ਏਸ਼ੀਅਨ ਚੈਂਪੀਅਨਜ਼ ਟਰਾਫੀ ’ਚ ਭਾਰਤ ਦੀ ਲਗਾਤਾਰ ਚੌਥੀ ਜਿੱਤ! ਕੋਰੀਆ ਨੂੰ 3-1 ਨਾਲ ਹਰਾਇਆ
ਬਿਉਰੋ ਰਿਪੋਰਟ: ਭਾਰਤੀ ਹਾਕੀ ਟੀਮ ਨੇ ਏਸ਼ੀਅਨ ਚੈਂਪੀਅਨਸ ਟਰਾਫੀ 2024 ਵਿੱਚ ਲਗਾਤਾਰ ਚੌਥੀ ਜਿੱਤ ਦਰਜ ਕਰ ਲਈ ਹੈ। ਟੀਮ ਨੇ ਵੀਰਵਾਰ ਨੂੰ ਚੀਨ ਦੇ ਹੁਲੁਨਬਿਊਰ ’ਚ ਖੇਡੇ ਗਏ ਮੈਚ ਵਿੱਚ ਦੱਖਣੀ ਕੋਰੀਆ ਨੂੰ 3-1 ਨਾਲ ਹਰਾਇਆ। ਭਾਰਤ ਲਈ ਕਪਤਾਨ ਹਰਮਨਪ੍ਰੀਤ ਸਿੰਘ ਨੇ ਦੋ ਗੋਲ ਕੀਤੇ। ਭਾਰਤੀ ਟੀਮ ਪਹਿਲਾਂ ਹੀ ਸੈਮੀਫਾਈਨਲ ਵਿੱਚ ਪਹੁੰਚ ਚੁੱਕੀ ਹੈ। ਟੀਮ