ਸਕੂਲ ਖੇਡਾਂ ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਐਲਾਨ! ਮਿਲੇਗੀ ਮੁਫ਼ਤ ਰਿਹਾਇਸ਼ ਤੇ ਖ਼ੁਰਾਕ
ਚੰਡੀਗੜ੍ਹ: ਸਿੱਖਿਆ ਵਿਭਾਗ ਦੇ ਸਕੂਲਾਂ ਵਿੱਚ ਚੱਲਦੇ ਰਿਹਾਇਸ਼ੀ ਖੇਡ ਵਿੰਗਾਂ ਦੇ ਟਰਾਇਲ 15 ਤੋਂ 17 ਜੁਲਾਈ 2024 ਤੱਕ ਕਰਵਾਏ ਜਾ ਰਹੇ ਹਨ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਖੇਡ ਵਿੰਗਾਂ ਵਿੱਚ ਚੁਣੇ ਗਏ ਖਿਡਾਰੀਆਂ ਨੂੰ ਮੁਫ਼ਤ ਰਿਹਾਇਸ਼ ਅਤੇ ਪੜ੍ਹਾਈ ਦੇ ਨਾਲ-ਨਾਲ ਰੋਜ਼ਾਨਾ 200 ਰੁਪਏ ਦੀ ਖ਼ੁਰਾਕ ਵੀ ਮੁਹੱਈਆ ਕਰਵਾਈ ਜਾਵੇਗੀ। ਸਿੱਖਿਆ ਮੰਤਰੀ ਬੈਂਸ
