ਦਿੱਤੇ ਜਾਣ ਤੋਂ ਬਾਅਦ ਲਿਆ ਹੈ। ਵਿਨੇਸ਼ ਫੋਗਾਟ ਵੱਲੋਂ ਕੁਸ਼ਤੀ ਨੂੰ ਅਲਵਿਦਾ ਕਹਿਣ ਤੋਂ ਬਾਅਦ ਹਰਿਆਣਾ ਦੇ ਮੁੱਖ ਮੰਤਰੀ ਨਾਯਬ ਸੈਣੀ ਨੇ ਐਲਾਨ ਕੀਤਾ ਹੈ
