ਕਿੰਗ ਕੋਹਲੀ ਨੇ ਵੰਨ ਡੇ ਕ੍ਰਿਕਟ ਦਾ ਮਹਾਂ ਰਿਕਾਰਡ ਬਣਾਇਆ !
ਸ਼੍ਰੀ ਲੰਕਾ ਦੇ ਖਿਲਾਫ਼ ਕਿੰਗ ਕੋਹਲੀ ਨੇ 84 ਗੇਂਦਾਂ ਤੇ 113 ਦੌੜਾਂ ਬਣਾਇਆ
ਸ਼੍ਰੀ ਲੰਕਾ ਦੇ ਖਿਲਾਫ਼ ਕਿੰਗ ਕੋਹਲੀ ਨੇ 84 ਗੇਂਦਾਂ ਤੇ 113 ਦੌੜਾਂ ਬਣਾਇਆ
ਸ੍ਰੀ ਲੰਕਾ ਦੇ ਖਿਲਾਫ਼ ਸੀਰੀਜ਼ ਦੇ ਫੈਸਲਾਕੁੰਨ ਮੈਚ ਵਿੱਚ ਅਰਸ਼ਦੀਪ ਨੇ 3 ਵਿਕਟਾਂ ਹਾਸਲ ਕੀਤੀਆਂ
ਸਾਨੀਆ ਮਿਰਜ਼ਾ ਨੇ ਪਿਛਲੇ ਸਾਲ ਯੂਐਸ ਓਪਨ ਤੋਂ ਬਾਅਦ ਪ੍ਰੋਫੈਸ਼ਨਲ ਟੈਨਿਸ ਨੂੰ ਅਲਵਿਦਾ ਕਹਿਣ ਦਾ ਫੈਸਲਾ ਕੀਤਾ ਸੀ, ਪਰ ਉਹ ਸੱਟ ਕਾਰਨ ਟੂਰਨਾਮੈਂਟ ਵਿੱਚ ਨਹੀਂ ਖੇਡ ਸਕੀ ਸੀ, ਜਿਸ ਤੋਂ ਬਾਅਦ ਉਸਨੇ ਸੰਨਿਆਸ ਦਾ ਫੈਸਲਾ ਬਦਲ ਲਿਆ ਸੀ।
ਅਰਸ਼ਦੀਪ ਨੇ ਸ੍ਰੀ ਲੰਕਾ ਦੇ ਖਿਲਾਫ 2 ਓਵਰ ਵਿੱਚ 37 ਦੌੜਾਂ ਦਿੱਤੀਆਂ, 5 ਨੌ-ਬਾਲ ਸੁੱਟਿਆਂ
ਤਾਮਿਲਨਾਡੂ : ਪੰਜਾਬੀ ਯੂਨੀਵਰਸਿਟੀ ਦੀ ਖਿਡਾਰਨ ਹਰਜਿੰਦਰ ਕੌਰ ਨੇ ਤਾਮਿਲਨਾਡੂ ਵਿੱਚ ਚੱਲ ਰਹੀ ਨੈਸ਼ਨਲ ਵੇਟਲਿਫਟਿੰਗ ਚੈਂਪੀਅਨਸ਼ਿਪ ( national weightlifting championship ) ਵਿੱਚ ਪੰਜਾਬ ਦੀ ਨੁਮਾਇੰਦਗੀ ਕੀਤੀ ਅਤੇ ਔਰਤਾਂ ਦੇ 71 ਕਿਲੋ ਭਾਰ ਵਰਗ ਵਿੱਚ ਸੋਨ ਤਗ਼ਮਾ ਜਿੱਤਿਆ। ਕੁਲ 214 ਕਿਲੋਗ੍ਰਾਮ ਭਾਰ ਚੁੱਕ ਕੇ ਤਮਗਾ ਜਿੱਤਣ ਦੇ ਨਾਲ-ਨਾਲ ਉਸ ਨੇ ਕਲੀਨ ਐਂਡ ਜਰਕ ‘ਚ 123 ਕਿਲੋਗ੍ਰਾਮ
ਚੰਡੀਗੜ੍ਹ :ਪੰਜਾਬ ਦੇ ਖੇਡ ਮੰਤਰੀ ਮੀਤ ਹੇਅਰ ਨੇ ਇਸੇ ਸਾਲ ਖੇਡ ਨੀਤੀ ਨੂੰ ਲਾਗੂ ਕਰਨ ਸਬੰਧੀ ਵੱਡਾ ਬਿਆਨ ਦਿੱਤਾ ਹੈ । ਮਾਹਿਰ ਕਮੇਟੀ ਨਾਲ ਹੋਈ ਮੈਰਾਥਨ ਮੀਟਿੰਗ ਵਿੱਚ ਭਾਗ ਲੈਂਦੇ ਹੋਏ ਖੇਡ ਮੰਤਰੀ ਨੇ ਨਵੀਂ ਖੇਡ ਨੀਤੀ ਦੇ ਖਰੜੇ ਉਤੇ ਚਰਚਾ ਕੀਤੀ। ਜਿਸ ਤੋਂ ਬਾਅਦ ਇਹ ਫੈਸਲਾ ਕੀਤਾ ਗਿਆ ਕਿ ਖਿਡਾਰੀਆਂ ਨੂੰ ਚੰਗੀ ਕੋਚਿੰਗ ਦੇਣ
