ਪਾਕਿਸਤਾਨ ਦੇ ਸਮਰਥਨ ‘ਚ ਉਤਰੇ ਹਰਭਜਨ ਸਿੰਘ, ਅਫਰੀਕੀ ਕ੍ਰਿਕਟਰ ਨੇ ਦਿੱਤਾ ਢੁੱਕਵਾਂ ਜਵਾਬ..
ਦਿੱਲੀ : ਪਾਕਿਸਤਾਨ ਨੂੰ ਵਿਸ਼ਵ ਕੱਪ ਦੇ 26ਵੇਂ ਮੈਚ ਵਿੱਚ ਦੱਖਣੀ ਅਫ਼ਰੀਕਾ ਤੋਂ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਇਸ ਹਾਰ ਨਾਲ ਪਾਕਿਸਤਾਨ ਦੀ ਟੀਮ ਵਿਸ਼ਵ ਕੱਪ ਤੋਂ ਬਾਹਰ ਹੋਣ ਦੇ ਕੰਢੇ ‘ਤੇ ਹੈ। ਪਾਕਿਸਤਾਨ ਇਹ ਮੈਚ ਜਿੱਤ ਸਕਦਾ ਸੀ ਪਰ ਕਿਸਮਤ ਵਿੱਚ ਕੁਝ ਹੋਰ ਹੀ ਲਿਖਿਆ ਸੀ। ਅੰਪਾਇਰ ਦੇ ਸੱਦੇ ਵਰਗੇ ਨਿਯਮਾਂ ਕਾਰਨ ਪਾਕਿਸਤਾਨੀ