ਪੰਜਾਬ ਨੇ ਮੁੰਬਈ ਨੂੰ 7 ਵਿਕਟਾਂ ਨਾਲ ਹਰਾਇਆ: ਟਾਪ-2 ਵਿੱਚ ਸਥਾਨ ਪੱਕਾ
- by Gurpreet Singh
- May 27, 2025
- 0 Comments
ਆਈਪੀਐਲ 2025 ਦੇ ਪਲੇਆਫ ਤੋਂ ਪਹਿਲਾਂ ਇੱਕ ਟੀਮ ਨੇ ਟਾਪ-2 ਵਿੱਚ ਆਪਣੀ ਜਗ੍ਹਾ ਪੱਕੀ ਕਰ ਲਈ ਹੈ। ਪੰਜਾਬ ਕਿੰਗਜ਼ (PBKS) ਨੇ IPL 2025 ਦੇ 69ਵੇਂ ਮੈਚ ਵਿੱਚ ਮੁੰਬਈ ਇੰਡੀਅਨਜ਼ (MI) ਨੂੰ 7 ਵਿਕਟਾਂ ਨਾਲ ਹਰਾਇਆ। ਇਸ ਦੇ ਨਾਲ, ਟੀਮ ਨੇ ਮੌਜੂਦਾ ਸੀਜ਼ਨ ਵਿੱਚ ਅੰਕ ਸੂਚੀ ਦੇ ਸਿਖਰਲੇ-2 ਵਿੱਚ ਆਪਣਾ ਸਥਾਨ ਪੱਕਾ ਕਰ ਲਿਆ ਹੈ। ਵਰਤਮਾਨ ਵਿੱਚ,
ਨੀਰਜ ਚੋਪੜਾ ਨੇ ਰਚਿਆ ਇਤਿਹਾਸ, 90.23 ਮੀਟਰ ਦੂਰ ਸੁੱਟਿਆ ਜੈਵਲਿਨ
- by Gurpreet Singh
- May 17, 2025
- 0 Comments
ਭਾਰਤੀ ਜੈਵਲਿਨ ਸਟਾਰ ਨੀਰਜ ਚੋਪੜਾ ਨੇ ਦੋਹਾ ਡਾਇਮੰਡ ਲੀਗ 2025 ਵਿਚ ਪੁਰਸ਼ਾਂ ਦੇ ਜੈਵਲਿਨ ਥ੍ਰੋਅ ਈਵੈਂਟ ਵਿਚ 90 ਮੀਟਰ ਸੁੱਟ ਕੇ ਇਤਿਹਾਸ ਰਚ ਦਿੱਤਾ। ਉਸਨੇ ਪਹਿਲੀ ਕੋਸ਼ਿਸ਼ ਵਿੱਚ 88.44 ਮੀਟਰ ਦਾ ਸਕੋਰ ਕੀਤਾ, ਜਦੋਂ ਕਿ ਦੂਜਾ ਥ੍ਰੋਅ ਅਵੈਧ ਘੋਸ਼ਿਤ ਕਰ ਦਿੱਤਾ ਗਿਆ। ਫਿਰ ਨੀਰਜ ਨੇ ਤੀਜੀ ਕੋਸ਼ਿਸ਼ ਵਿੱਚ ਆਪਣੇ ਕਰੀਅਰ ਦਾ ਸਭ ਤੋਂ ਵਧੀਆ ਥ੍ਰੋਅ
ਵਿਰਾਟ ਕੋਹਲੀ ਨੇ ਟੈਸਟ ਕ੍ਰਿਕਟ ਤੋਂ ਲਿਆ ਸੰਨਿਆਸ
- by Gurpreet Singh
- May 12, 2025
- 0 Comments
