India Sports

ਭਾਰਤ ਅਤੇ ਪਾਕਿਸਤਾਨ ਵਿਚਾਲੇ ਵਧਦੇ ਤਣਾਅ ਦੇ ਬਾਵਜੂਦ IPL ਆਮ ਵਾਂਗ ਜਾਰੀ ਰਹੇਗਾ: BCCI ਸੂਤਰ

ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ.) ਦੇ ਇੱਕ ਸੂਤਰ ਨੇ ਬੁੱਧਵਾਰ ਨੂੰ ਏ.ਐਨ.ਆਈ. ਨੂੰ ਦੱਸਿਆ ਕਿ ਇੰਡੀਅਨ ਪ੍ਰੀਮੀਅਰ ਲੀਗ (ਆਈ.ਪੀ.ਐਲ.) ਦਾ 2025 ਸੀਜ਼ਨ, ਜੋ ਕਿ ਇਸ ਸਮੇਂ 25 ਮਈ ਤੱਕ ਚੱਲਣ ਵਾਲਾ ਹੈ, ਆਮ ਵਾਂਗ ਜਾਰੀ ਰਹੇਗਾ। ਇਹ ਭਾਰਤੀ ਹਥਿਆਰਬੰਦ ਸੈਨਾਵਾਂ ਦੁਆਰਾ ਆਪ੍ਰੇਸ਼ਨ ਸਿੰਦੂਰ ਦੇ ਸਫਲਤਾਪੂਰਵਕ ਲਾਗੂ ਕਰਨ ਅਤੇ 22 ਅਪ੍ਰੈਲ ਨੂੰ ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ ਭਾਰਤ

Read More
India Punjab Sports

ਚੇਨਈ ਸੁਪਰ ਕਿੰਗਜ਼ ਟੂਰਨਾਮੈਂਟ ਤੋਂ ਬਾਹਰ, ਚਹਿਲ ਦੇ ਚਮਤਕਾਰ ਨਾਲ ਪੰਜਾਬ ਜਿੱਤਿਆ

ਪੰਜਾਬ ਕਿੰਗਜ਼ (PK) ਦੀ ਟੀਮ ਨੇ ਅੱਜ ਇਥੇ ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਮੁਕਾਬਲੇ ਵਿਚ ਮੇਜ਼ਬਾਨ ਚੇਨੱਈ ਸੁਪਰ ਕਿੰਗਜ਼ (CSK) ਦੀ ਟੀਮ ਨੂੰ 4 ਵਿਕਟਾਂ ਨਾਲ ਹਰਾ ਦਿੱਤਾ। ਚੇਨਈ ਸੁਪਰ ਕਿੰਗਜ਼ ਆਈਪੀਐਲ 2025 ਤੋਂ ਬਾਹਰ ਹੋ ਗਈ।  ਇਸ ਸੀਜ਼ਨ ਵਿੱਚ ਪਹਿਲਾਂ ਹੀ ਕਈ ਮੈਚ ਹਾਰ ਚੁੱਕੀ ਚੇਨਈ ਨੂੰ ਹੁਣ ਘਰੇਲੂ ਮੈਦਾਨ ‘ਤੇ ਲਗਾਤਾਰ ਪੰਜਵੀਂ ਹਾਰ ਦਾ

