Punjab Sports

‘ਅਰਸ਼ਦੀਪ ਦੇ ਨਾਲ ਖੜ੍ਹੇ ਹਾਂ, ਸਿੱਖ ਕੌਮ ਹਾਰ ਮੰਨਣ ਵਾਲਿਆਂ ‘ਚੋਂ ਨਹੀਂ’: ਜਥੇਦਾਰ ਗਿਆਨੀ ਹਰਪ੍ਰੀਤ ਸਿੰਘ

ਕ੍ਰਿਕਟਰ ਅਰਸ਼ਦੀਪ ਦੀ ਸੋਸ਼ਲ ਮੀਡੀਆ ਤੇ ਉੱਡ ਰਹੀ ਖਿੱਲੀ ਤੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਖ਼ਤੀ ਨਾਲ ਨੱਥ ਪਾਉਣ ਦੀ ਚਿਤਵਾਨੀ ਦਿੱਤੀ ਹੈ। ਇਸ ਮਾਮਲੇ ਨੂੰ ਕਰੜੇ ਹੱਥੀ ਲੈਂਦਿਆਂ ਉਨ੍ਹਾਂ ਨੇ ਇਕ ਵੀਡੀਓ ਸੰਦੇਸ਼ ਜਾਰੀ ਕੀਤਾ ਹੈ।

Read More
India Punjab Sports

ਵਿਕੀਪੀਡੀਆ ਨੂੰ ਸੰਮਨ…ਜਾਣੋ ਕੀ ਹੈ ਵਜ੍ਹਾ

‘ਦ ਖ਼ਾਲਸ ਬਿਊਰੋ :- ਦੁਬਈ ਵਿੱਚ ਏਸ਼ੀਆ ਕੱਪ ਦੇ ਸੁਪਰ-4 ਗੇੜ ਦੌਰਾਨ ਪਾਕਿਸਤਾਨ ਖ਼ਿਲਾਫ਼ ਮੈਚ ਪਾਕਿਸਤਾਨੀ ਬੱਲੇਬਾਜ਼ ਆਸਿਫ ਅਲੀ ਦਾ ਕੈਚ ਛੱਡਣ ਨੂੰ ਕਰਕੇ ਭਾਰਤੀ ਤੇਜ਼ ਗੇਂਦਬਾਜ਼ ਅਰਸ਼ਦੀਪ ਸਿੰਘ ਖ਼ਿਲਾਫ਼ ਸੋਸ਼ਲ ਮੀਡੀਆ ’ਤੇ ਉਸ ਦੀ ਸਾਖ ਵਿਗਾੜੀ ਜਾ ਰਹੀ ਹੈ। ਕਈ ਟਵਿੱਟਰ ਖਾਤਿਆਂ ’ਤੇ ਅਰਸ਼ਦੀਪ ਸਿੰਘ ਨੂੰ ਖਾਲਿਸਤਾਨੀ, ਦੇਸ਼ ਦਾ ਗੱਦਾਰ ਤੱਕ ਕਿਹਾ ਗਿਆ ਅਤੇ

Read More
India Sports

ਵਿਕੀਪੀਡੀਆ ‘ਤੇ ਕ੍ਰਿਕਟਰ ਅਰਸ਼ਦੀਪ ਨੂੰ ‘ਖਾਲਿਸਤਾਨ’ ਨਾਲ ਜੋੜਿਆ ! ਸਰਕਾਰ ਨੇ ਲਿਆ ਸਖ਼ਤ ਐਕਸ਼ਨ..

ਇਲੈਕਟ੍ਰੋਨਿਕਸ ਅਤੇ ਸੂਚਨਾ ਤਕਨਾਲੋਜੀ ਮੰਤਰਾਲੇ ਨੇ ਵਿਕੀਪੀਡੀਆ ਦੇ ਅਧਿਕਾਰੀਆਂ ਨੂੰ ਭਾਰਤ ਵਿੱਚ ਤਲਬ ਕੀਤਾ ਹੈ ਤਾਂ ਜੋ ਇਹ ਸਪੱਸ਼ਟੀਕਰਨ ਮੰਗਿਆ ਜਾ ਸਕੇ ਕਿ ਕਿਵੇਂ ਭਾਰਤੀ ਕ੍ਰਿਕਟਰ ਅਰਸ਼ਦੀਪ ਸਿੰਘ ਦੀ ਵਿਕੀਪੀਡੀਆ ਪੇਜ ਐਂਟਰੀ ਨੂੰ ਖਾਲਿਸਤਾਨ ਐਸੋਸੀਏਸ਼ਨ ਨੂੰ ਦਰਸਾਉਣ ਲਈ ਬਦਲਿਆ ਗਿਆ ਸੀ।

Read More
India Sports

ਕ੍ਰਿਕਟਰ ਅਰਸ਼ਦੀਪ ਨੂੰ ‘ਖਲਿਸਤਾਨੀ’ ਕਹਿਣ ਵਾਲਿਆਂ ’ਤੇ ਫੁੱਟਿਆ ਹਰਭਜਨ ਦਾ ਗੁੱਸਾ, ਕਹਿ ਦਿੱਤੀ ਵੱਡੀ ਗੱਲ..

