ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਈ ਓਲੰਪੀਅਨ ਮਨੂ ਭਾਕਰ! ਪਰਿਵਾਰ ਸਮੇਤ ਟੇਕਿਆ ਮੱਥਾ
ਬਿਉਰੋ ਰਿਪੋਰਟ: ਓਲੰਪਿਕ ਖੇਡਾਂ ਵਿੱਚ ਨਿਸ਼ਾਨੇਬਾਜ਼ੀ ਵਿੱਚ ਦੋ ਕਾਂਸੀ ਦੇ ਤਗਮੇ ਜਿੱਤਣ ਵਾਲੀ ਮਨੂ ਭਾਕਰ ਅੱਜ ਹਰਿਮੰਦਰ ਸਾਹਿਬ ਮੱਥਾ ਟੇਕਣ ਲਈ ਪੁੱਜੀ। ਉਸਨੇ ਬੀਤੀ ਸ਼ਾਮ ਵਾਹਗਾ ਬਾਰਡਰ ’ਤੇ ਰਿਟਰੀਟ ਸਮਾਰੋਹ ਵੀ ਦੇਖਿਆ। ਉਸਨੇ ਕਿਹਾ ਕਿ ਨੌਜਵਾਨਾਂ ਨੂੰ ਟੀਚਾ ਮਿੱਥਣਾ ਚਾਹੀਦਾ ਹੈ। ਪੈਰਿਸ ਓਲੰਪਿਕ ’ਚ ਦੋ ਕਾਂਸੀ ਦੇ ਤਗਮੇ ਜਿੱਤਣ ਵਾਲੀ ਦਿੱਲੀ ਨਿਵਾਸੀ ਮਨੂ ਭਾਕਰ ਨੇ