ਸੰਗਰੂਰ ਦੇ ਮੁੰਡੇ ਦੀ ‘ਇਨਡੋਰ ਕ੍ਰਿਕਟ ਵਰਲਡ ਕੱਪ 2022’ ਲਈ ਹੋਈ ਚੋਣ, ਇੰਝ ਹਾਸਲ ਕੀਤਾ ਮੁਕਾਮ…
ਪੰਜਾਬ ਲਈ ਇਹ ਬਹੁਤ ਹੀ ਮਾਣ ਵਾਲੀ ਗੱਲ ਹੈ ਜਦੋਂ ਇਸ ਪਿੰਡ ਦਾ ਨੌਜਵਾਨ ਮਹਿੰਦਰ ਸਿੰਘ ਆਸਟ੍ਰੇਲਿਆ ਵਿੱਚ ਹੋਣ ਜਾ ਰਹੇ Indoor Cricket World ਲਈ ਸਿੰਘਾਪੁਰ ਦੀ ਟੀਮ ਵੱਲੋਂ ਖੇਡੇਗਾ।
ਪੰਜਾਬ ਲਈ ਇਹ ਬਹੁਤ ਹੀ ਮਾਣ ਵਾਲੀ ਗੱਲ ਹੈ ਜਦੋਂ ਇਸ ਪਿੰਡ ਦਾ ਨੌਜਵਾਨ ਮਹਿੰਦਰ ਸਿੰਘ ਆਸਟ੍ਰੇਲਿਆ ਵਿੱਚ ਹੋਣ ਜਾ ਰਹੇ Indoor Cricket World ਲਈ ਸਿੰਘਾਪੁਰ ਦੀ ਟੀਮ ਵੱਲੋਂ ਖੇਡੇਗਾ।
ਇੱਕ ਪੱਤਰਕਾਰ ਦੁਰਵਿਵਹਾਰ ਕਰਨ ਵਾਲੇ ਨੌਜਵਾਨ ਨੂੰ ਰੋਕਦਾ ਹੈ ਅਤੇ ਉਸ ਨੂੰ ਕਹਿੰਦਾ ਹੈ ਕਿ ਤੁਸੀਂ ਅਰਸ਼ਦੀਪ ਲਈ ਭੱਦੀ ਸ਼ਬਦਾਵਲੀ ਕਿਉਂ ਵਰਤ ਰਹੇ ਹੋਂ। ਉਹ ਭਾਰਤੀ ਖਿਡਾਰੀ ਹੈ। ਪੱਤਰਕਾਰ ਗੁੱਸੇ ਵਿੱਚ ਵੀ ਕਹਿੰਦਾ ਹੈ, "ਖਿਡਾਰੀ ਨਾਲ ਇਸ ਤਰ੍ਹਾਂ ਗੱਲ ਕਰਦੇ ਨੇ? ਇਸ ਤੋਂ ਬਾਅਦ ਗਲਤ ਸ਼ਬਦਾਵਲੀ ਵਰਤਣ ਵਾਲਾ ਨੌਜਵਾਨ ਪਿੱਛੇ ਵੱਲ ਨੂੰ ਮੁੜ ਜਾਂਦਾ ਹੈ।
ਕ੍ਰਿਕਟਰ ਅਰਸ਼ਦੀਪ ਦੀ ਸੋਸ਼ਲ ਮੀਡੀਆ ਤੇ ਉੱਡ ਰਹੀ ਖਿੱਲੀ ਤੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਖ਼ਤੀ ਨਾਲ ਨੱਥ ਪਾਉਣ ਦੀ ਚਿਤਵਾਨੀ ਦਿੱਤੀ ਹੈ। ਇਸ ਮਾਮਲੇ ਨੂੰ ਕਰੜੇ ਹੱਥੀ ਲੈਂਦਿਆਂ ਉਨ੍ਹਾਂ ਨੇ ਇਕ ਵੀਡੀਓ ਸੰਦੇਸ਼ ਜਾਰੀ ਕੀਤਾ ਹੈ।