ਮੈਚ ਦੇ ਆਖਰੀ ਦੌਰ ਵਿੱਚ ਪੰਜਾਬ ਦੇ ਨੌਜਵਾਨ ਖਿਡਾਰੀ ਅਰਸ਼ਦੀਪ ਸਿੰਘ ਨੂੰ 18ਵੇਂ ਓਵਰ ਵਿੱਚ ਆਸਿਫ਼ ਅਲੀ ਨੇ ਕੈਚ ਦੇ ਦਿੱਤਾ। ਜਿਸ ਤੋਂ ਬਾਅਦ ਅਰਸ਼ਦੀਪ ਟਵਿਟਰ 'ਤੇ ਕਾਫੀ ਟ੍ਰੋਲ ਹੋਣ ਲੱਗੇ। ਕੁਝ ਟਵਿੱਟਰ ਅਕਾਊਂਟਸ ਨੇ ਉਸ ਨੂੰ ਖਾਲਿਸਤਾਨੀ ਕਿਹਾ ਸੀ।

Read More
Punjab Sports

ਬਰਮਿੰਘਮ ਰਾਸ਼ਟਰਮੰਡਲ ਖੇਡ ਜੇਤੂ ਪੰਜਾਬੀ ਖਿਡਾਰੀਆਂ ਦਾ ਅੱਜ ਮਾਨ ਸਰਕਾਰ ਕਰੇਗੀ ਸਨਮਾਨ

ਪੰਜਾਬ ਸਰਕਾਰ ਅੱਜ ਬਰਮਿੰਘਮ ਵਿੱਚ ਰਾਸ਼ਟਰਮੰਡਲ ਖੇਡਾਂ ਵਿੱਚ ਤਮਗੇ ਜਿੱਤਣ ਵਾਲੇ ਖਿਡਾਰੀਆਂ ਦਾ ਸਨਮਾਨ ਕਰੇਗੀ। ਇਨ੍ਹਾਂ ਖਿਡਾਰੀਆਂ ਨੂੰ 9.30 ਕਰੋੜ ਦਾ ਨਕਦ ਇਨਾਮ ਮਿਲੇਗਾ।

Read More
Sports

ਨੀਰਜ ਚੋਪੜਾ ਨੇ ਮੁੜ ਰਚਿਆ ਇਤਿਹਾਸ, ਹੁਣ ਇਹ ਖਿਤਾਬ ਜਿੱਤਣ ਵਾਲੇ ਬਣੇ ਪਹਿਲੇ ਭਾਰਤੀ, ਦੇਖੋ Video

ਨੀਰਜ ਚੋਪੜਾ ਲੁਸਾਨੇ ਡਾਇਮੰਡ ਲੀਗ ਜਿੱਤਣ ਵਾਲੇ ਪਹਿਲੇ ਭਾਰਤੀ ਬਣ ਗਏ ਹਨ। ਨੀਰਜ ਚੋਪੜਾ ਨੇ 89.08 ਮੀਟਰ ਦੇ ਆਪਣੇ ਪਹਿਲੇ ਥਰੋਅ ਨਾਲ ਲੁਸਾਨੇ ਡਾਇਮੰਡ ਲੀਗ ਜਿੱਤੀ।

Read More
India Punjab Sports

ਪੰਜਾਬ ਦੇ ਇਸ ਸਲਾਮੀ ਬੱਲੇਬਾਜ਼ ਨੇ ਟੀਮ ਇੰਡੀਆ ਵੱਲੋਂ ਬਣਾਇਆ ਪਹਿਲਾਂ ਸੈਂਕੜਾ

ਭਾਰਤ ਅਤੇ ਜ਼ਿੰਬਾਬਵੇ ਵਿਚਾਲੇ ਤੀਜੇ ODI ਵਿੱਚ ਸ਼ੁਭਮਨ ਗਿੱਲ ਦਾ ਸੈਂਕੜਾ ਖਾਲਸ ਬਿਊਰੋ:ਭਾਰਤ ਜ਼ਿੰਬਾਬਵੇ ਦੇ ਖਿਲਾਫ਼ ਆਪਣਾ ਤੀਜਾ ਵੰਨ ਡੇ ਮੈਚ ਖੇਡ ਰਿਹਾ ਹੈ।ਲਗਾਤਰ 2 ਮੈਚ ਜਿੱਤ ਕੇ ਟੀਮ ਇੰਡੀਆ ਨੇ ਪਹਿਲਾਂ ਹੀ ਸੀਰੀਜ਼ ਆਪਣੇ ਨਾਂ ਕਰ ਲਈ ਸੀ।ਹੁਣ ਤੀਜੇ ਮੈਚ ਵਿੱਚ ਕਲੀਨ ਸਵੀਪ ਨਾਲ ਭਾਰਤੀ ਟੀਮ ਮੈਦਾਨ ਵਿੱਚ ਉਤਰੀ ਹੈ।ਪਹਿਲਾਂ ਬਲੇਬਾਜ਼ੀ ਕਰਦੇ ਹੋਏ ਭਾਰਤ

