ਵਿਕੀਪੀਡੀਆ ‘ਤੇ ਕ੍ਰਿਕਟਰ ਅਰਸ਼ਦੀਪ ਨੂੰ ‘ਖਾਲਿਸਤਾਨ’ ਨਾਲ ਜੋੜਿਆ ! ਸਰਕਾਰ ਨੇ ਲਿਆ ਸਖ਼ਤ ਐਕਸ਼ਨ..
ਇਲੈਕਟ੍ਰੋਨਿਕਸ ਅਤੇ ਸੂਚਨਾ ਤਕਨਾਲੋਜੀ ਮੰਤਰਾਲੇ ਨੇ ਵਿਕੀਪੀਡੀਆ ਦੇ ਅਧਿਕਾਰੀਆਂ ਨੂੰ ਭਾਰਤ ਵਿੱਚ ਤਲਬ ਕੀਤਾ ਹੈ ਤਾਂ ਜੋ ਇਹ ਸਪੱਸ਼ਟੀਕਰਨ ਮੰਗਿਆ ਜਾ ਸਕੇ ਕਿ ਕਿਵੇਂ ਭਾਰਤੀ ਕ੍ਰਿਕਟਰ ਅਰਸ਼ਦੀਪ ਸਿੰਘ ਦੀ ਵਿਕੀਪੀਡੀਆ ਪੇਜ ਐਂਟਰੀ ਨੂੰ ਖਾਲਿਸਤਾਨ ਐਸੋਸੀਏਸ਼ਨ ਨੂੰ ਦਰਸਾਉਣ ਲਈ ਬਦਲਿਆ ਗਿਆ ਸੀ।