ਤਗਮਾ ਜੇਤੂ ਹਰਜਿੰਦਰ ਕੌਰ ਨੂੰ ਵਧਾਈ ਦੇਣ ਉਨ੍ਹਾਂ ਦੇ ਘਰ ਪੁੱਜੇ ਖੇਡ ਮੰਤਰੀ
‘ਦ ਖ਼ਾਲਸ ਬਿਊਰੋ : ਪੰਜਾਬ ਦੇ ਖੇਡਾਂ ਅਤੇ ਯੁਵਕ ਸੇਵਾਵਾਂ ਮੰਤਰੀ ਸ. ਗੁਰਮੀਤ ਸਿੰਘ ਮੀਤ ਹੇਅਰ ਅੱਜ ਰਾਸ਼ਟਰਮੰਡਲ ਖੇਡਾਂ ‘ਚ ਕਾਂਸੀ ਦਾ ਤਗ਼ਮਾ ਜੇਤੂ ਨਾਭਾ ਨੇੜਲੇ ਪਿੰਡ ਮੈਹਸ ਦੀ ਧੀ ਵੇਟ ਲਿਫਟਰ ਹਰਜਿੰਦਰ ਕੌਰ ਦੇ ਗ੍ਰਹਿ ਵਿਖੇ ਉਚੇਚੇ ਤੌਰ ‘ਤੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਤਰਫ਼ੋ ਵਧਾਈ ਦੇਣ ਪੁੱਜੇ ਹੋਏ ਸਨ। ਇਸ