‘ਦ ਖ਼ਾਲਸ ਬਿਊਰੋ :- ਦੁਬਈ ਵਿੱਚ ਏਸ਼ੀਆ ਕੱਪ ਦੇ ਸੁਪਰ-4 ਗੇੜ ਦੌਰਾਨ ਪਾਕਿਸਤਾਨ ਖ਼ਿਲਾਫ਼ ਮੈਚ ਪਾਕਿਸਤਾਨੀ ਬੱਲੇਬਾਜ਼ ਆਸਿਫ ਅਲੀ ਦਾ ਕੈਚ ਛੱਡਣ ਨੂੰ ਕਰਕੇ ਭਾਰਤੀ ਤੇਜ਼ ਗੇਂਦਬਾਜ਼ ਅਰਸ਼ਦੀਪ ਸਿੰਘ ਖ਼ਿਲਾਫ਼ ਸੋਸ਼ਲ ਮੀਡੀਆ ’ਤੇ ਉਸ ਦੀ ਸਾਖ ਵਿਗਾੜੀ ਜਾ ਰਹੀ ਹੈ। ਕਈ ਟਵਿੱਟਰ ਖਾਤਿਆਂ ’ਤੇ ਅਰਸ਼ਦੀਪ ਸਿੰਘ ਨੂੰ ਖਾਲਿਸਤਾਨੀ, ਦੇਸ਼ ਦਾ ਗੱਦਾਰ ਤੱਕ ਕਿਹਾ ਗਿਆ ਅਤੇ
ਇਲੈਕਟ੍ਰੋਨਿਕਸ ਅਤੇ ਸੂਚਨਾ ਤਕਨਾਲੋਜੀ ਮੰਤਰਾਲੇ ਨੇ ਵਿਕੀਪੀਡੀਆ ਦੇ ਅਧਿਕਾਰੀਆਂ ਨੂੰ ਭਾਰਤ ਵਿੱਚ ਤਲਬ ਕੀਤਾ ਹੈ ਤਾਂ ਜੋ ਇਹ ਸਪੱਸ਼ਟੀਕਰਨ ਮੰਗਿਆ ਜਾ ਸਕੇ ਕਿ ਕਿਵੇਂ ਭਾਰਤੀ ਕ੍ਰਿਕਟਰ ਅਰਸ਼ਦੀਪ ਸਿੰਘ ਦੀ ਵਿਕੀਪੀਡੀਆ ਪੇਜ ਐਂਟਰੀ ਨੂੰ ਖਾਲਿਸਤਾਨ ਐਸੋਸੀਏਸ਼ਨ ਨੂੰ ਦਰਸਾਉਣ ਲਈ ਬਦਲਿਆ ਗਿਆ ਸੀ।
ਮੈਚ ਦੇ ਆਖਰੀ ਦੌਰ ਵਿੱਚ ਪੰਜਾਬ ਦੇ ਨੌਜਵਾਨ ਖਿਡਾਰੀ ਅਰਸ਼ਦੀਪ ਸਿੰਘ ਨੂੰ 18ਵੇਂ ਓਵਰ ਵਿੱਚ ਆਸਿਫ਼ ਅਲੀ ਨੇ ਕੈਚ ਦੇ ਦਿੱਤਾ। ਜਿਸ ਤੋਂ ਬਾਅਦ ਅਰਸ਼ਦੀਪ ਟਵਿਟਰ 'ਤੇ ਕਾਫੀ ਟ੍ਰੋਲ ਹੋਣ ਲੱਗੇ। ਕੁਝ ਟਵਿੱਟਰ ਅਕਾਊਂਟਸ ਨੇ ਉਸ ਨੂੰ ਖਾਲਿਸਤਾਨੀ ਕਿਹਾ ਸੀ।