ਭਾਰਤੀ ਕ੍ਰਿਕਟ ਨੂੰ ਇੱਕ ਹਫ਼ਤੇ ਦੇ ਅੰਦਰ ਦੋ ਵੱਡੇ ਝਟਕੇ ਲੱਗੇ ਹਨ, ਜਦੋਂ ਪਹਿਲਾਂ ਰੋਹਿਤ ਸ਼ਰਮਾ ਅਤੇ ਹੁਣ ਵਿਰਾਟ ਕੋਹਲੀ ਨੇ ਟੈਸਟ ਕ੍ਰਿਕਟ ਤੋਂ ਸੰਨਿਆਸ ਦਾ ਐਲਾਨ ਕਰ ਦਿੱਤਾ। ਕੋਹਲੀ ਨੇ ਸੋਮਵਾਰ ਨੂੰ ਇੰਸਟਾਗ੍ਰਾਮ ‘ਤੇ ਇੱਕ ਭਾਵੁਕ ਪੋਸਟ ਸਾਂਝੀ ਕਰਕੇ ਆਪਣੇ ਫੈਸਲੇ ਦੀ ਜਾਣਕਾਰੀ ਦਿੱਤੀ। ਮੀਡੀਆ ਵਿੱਚ ਪਹਿਲਾਂ ਹੀ ਚਰਚਾ ਸੀ ਕਿ ਕੋਹਲੀ ਨੇ ਬੀਸੀਸੀਆਈ
ਹੁਣ ਨਹੀਂ ਹੋਣਗੇ IPL ਦੇ ਮੈਚ, BBCI ਨੇ ਮੁਲਤਵੀ ਕੀਤਾ IPL
- by Gurpreet Singh
- May 9, 2025
- 0 Comments
ਭਾਰਤ ਅਤੇ ਪਾਕਿਸਤਾਨ ਵਿਚਾਲੇ ਵਧਦੇ ਤਣਾਅ ਕਾਰਨ ਭਾਰਤੀ ਕ੍ਰਿਕਟ ਕੰਟਰੋਲ ਬੋਰਡ (BCCI) ਨੇ ਸ਼ੁੱਕਰਵਾਰ ਨੂੰ IPL 2025 ਨੂੰ ਮੁਲਤਵੀ ਕਰਨ ਦਾ ਫੈਸਲਾ ਕੀਤਾ। ਬੀਸੀਸੀਆਈ ਨੇ ਇਸ ਮਾਮਲੇ ‘ਤੇ ਕੇਂਦਰ ਸਰਕਾਰ ਨਾਲ ਵੀ ਚਰਚਾ ਕੀਤੀ ਅਤੇ ਫਿਰ ਇਹ ਮਹੱਤਵਪੂਰਨ ਫੈਸਲਾ ਲਿਆ। ਆਈਪੀਐਲ ਦੇ ਮੁਲਤਵੀ ਹੋਣ ਦੀ ਪੁਸ਼ਟੀ ਕਰਦੇ ਹੋਏ, ਬੀਸੀਸੀਆਈ ਅਧਿਕਾਰੀ ਨੇ ਕਿਹਾ, “ਇਹ ਚੰਗਾ ਨਹੀਂ
ਭਾਰਤ ਅਤੇ ਪਾਕਿਸਤਾਨ ਵਿਚਾਲੇ ਵਧਦੇ ਤਣਾਅ ਦੇ ਬਾਵਜੂਦ IPL ਆਮ ਵਾਂਗ ਜਾਰੀ ਰਹੇਗਾ: BCCI ਸੂਤਰ
- by Gurpreet Singh
- May 7, 2025
- 0 Comments
ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ.) ਦੇ ਇੱਕ ਸੂਤਰ ਨੇ ਬੁੱਧਵਾਰ ਨੂੰ ਏ.ਐਨ.ਆਈ. ਨੂੰ ਦੱਸਿਆ ਕਿ ਇੰਡੀਅਨ ਪ੍ਰੀਮੀਅਰ ਲੀਗ (ਆਈ.ਪੀ.