Read More
India Sports

ਵੈਭਵ ਸੂਰਿਆਵੰਸ਼ੀ ਨੇ IPL ‘ਚ ਰਚਿਆ ਇਤਿਹਾਸ, 35 ਗੇਂਦਾਂ ਵਿੱਚ ਸੈਂਕੜਾ ਲਗਾਇਆ

ਬਿਹਾਰ ਦੇ 14 ਸਾਲਾ ਵੈਭਵ ਸੂਰਿਆਵੰਸ਼ੀ (ਵਿਸ਼ਵ ਰਿਕਾਰਡ) ਨੇ ਆਈਪੀਐਲ ਵਿੱਚ ਸਿਰਫ਼ 35 ਗੇਂਦਾਂ ਵਿੱਚ ਸੈਂਕੜਾ ਲਗਾ ਕੇ ਇਤਿਹਾਸ ਰਚ ਦਿੱਤਾ। ਵੈਭਵ ਆਈਪੀਐਲ ਦੇ ਇਤਿਹਾਸ ਵਿੱਚ ਭਾਰਤ ਲਈ ਸਭ ਤੋਂ ਤੇਜ਼ ਸੈਂਕੜਾ ਲਗਾਉਣ ਵਾਲਾ ਬੱਲੇਬਾਜ਼ ਬਣ ਗਿਆ ਹੈ। ਅਜਿਹਾ ਕਰਕੇ ਵੈਭਵ ਨੇ ਯੂਸਫ਼ ਪਠਾਨ ਦਾ 37 ਗੇਂਦਾਂ ਵਿੱਚ ਸੈਂਕੜਾ ਬਣਾਉਣ ਦਾ ਰਿਕਾਰਡ ਤੋੜ ਦਿੱਤਾ ਹੈ।

Read More
India Sports

ਗੌਤਮ ਗੰਭੀਰ ਨੂੰ ISIS ਤੋਂ ਮਿਲੀ ਜਾਨੋਂ ਮਾਰਨ ਦੀ ਧਮਕੀ, ਪੁਲਿਸ ਨੇ ਸ਼ੁਰੂ ਕੀਤੀ ਜਾਂਚ

ਟੀਮ ਇੰਡੀਆ ਦੇ ਮੁੱਖ ਕੋਚ ਗੌਤਮ ਗੰਭੀਰ ਨੂੰ ‘ISIS ਕਸ਼ਮੀਰ’ ਦੇ ਨਾਮ ‘ਤੇ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਜਿਸ ਤੋਂ ਬਾਅਦ ਸਾਬਕਾ ਭਾਰਤੀ ਕ੍ਰਿਕਟਰ ਨੇ ਇਸ ਮਾਮਲੇ ਸਬੰਧੀ ਰਾਜਿੰਦਰ ਨਗਰ ਥਾਣੇ ਵਿੱਚ ਸ਼ਿਕਾਇਤ ਦਰਜ ਕਰਵਾਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ, ਇਸ ਹੈਰਾਨ ਕਰਨ ਵਾਲੀ ਖ਼ਬਰ ਦੇ ਸਾਹਮਣੇ ਆਉਣ ਤੋਂ ਬਾਅਦ, ਇੱਕ ਪੁਲਿਸ ਟੀਮ ਨੇ ਜਾਂਚ

Read More
India Punjab Sports

ਮੁੱਲਾਂਪੁਰ ‘ਚ ਛਾ ਗਏ ਪੰਜਾਬੀ, ਰੋਮਾਂਚਕ ਮੁਲਾਬਲੇ ‘ਚ ਪੰਜਾਬ ਨੇ ਕੋਲਕਾਤਾ ਨੂੰ ਰਹਾਇਆ

Mohali :ਕੋਲਕਾਤਾ ਨਾਈਟ ਰਾਈਡਰਜ਼ ਨੂੰ ਪੰਜਾਬ ਕਿੰਗਜ਼ ਤੋਂ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਨਿਊ ਚੰਡੀਗੜ੍ਹ ਦੇ ਮੁੱਲਾਂਪੁਰ ਵਿਚ ਮਹਾਰਾਜਾ ਯਾਦਵਿੰਦਰਾ ਸਿੰਘ ਕੌਮਾਂਤਰੀ ਕ੍ਰਿਕਟ ਸਟੇਡੀਅਮ ਵਿਚ ਆਈਪੀਐਲ ਦੇ ਸੀਜ਼ਨ 2025 ਦੇ ਅੱਜ ਹੋਏ 31ਵੇਂ ਮੈਚ ਵਿਚ ਬੇਹੱਦ ਰੋਮਾਂਚਿਕ ਮੁਕਾਬਲੇ ਵਿਚ ਪੰਜਾਬ ਕਿੰਗਜ਼ ਨੇ ਕੋਲਕਾਤਾ ਨਾਈਟ ਰਾਈਡਰਜ਼ ਦੀ ਟੀਮ ਨੂੰ 16 ਦੌੜਾਂ ਨਾਲ ਹਰਾ ਦਿੱਤਾ। ਪੰਜਾਬ

