ਮਹਿਲਾ ਵਨਡੇ ਵਿਸ਼ਵ ਕੱਪ – ਤੀਜੀ ਵਾਰ ਵਿਸ਼ਵ ਕੱਪ ਫਾਈਨਲ ’ਚ ਪਹੁੰਚੀ ਮਹਿਲਾ ਟੀਮ ਇੰਡੀਆ
ਬਿਊਰੋ ਰਿਪੋਰਟ (31 ਅਕਤੂਬਰ, 2025): ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਵੀਰਵਾਰ ਨੂੰ ਸੱਤ ਵਾਰ ਦੀ ਵਿਸ਼ਵ ਚੈਂਪੀਅਨ ਆਸਟ੍ਰੇਲੀਆ ਨੂੰ ਹਰਾਇਆ। ਹਰਮਨਪ੍ਰੀਤ ਕੌਰ ਨੇ ਆਈਸੀਸੀ ਮਹਿਲਾ ਵਨਡੇ ਵਿਸ਼ਵ ਕੱਪ ਦੇ ਦੂਜੇ ਸੈਮੀਫਾਈਨਲ ਵਿੱਚ ਭਾਰਤੀ ਟੀਮ ਨੂੰ ਨੌਂ ਗੇਂਦਾਂ ਬਾਕੀ ਰਹਿੰਦਿਆਂ ਪੰਜ ਵਿਕਟਾਂ ਨਾਲ ਜਿੱਤ ਦਿਵਾਈ, ਜਿਸ ਨਾਲ ਫਾਈਨਲ ਵਿੱਚ ਜਗ੍ਹਾ ਪੱਕੀ ਹੋ ਗਈ। ਨਵੀ ਮੁੰਬਈ ਦੇ