Read More
India International Punjab Sports

ਸੁਪਰੀਪ ਕੋਰਟ ਕਰੇਗਾ ਭਾਰਤੀ ਫੁੱਟਬਾਲ ਫੈਡਰੇਸ਼ਨ ਦੀ ਸੁਣਵਾਈ

‘ਦ ਖ਼ਾਲਸ ਬਿਊਰੋ :- ਦੇਸ਼ ਦੀ ਸਰਬਉੱਚ ਅਦਾਲਤ ਨੇ ਆਲ ਇੰਡੀਆ ਫੁੱਟਬਾਲ ਫੈਡਰੇਸ਼ਨ ਨੂੰ ਫੀਫਾ ਵੱਲੋਂ ਮੁਅੱਤਲ ਕੀਤੇ ਜਾਣ ਨਾਲ ਸਬੰਧਿਤ ਫੈਸਲੇ ਉੱਤੇ ਬੁੱਧਵਾਰ ਯਾਨਿ ਕੱਲ੍ਹ ਸੁਣਵਾਈ ਦੇ ਲਈ ਤਿਆਰ ਹੋ ਗਈ ਹੈ। ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਨੇ ਇਹ ਮਾਮਲਾ ਇੱਕ ਸੁਪਰੀਮ ਕੋਰਟ ਦੇ ਸਾਹਮਣੇ ਰੱਖਿਆ। ਦਰਅਸਲ, ਅੱਜ ਅੰਤਰਰਾਸ਼ਟਰੀ ਫੁੱਟਬਾਲ ਦੀ ਗਵਰਨਿੰਗ ਬਾਡੀ ਫੀਫਾ ਨੇ

Read More
India International Punjab Sports

ਫੀਫਾ ਦਾ ਭਾਰਤ ਨੂੰ ਝਟ ਕਾ

‘ਦ ਖ਼ਾਲਸ ਬਿਊਰੋ :- ਅੰਤਰਰਾਸ਼ਟਰੀ ਫੁੱਟਬਾਲ ਦੀ ਗਵਰਨਿੰਗ ਬਾਡੀ ਫੀਫਾ ਨੇ ਭਾਰਤੀ ਫੁੱਟਬਾਲ ਮਹਾਸੰਘ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਹੈ। ਫੀਫਾ ਨੇ ਤੀਜੀ ਧਿਰ ਦੇ ਦਖਲ ਕਾਰਨ ਭਾਰਤੀ ਫੁੱਟਬਾਲ ਮਹਾਸੰਘ (ਏ.ਆਈ.ਐੱਫ.ਐੱਫ.) ਦੇ ਖਿਲਾਫ ਇਹ ਕਾਰਵਾਈ ਕੀਤੀ ਹੈ। ਫੀਫਾ ਵੱਲੋਂ ਜਾਰੀ ਬਿਆਨ ਮੁਤਾਬਕ ਇਸ ਫੈਸਲੇ ਨੇ ਭਾਰਤ ਤੋਂ ਇਸ ਸਾਲ ਹੋਣ ਵਾਲੇ ਅੰਡਰ-17 ਮਹਿਲਾ

Read More
India Punjab Sports

ਪੰਜਾਬ ਦੇ ਕਾਮਨਵੈਲਥ ਜੇਤੂ 2 ਵੇਟਲਿਫਟਰ PM ਮੋਦੀ ਨੂੰ ਕੱਲ੍ਹ ਦੱਸਣਗੇ ‘ਮਨ ਦੀ ਗੱਲ’!

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨਾਲ ਵੇਟਲਿਫਟਰ ਵਿਕਾਸ ਠਾਕੁਰ ਅਤੇ ਲਵਪ੍ਰੀਤ 13 ਅਗਸਤ ਨੂੰ ਮਿਲਣਗੇ ‘ਦ ਖ਼ਾਲਸ ਬਿਊਰੋ :- ਕਾਮਨਵੈਲਥ ਖੇਡਾਂ ਵਿੱਚ ਪੰਜਾਬ ਦੇ 4 ਖਿਡਾਰੀਆਂ ਨੇ ਵੇਟਲਿਫਟਿੰਗ ਵਿੱਚ ਮੈਡਲ ਜਿੱਤਿਆ ਸੀ ਜਿਨ੍ਹਾਂ ਵਿੱਚੋਂ 2 ਖਿਡਾਰੀ ਵਿਕਾਲ ਠਾਕੁਰ ਅਤੇ ਲਵਨਪ੍ਰੀਤ ਸਿੰਘ ਦੀ ਦੋਸਤੀ ਕਾਫੀ ਗਹਿਰੀ ਹੈ। 13 ਅਗਸਤ ਨੂੰ ਦੋਵਾਂ ਦੀ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨਾਲ

Read More