Read More
India Punjab Sports

ਪੰਜਾਬ ਕਿੰਗਜ਼ ਨੇ ਚੇਨੱਈ ਸੁਪਰ ਕਿੰਗਜ਼ ਨੂੰ 18 ਦੌੜਾਂ ਨਾਲ ਹਰਾਇਆ

ਮੇਜ਼ਬਾਨ ਪੰਜਾਬ ਕਿੰਗਜ਼ ਦੀ ਟੀਮ ਨੇ ਇੰਡੀਅਨ ਪ੍ਰੀਮੀਅਰ ਲੀਗ ਦੇ ਮੁਕਾਬਲੇ ਵਿਚ ਚੇਨੱਈ ਸੁਪਰ ਕਿੰਗਜ਼ ਦੀ ਟੀਮ ਨੂੰ 18 ਦੌੜਾਂ ਨਾਲ ਹਰਾ ਦਿੱਤਾ।  ਮੁੱਲਾਂਪੁਰ ਵਿੱਚ ਐਤਵਾਰ, 8 ਅਪ੍ਰੈਲ ਨੂੰ ਖੇਡੇ ਗਏ ਇਸ ਮੈਚ ਵਿੱਚ, 24 ਸਾਲਾ ਨੌਜਵਾਨ ਬੱਲੇਬਾਜ਼ ਪ੍ਰਿਯਾਂਸ਼ ਆਰੀਆ ਨੇ ਧਮਾਕੇਦਾਰ ਸੈਂਕੜਾ ਲਗਾ ਕੇ ਸਭ ਦਾ ਧਿਆਨ ਆਪਣੇ ਵੱਲ ਖਿੱਚਿਆ। ਪੰਜਾਬ ਦੀ ਟੀਮ ਪ੍ਰਿਆਂਸ਼

Read More
India Punjab Sports

ਪੰਜਾਬੀ ਨੌਜਵਾਨ ਨੇ 100 ਮੀਟਰ ਦਾ ਤੋੜਿਆ ਨੈਸ਼ਨਲ ਰਿਕਾਰਡ, CM ਭਗਵੰਤ ਮਾਨ ਨੇ ਦਿੱਤੀ ਵਧਾਈ

ਸਿੱਖ ਨੌਜਵਾਨ ਗੁਰਿੰਦਰਵੀਰ ਸਿੰਘ ਨੇ ਬੇਂਗਲੁਰੂ ਵਿਖੇ Indian Grand Prix 1 ਦੇ ਚੱਲ ਰਹੇ ਮੁਕਾਬਲਿਆਂ ਦੌਰਾਨ 100m ਰੇਸ ‘ਚ ਨੈਸ਼ਨਲ ਰਿਕਾਰਡ ਤੋੜ ਦਿੱਤੇ ਨੇ ਅਤੇ ਸੋਨ ਤਗਮਾ ਜਿੱਤ ਕੇ ਨਵਾਂ ਇਤਿਹਾਸ ਰਚ ਦਿੱਤਾ ਹੈ। ਮੁੱਖ ਮੰਤਰੀ ਮਾਨ ਨੇ ਵੀ ਟਵੀਟ ਕਰਕੇ ਨੌਜਵਾਨ ਨੂੰ ਵਧਾਈ ਦਿੱਤੀ ਹੈ। ਉਹਨਾਂ ਲਿਖਿਆ ਕਿ ਜਲੰਧਰ ਦੇ ਗੱਭਰੂ ਗੁਰਿੰਦਰਵੀਰ ਸਿੰਘ ਨੇ