ਐਲ.) ਦਾ 2025 ਸੀਜ਼ਨ, ਜੋ ਕਿ ਇਸ ਸਮੇਂ 25 ਮਈ ਤੱਕ ਚੱਲਣ ਵਾਲਾ ਹੈ, ਆਮ ਵਾਂਗ ਜਾਰੀ ਰਹੇਗਾ। ਇਹ ਭਾਰਤੀ ਹਥਿਆਰਬੰਦ ਸੈਨਾਵਾਂ ਦੁਆਰਾ ਆਪ੍ਰੇਸ਼ਨ ਸਿੰਦੂਰ ਦੇ ਸਫਲਤਾਪੂਰਵਕ ਲਾਗੂ ਕਰਨ ਅਤੇ 22 ਅਪ੍ਰੈਲ ਨੂੰ ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ ਭਾਰਤ
ਚੇਨਈ ਸੁਪਰ ਕਿੰਗਜ਼ ਟੂਰਨਾਮੈਂਟ ਤੋਂ ਬਾਹਰ, ਚਹਿਲ ਦੇ ਚਮਤਕਾਰ ਨਾਲ ਪੰਜਾਬ ਜਿੱਤਿਆ
- by Gurpreet Singh
- May 1, 2025
- 0 Comments
ਪੰਜਾਬ ਕਿੰਗਜ਼ (PK) ਦੀ ਟੀਮ ਨੇ ਅੱਜ ਇਥੇ ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਮੁਕਾਬਲੇ ਵਿਚ ਮੇਜ਼ਬਾਨ ਚੇਨੱਈ ਸੁਪਰ ਕਿੰਗਜ਼ (CSK) ਦੀ ਟੀਮ ਨੂੰ 4 ਵਿਕਟਾਂ ਨਾਲ ਹਰਾ ਦਿੱਤਾ। ਚੇਨਈ ਸੁਪਰ ਕਿੰਗਜ਼ ਆਈਪੀਐਲ 2025 ਤੋਂ ਬਾਹਰ ਹੋ ਗਈ। ਇਸ ਸੀਜ਼ਨ ਵਿੱਚ ਪਹਿਲਾਂ ਹੀ ਕਈ ਮੈਚ ਹਾਰ ਚੁੱਕੀ ਚੇਨਈ ਨੂੰ ਹੁਣ ਘਰੇਲੂ ਮੈਦਾਨ ‘ਤੇ ਲਗਾਤਾਰ ਪੰਜਵੀਂ ਹਾਰ ਦਾ
ਵੈਭਵ ਸੂਰਿਆਵੰਸ਼ੀ ਨੇ IPL ‘ਚ ਰਚਿਆ ਇਤਿਹਾਸ, 35 ਗੇਂਦਾਂ ਵਿੱਚ ਸੈਂਕੜਾ ਲਗਾਇਆ
- by Gurpreet Singh
- April 29, 2025
- 0 Comments
ਬਿਹਾਰ ਦੇ 14 ਸਾਲਾ ਵੈਭਵ ਸੂਰਿਆਵੰਸ਼ੀ (ਵਿਸ਼ਵ ਰਿਕਾਰਡ) ਨੇ ਆਈਪੀਐਲ ਵਿੱਚ ਸਿਰਫ਼ 35 ਗੇਂਦਾਂ ਵਿੱਚ ਸੈਂਕੜਾ ਲਗਾ ਕੇ ਇਤਿਹਾਸ ਰਚ ਦਿੱਤਾ। ਵੈਭਵ ਆਈਪੀਐਲ ਦੇ ਇਤਿਹਾਸ ਵਿੱਚ ਭਾਰਤ ਲਈ ਸਭ ਤੋਂ ਤੇਜ਼ ਸੈਂਕੜਾ ਲਗਾਉਣ ਵਾਲਾ ਬੱਲੇਬਾਜ਼ ਬਣ ਗਿਆ ਹੈ। ਅਜਿਹਾ ਕਰਕੇ ਵੈਭਵ ਨੇ ਯੂਸਫ਼ ਪਠਾਨ ਦਾ 37 ਗੇਂਦਾਂ ਵਿੱਚ ਸੈਂਕੜਾ ਬਣਾਉਣ ਦਾ ਰਿਕਾਰਡ ਤੋੜ ਦਿੱਤਾ ਹੈ।
