ਪੈਰਿਸ ਓਲੰਪਿਕ- ਫਾਈਨਲ ਵਿੱਚ ਭਾਰਤੀ ਨਿਸ਼ਾਨੇਬਾਜ਼ ਮਨੂ ਭਾਕਰ
ਪੈਰਿਸ : ਭਾਰਤੀ ਨਿਸ਼ਾਨੇਬਾਜ਼ ਮਨੂ ਭਾਕਰ ਪੈਰਿਸ ਓਲੰਪਿਕ ਵਿੱਚ 10 ਮੀਟਰ ਏਅਰ ਪਿਸਟਲ ਮੁਕਾਬਲੇ ਦੇ ਫਾਈਨਲ ਵਿੱਚ ਪਹੁੰਚ ਗਈ ਹੈ। ਉਹ ਐਤਵਾਰ 28 ਜੁਲਾਈ ਨੂੰ ਦੁਪਹਿਰ 3:30 ਵਜੇ ਤੋਂ ਇਸ ਈਵੈਂਟ ਦੇ ਫਾਈਨਲ ਵਿੱਚ ਤਮਗਾ ਜਿੱਤਣ ਦਾ ਟੀਚਾ ਰੱਖੇਗੀ। ਮਨੂ ਨੇ ਕੁਆਲੀਫਿਕੇਸ਼ਨ ਈਵੈਂਟ ਵਿੱਚ 600 ਵਿੱਚੋਂ 580 ਅੰਕ ਹਾਸਲ ਕੀਤੇ ਅਤੇ 45 ਨਿਸ਼ਾਨੇਬਾਜ਼ਾਂ ਵਿੱਚੋਂ ਤੀਜੇ