ਬਰਾਜੀਲੀਆ : ਮਹਾਨ ਫੁੱਟਬਾਲ ਖਿਡਾਰੀ ਪੇਲੇ ਦਾ 82 ਸਾਲ ਦੀ ਉਮਰ ‘ਚ ਦੇਹਾਂਤ (legendary footballer Pele passes away) ਹੋ ਗਿਆ ਹੈ। ਉਨ੍ਹਾਂ ਦੀ ਮੌਤ ਦੀ ਪੁਸ਼ਟੀ ਉਸਦੀ ਧੀ ਕੈਲੀ ਨੈਸੀਮੈਂਟੋ ਨੇ ਇੰਸਟਾਗ੍ਰਾਮ ‘ਤੇ ਕੀਤੀ।ਉਹ ਲੰਬੇ ਸਮੇਂ ਤੋਂ ਕੈਂਸਰ ਤੋਂ ਪੀੜਤ ਸਨ। ਉਸਨੇ ਕੀਮੋਥੈਰੇਪੀ ਦੇ ਇਲਾਜ ਲਈ ਜਵਾਬ ਦੇਣਾ ਵੀ ਬੰਦ ਕਰ ਦਿੱਤਾ ਸੀ। ਪੇਲੇ ਨੂੰ
ਭਾਰਤ ਦੇ ਖੱਬੇ ਹੱਥ ਦੇ ਤੇਜ਼ ਗੇਂਦਬਾਜ਼ ਅਰਸ਼ਦੀਪ ਸਿੰਘ ( Arshdeep Singh ) ਨੂੰ ਬੁੱਧਵਾਰ ਨੂੰ ਆਈਸੀਸੀ ਉਭਰਦੇ ਕ੍ਰਿਕਟਰ ਆਫ ਦਿ ਈਅਰ 2022 ਪੁਰਸਕਾਰ ਲਈ ਨਾਮਜ਼ਦ ਕੀਤਾ ਗਿਆ ਹੈ।
ਬਿਊਰੋ ਰਿਪੋਰਟ : ਸਾਲ 2022,ਖਿਡਾਰੀਆਂ ਅਤੇ ਉਨ੍ਹਾਂ ਦੇ ਫੈਨਸ ਲਈ ਅਜਿਹੀਆਂ ਖੱਟੀਆਂ-ਮਿੱਠੀਆਂ ਯਾਦਾਂ ਛੱਡ ਗਿਆ ਹੈ ਜੋ ਹੁਣ ਰਿਕਾਰਡ ਦੇ ਰੂਪ ਦਰਜ ਹੋ ਗਈਆਂ ਹਨ । ਕਾਮਨਵੈਲਥ ਖੇਡਾਂ ‘ਚ ਕੁਸ਼ਤੀ,ਵੇਟਲਿਫਟਿੰਗ,ਹਾਕੀ ਤੋਂ ਲੈ ਕੇ ਬੈਡਮਿੰਟਨ ਤੱਕ ਭਾਰਤੀ ਖਿਡਾਰੀਆਂ ਦਾ ਕੋਈ ਮੁਕਾਬਲਾ ਨਹੀਂ ਸੀ । ਮਹਿਲਾ ਅਤੇ ਪੁਰਸ਼ ਹਾਕੀ ਟੀਮ ਜਿਥੇ ਆਪਣਾ ਸ਼ਾਨਦਾਰ ਪ੍ਰਦਰਸ਼ਨ ਦੁਹਰਾਉਂਦੀ ਹੋਈ ਨਜ਼ਰ
ਸ਼ਾਰਜਾਹ : ਪੰਜਾਬ ਦੀ ਇੱਕ ਹੋਰ ਧੀ ਨੇ ਸਾਰੇ ਵਿਸ਼ਵ ਵਿੱਚ ਸੂਬੇ ਦਾ ਨਾਂ ਉੱਚਾ ਕੀਤਾ ਹੈ। ਮਾਨਸਾ ਜ਼ਿਲ੍ਹੇ ਦੇ ਪਿੰਡ ਮੰਢਾਲੀ ਦੀ ਵਸਨੀਕ ਪ੍ਰੀਤ ਕੌਰ ਖੱਟੜਾ ਨੇ ਸ਼ਾਰਜਾਹ ਵਿਖੇ ਤੀਰਅੰਦਾਜ਼ੀ ਦੇ ਏਸ਼ੀਆ ਕੱਪ ਵਿੱਚ ਵਿਅਕਤੀਗਤ ਈਵੈਂਟ ਵਿੱਚ ਕਾਂਸੀ ਦਾ ਤਗਮਾ ਜਿੱਤਿਆ ਹੈ। ਸਰਕਾਰੀ ਮਲਟੀਪਰਪਜ਼ ਸੈਕੰਡਰੀ ਸਕੂਲ ਪਟਿਆਲਾ ਦੀ 12ਵੀਂ ਜਮਾਤ ਵਿੱਚ ਪੜਾਈ ਕਰ ਰਹੀ