ਪੰਜਾਬ ਸਰਕਾਰ ਅੱਜ ਬਰਮਿੰਘਮ ਵਿੱਚ ਰਾਸ਼ਟਰਮੰਡਲ ਖੇਡਾਂ ਵਿੱਚ ਤਮਗੇ ਜਿੱਤਣ ਵਾਲੇ ਖਿਡਾਰੀਆਂ ਦਾ ਸਨਮਾਨ ਕਰੇਗੀ। ਇਨ੍ਹਾਂ ਖਿਡਾਰੀਆਂ ਨੂੰ 9.30 ਕਰੋੜ ਦਾ ਨਕਦ ਇਨਾਮ ਮਿਲੇਗਾ।
ਨੀਰਜ ਚੋਪੜਾ ਲੁਸਾਨੇ ਡਾਇਮੰਡ ਲੀਗ ਜਿੱਤਣ ਵਾਲੇ ਪਹਿਲੇ ਭਾਰਤੀ ਬਣ ਗਏ ਹਨ। ਨੀਰਜ ਚੋਪੜਾ ਨੇ 89.08 ਮੀਟਰ ਦੇ ਆਪਣੇ ਪਹਿਲੇ ਥਰੋਅ ਨਾਲ ਲੁਸਾਨੇ ਡਾਇਮੰਡ ਲੀਗ ਜਿੱਤੀ।
ਭਾਰਤ ਅਤੇ ਜ਼ਿੰਬਾਬਵੇ ਵਿਚਾਲੇ ਤੀਜੇ ODI ਵਿੱਚ ਸ਼ੁਭਮਨ ਗਿੱਲ ਦਾ ਸੈਂਕੜਾ ਖਾਲਸ ਬਿਊਰੋ:ਭਾਰਤ ਜ਼ਿੰਬਾਬਵੇ ਦੇ ਖਿਲਾਫ਼ ਆਪਣਾ ਤੀਜਾ ਵੰਨ ਡੇ ਮੈਚ ਖੇਡ ਰਿਹਾ ਹੈ।ਲਗਾਤਰ 2 ਮੈਚ ਜਿੱਤ ਕੇ ਟੀਮ ਇੰਡੀਆ ਨੇ ਪਹਿਲਾਂ ਹੀ ਸੀਰੀਜ਼ ਆਪਣੇ ਨਾਂ ਕਰ ਲਈ ਸੀ।ਹੁਣ ਤੀਜੇ ਮੈਚ ਵਿੱਚ ਕਲੀਨ ਸਵੀਪ ਨਾਲ ਭਾਰਤੀ ਟੀਮ ਮੈਦਾਨ ਵਿੱਚ ਉਤਰੀ ਹੈ।ਪਹਿਲਾਂ ਬਲੇਬਾਜ਼ੀ ਕਰਦੇ ਹੋਏ ਭਾਰਤ
‘ਦ ਖ਼ਾਲਸ ਬਿਊਰੋ :- ਦੇਸ਼ ਦੀ ਸਰਬਉੱਚ ਅਦਾਲਤ ਨੇ ਆਲ ਇੰਡੀਆ ਫੁੱਟਬਾਲ ਫੈਡਰੇਸ਼ਨ ਨੂੰ ਫੀਫਾ ਵੱਲੋਂ ਮੁਅੱਤਲ ਕੀਤੇ ਜਾਣ ਨਾਲ ਸਬੰਧਿਤ ਫੈਸਲੇ ਉੱਤੇ ਬੁੱਧਵਾਰ ਯਾਨਿ ਕੱਲ੍ਹ ਸੁਣਵਾਈ ਦੇ ਲਈ ਤਿਆਰ ਹੋ ਗਈ ਹੈ। ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਨੇ ਇਹ ਮਾਮਲਾ ਇੱਕ ਸੁਪਰੀਮ ਕੋਰਟ ਦੇ ਸਾਹਮਣੇ ਰੱਖਿਆ। ਦਰਅਸਲ, ਅੱਜ ਅੰਤਰਰਾਸ਼ਟਰੀ ਫੁੱਟਬਾਲ ਦੀ ਗਵਰਨਿੰਗ ਬਾਡੀ ਫੀਫਾ ਨੇ