ਗੌਤਮ ਗੰਭੀਰ ਨੂੰ ISIS ਤੋਂ ਮਿਲੀ ਜਾਨੋਂ ਮਾਰਨ ਦੀ ਧਮਕੀ, ਪੁਲਿਸ ਨੇ ਸ਼ੁਰੂ ਕੀਤੀ ਜਾਂਚ
- by Gurpreet Singh
- April 24, 2025
- 0 Comments
ਟੀਮ ਇੰਡੀਆ ਦੇ ਮੁੱਖ ਕੋਚ ਗੌਤਮ ਗੰਭੀਰ ਨੂੰ ‘ISIS ਕਸ਼ਮੀਰ’ ਦੇ ਨਾਮ ‘ਤੇ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਜਿਸ ਤੋਂ ਬਾਅਦ ਸਾਬਕਾ ਭਾਰਤੀ ਕ੍ਰਿਕਟਰ ਨੇ ਇਸ ਮਾਮਲੇ ਸਬੰਧੀ ਰਾਜਿੰਦਰ ਨਗਰ ਥਾਣੇ ਵਿੱਚ ਸ਼ਿਕਾਇਤ ਦਰਜ ਕਰਵਾਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ, ਇਸ ਹੈਰਾਨ ਕਰਨ ਵਾਲੀ ਖ਼ਬਰ ਦੇ ਸਾਹਮਣੇ ਆਉਣ ਤੋਂ ਬਾਅਦ, ਇੱਕ ਪੁਲਿਸ ਟੀਮ ਨੇ ਜਾਂਚ
ਮੁੱਲਾਂਪੁਰ ‘ਚ ਛਾ ਗਏ ਪੰਜਾਬੀ, ਰੋਮਾਂਚਕ ਮੁਲਾਬਲੇ ‘ਚ ਪੰਜਾਬ ਨੇ ਕੋਲਕਾਤਾ ਨੂੰ ਰਹਾਇਆ
- by Gurpreet Singh
- April 16, 2025
- 0 Comments
Mohali :ਕੋਲਕਾਤਾ ਨਾਈਟ ਰਾਈਡਰਜ਼ ਨੂੰ ਪੰਜਾਬ ਕਿੰਗਜ਼ ਤੋਂ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਨਿਊ ਚੰਡੀਗੜ੍ਹ ਦੇ ਮੁੱਲਾਂਪੁਰ ਵਿਚ ਮਹਾਰਾਜਾ ਯਾਦਵਿੰਦਰਾ ਸਿੰਘ ਕੌਮਾਂਤਰੀ ਕ੍ਰਿਕਟ ਸਟੇਡੀਅਮ ਵਿਚ ਆਈਪੀਐਲ ਦੇ ਸੀਜ਼ਨ 2025 ਦੇ ਅੱਜ ਹੋਏ 31ਵੇਂ ਮੈਚ ਵਿਚ ਬੇਹੱਦ ਰੋਮਾਂਚਿਕ ਮੁਕਾਬਲੇ ਵਿਚ ਪੰਜਾਬ ਕਿੰਗਜ਼ ਨੇ ਕੋਲਕਾਤਾ ਨਾਈਟ ਰਾਈਡਰਜ਼ ਦੀ ਟੀਮ ਨੂੰ 16 ਦੌੜਾਂ ਨਾਲ ਹਰਾ ਦਿੱਤਾ। ਪੰਜਾਬ