Read More
India Punjab Sports

ਸ਼ੁਭਮਨ ਗਿੱਲ ਨੇ ਵਿਖਾਈ ਦਰਿਆ ਦਿਲੀ ! ਹਸਪਤਾਲ ਲਈ ਕੀਤਾ ਕਮਾਲ ਦਾ ਕੰਮ

ਬਿਉਰੋ ਰਿਪੋਰਟ – ਟੀਮ ਇੰਡੀਆ ਦੇ ਸਲਾਮੀ ਬਲੇਬਾਜ਼ ਸ਼ੁਭਮਨ ਗਿੱਲ ਨੇ ਦਰਿਆ ਦਿਲੀ ਵਿਖਾਉਂਦੇ ਹੋਏ ਮੁਹਾਲੀ ਦੇ ਜ਼ਿਲ੍ਹਾ ਹਸਪਤਾਲ ਨੂੰ 35 ਲੱਖ ਦਾ ਜ਼ਰੂਰੀ ਸਮਾਨ ਡੋਨੇਟ ਕੀਤਾ ਹੈ । ਇੰਨਾਂ ਵਿੱਚ ਵੈਂਟੀਲੇਟਰ,ਸੀਰਿੰਜ ਪੰਪ,ਓਟੀ ਟੇਬਲ,ਸੀਲਿੰਗ ਲਾਇਟਸ,ICU ਬੈੱਡ ਅਤੇ X-RAY ਸਿਸਟਮ ਸ਼ਾਮਲ ਹੈ । ਸ਼ੁਭਮਨ ਗਿੱਲ ਨੇ ਇਹ ਸਮਾਨ ਡਾਕਟਰ ਕੁਸ਼ਲਦੀਪ ਦੇ ਜ਼ਰੀਏ ਹਸਪਤਾਲ ਨੂੰ ਭੇਜਿਆ ਹੈ

Read More
International Sports

ਮਹਾਨ ਮੁੱਕੇਬਾਜ਼ ਜਾਰਜ ਫੋਰਮੈਨ ਦਾ 76 ਸਾਲ ਦੀ ਉਮਰ ਵਿੱਚ ਦੇਹਾਂਤ

ਹੈਵੀਵੇਟ ਦੇ ਮਹਾਨ ਮੁੱਕੇਬਾਜ਼ ਜਾਰਜ ਫੋਰਮੈਨ ਦਾ 76 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ ਹੈ। ਉਨ੍ਹਾਂ ਦੇ ਪਰਿਵਾਰ ਨੇ ਇਸ ਖ਼ਬਰ ਦੀ ਪੁਸ਼ਟੀ ਕੀਤੀ ਹੈ। ਫੋਰਮੈਨ ਨੂੰ ਮੁੱਕੇਬਾਜ਼ੀ ਰਿੰਗ ਦੇ ਅੰਦਰ ਬਿਗ ਜਾਰਜ ਵਜੋਂ ਜਾਣਿਆ ਜਾਂਦਾ ਸੀ। ਉਸਨੇ 1960 ਦੇ ਦਹਾਕੇ ਵਿੱਚ ਆਪਣਾ ਮੁੱਕੇਬਾਜ਼ੀ ਕਰੀਅਰ ਸ਼ੁਰੂ ਕੀਤਾ, ਇੱਕ ਓਲੰਪਿਕ ਸੋਨ ਤਗਮਾ ਅਤੇ ਕਈ ਟਾਈਟਲ

Read More
India International Sports

12 ਸਾਲ ਬਾਅਦ ਭਾਰਤ ਨੇ ਜਿੱਤੀ ਚੈਂਪੀਅਨਜ਼ ਟਰਾਫ਼ੀ, ਭਾਰਤ ਬਣਿਆ ਚੈਂਪੀਅਨਾਂ ਦਾ ਚੈਂਪੀਅਨ

ਟੀਮ ਇੰਡੀਆ ਨੇ ਚੈਂਪੀਅਨਜ਼ ਟਰਾਫੀ 2025 ਦਾ ਖਿਤਾਬ ਜਿੱਤ ਲਿਆ ਹੈ। ਰੋਹਿਤ ਸ਼ਰਮਾ ਦੀ ਕਪਤਾਨੀ ਹੇਠ, ਭਾਰਤੀ ਟੀਮ ਨੇ 9 ਮਹੀਨਿਆਂ ਦੇ ਅੰਦਰ ਦੂਜੀ ਟਰਾਫੀ ਆਪਣੇ ਨਾਮ ਕੀਤੀ ਹੈ। ਟੀ-20 ਵਿਸ਼ਵ ਕੱਪ 2024 ਦਾ ਖਿਤਾਬ ਜਿੱਤਣ ਤੋਂ ਬਾਅਦ, ਰੋਹਿਤ ਦੀ ਕਪਤਾਨੀ ਹੇਠ ਟੀਮ ਇੰਡੀਆ ਨੇ 12 ਸਾਲਾਂ ਬਾਅਦ ਦੁਬਾਰਾ ਚੈਂਪੀਅਨਜ਼ ਟਰਾਫੀ ਜਿੱਤੀ। ਇਸ ਤੋਂ ਪਹਿਲਾਂ

Read More