ਵਿਸ਼ਵ ਕੱਪ ਫਾਈਨਲ ਦੌਰਾਨ ਮੈਦਾਨ ‘ਚ ਵੜਣ ਵਾਲੇ ਫਲਸਤੀਨ ਸਮਰਥਕ ਖਿਲਾਫ ਕੇਸ ਦਰਜ, ਲੱਗੀਆਂ ਇਹ ਧਾਰਾਵਾਂ…
ਆਈਸੀਸੀ ਕ੍ਰਿਕਟ ਵਿਸ਼ਵ ਕੱਪ ਦਾ ਫਾਈਨਲ ਮੈਚ ਐਤਵਾਰ (19 ਨਵੰਬਰ) ਨੂੰ ਅਹਿਮਦਾਬਾਦ ਦੇ ਨਰਿੰਦਰ ਮੋਦੀ ਕ੍ਰਿਕਟ ਸਟੇਡੀਅਮ ਵਿੱਚ ਭਾਰਤ ਅਤੇ ਆਸਟਰੇਲੀਆ ਵਿਚਾਲੇ ਖੇਡਿਆ ਗਿਆ। ਇਸ ਮੈਚ ਨੂੰ ਦੇਖਣ ਲਈ ਦੇਸ਼ ਭਰ ਤੋਂ ਵੀ.ਵੀ.ਆਈ.ਪੀਜ਼ ਪਹੁੰਚੇ ਹੋਏ ਸਨ। ਹਾਲਾਂਕਿ ਮੈਚ ਦੌਰਾਨ ਸੁਰੱਖਿਆ ‘ਚ ਵੱਡੀ ਕਮੀ ਆਈ ਸੀ। ਦਰਅਸਲ, ਜਦੋਂ ਭਾਰਤ ਬੱਲੇਬਾਜ਼ੀ ਕਰ ਰਿਹਾ ਸੀ ਤਾਂ ਇੱਕ ਵਿਅਕਤੀ