ਕ੍ਰਿਕੇਟ ਮਗਰੋਂ ਹੁਣ ਜੈਵਲਿਨ ਥ੍ਰੋ ਦੇ ਫਾਈਨਲ ’ਚ ਹੋਏਗਾ ਭਾਰਤ-ਪਾਕਿ ਮੁਕਾਬਲਾ
ਬਿਊਰੋ ਰਿਪੋਰਟ (17 ਸਤੰਬਰ, 2025): ਭਾਰਤ ਦੇ ਸਟਾਰ ਜੈਵਲਿਨ ਥ੍ਰੋਅਰ ਨੀਰਜ ਚੋਪੜਾ ਅਤੇ ਪਾਕਿਸਤਾਨ ਦੇ ਓਲੰਪਿਕ ਚੈਂਪਿਅਨ ਅਰਸ਼ਦ ਨਦੀਮ ਹੁਣ ਟੋਕਿਓ ਵਿੱਚ ਵਰਲਡ ਐਥਲੈਟਿਕਸ ਚੈਂਪਿਅਨਸ਼ਿਪ ਦੇ ਫਾਈਨਲ ਵਿੱਚ ਆਹਮੋ-ਸਾਹਮਣੇ ਹੋਣਗੇ। ਦੋਵੇਂ ਖਿਡਾਰੀਆਂ ਨੇ ਕੁਆਲੀਫਿਕੇਸ਼ਨ ਰਾਊਂਡ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ 84.50 ਮੀਟਰ ਤੋਂ ਵੱਧ ਦੂਰ ਭਾਲਾ ਸੁੱਟ ਕੇ ਫਾਈਨਲ ਵਿੱਚ ਆਪਣੀ ਜਗ੍ਹਾ ਪੱਕੀ ਕੀਤੀ। ਖ਼ਿਤਾਬੀ
