India International Punjab Sports

ਵਿਨੇਸ਼ ਫੋਗਾਟ ਦੀ ਰੋਂਦੇ ਹੋਏ ਭਾਵੁਕ ਪੋਸਟ ! ‘ਮੇਰੀ ਵਾਰੀ ਲੱਗਦਾ ਹੈ ਰੱਬ ਸੁੱਤਾ ਰਹਿ ਗਿਆ’ !

ਬਿਉਰੋ ਰਿਪੋਰਟ – ਰੈਸਲਰ ਵਿਨੇਸ਼ ਫੋਗਾਟ (VINESH PHOGAT) ਦੀ ਸਿਲਵਰ ਮੈਡਲ ਅਪੀਲ ਖਾਰਿਜ ਹੋਣ ਦੇ ਬਾਅਦ ਭਾਵੁਕ ਪੋਸਟ ਲਿਖੀ ਹੈ । ਉਨ੍ਹਾਂ ਨੇ ਇੰਸਟਰਾਗਰਾਮ ਐਕਾਉਂਟ ‘ਤੇ ਰੋਂਦੇ ਹੋਏ ਫੋਟੋ ਪਾਈ ਅਤੇ ਗਾਇਕ ਬੀ ਪ੍ਰਾਕ ਦਾ ਗਾਣਾ ‘ਮੇਰੀ ਵਾਰੀ ਤਾਂ ਲੱਗਦਾ,ਤੂੰ ਰੱਬ ਸੁੱਤਾ ਰਹਿ ਗਿਆ… ਇਸ ਤੋਂ ਪਹਿਲਾਂ ਬੁੱਧਵਾਰ 14 ਅਗਸਤ ਨੂੰ ਕੋਰਟ ਆਫ ਆਬਿਟ੍ਰੇਸ਼ਨ ਫਾਰ

Read More
India Sports

PM MODI ਨੇ ਓਲੰਪਿਕ ਖਿਡਾਰੀਆਂ ਨਾਲ ਕੀਤੀ ਮੁਲਾਕਾਤ! ਖਿਡਾਰੀਆਂ ਨੇ ਪ੍ਰਧਾਨ ਮੰਤਰੀ ਨੂੰ ਦਿੱਤੇ ਤੋਹਫ਼ੇ

ਬਿਉਰੋ ਰਿਪੋਰਟ – ਲਾਲ ਕਿਲੇ ’ਤੇ ਪ੍ਰਧਾਨ ਮੰਤਰੀ (PM NARENDRA MODI) ਦੇ ਭਾਸ਼ਣ ਸੁਣਨ ਤੋਂ ਬਾਅਦ ਓਲੰਪਿਕ ਖਿਡਾਰੀਆਂ (PARIS OLYMPIC 2024) ਨੇ ਪੀਐੱਮ ਮੋਦੀ ਨਾਲ ਉਨ੍ਹਾਂ ਦੀ ਰਿਹਾਇਸ਼ 7 ਲੋਕ ਕਲਿਆਣ ਮਾਰਗ ’ਤੇ ਮਿਲੇ। ਇਸ ਦੌਰਾਨ ਖਿਡਾਰੀਆਂ ਨੇ ਪੀਐੱਮ ਮੋਦੀ ਨੂੰ ਗਿਫ਼ਟ ਵੀ ਦਿੱਤੇ। ਪ੍ਰਧਾਨ ਮੰਤਰੀ ਨੇ ਸਭ ਤੋਂ ਪਹਿਲਾਂ ਕਾਂਸੇ ਦਾ ਤਗਮਾ ਜੇਤੂ ਖਿਡਾਰਣ

Read More
India Sports

ਵਿਨੇਸ਼ ਫੋਗਾਟ ਨੂੰ 11 ਲੱਖ-2 ਏਕੜ ਜ਼ਮੀਨ ਦੇਣ ਦਾ ਐਲਾਨ: ਹਰਿਆਣਾ ਦੇ ਨੌਜਵਾਨ ਨੇ ਕਿਹਾ- ਆਪਣੀ ਕੁਸ਼ਤੀ ਅਕੈਡਮੀ ਖੋਲ੍ਹੋ ਵਿਨੇਸ਼

ਹਰਿਆਣਾ : ਪਾਣੀਪਤ ਦੇ ਅਜੈ ਪਹਿਲਵਾਨ ਗਰੁੱਪ ਨਾਲ ਜੁੜੇ ਨੌਜਵਾਨਾਂ ਨੇ ਹਰਿਆਣਾ ਦੀ ਪਹਿਲਵਾਨ ਵਿਨੇਸ਼ ਫੋਗਾਟ ਨੂੰ 11 ਲੱਖ ਰੁਪਏ ਨਕਦ ਅਤੇ 2 ਏਕੜ ਜ਼ਮੀਨ ਦੇਣ ਦਾ ਐਲਾਨ ਕੀਤਾ ਹੈ। ਨੌਜਵਾਨਾਂ ਨੇ ਸਮਾਲਖਾ ਕਸਬੇ ਦੇ ਅੱਟਾ ਪਿੰਡ ਵਿੱਚ ਵਿਨੇਸ਼ ਦੀ ਕੁਸ਼ਤੀ ਅਕੈਡਮੀ ਖੋਲ੍ਹਣ ਦਾ ਪ੍ਰਸਤਾਵ ਰੱਖਿਆ ਹੈ। ਨੌਜਵਾਨਾਂ ਦਾ ਕਹਿਣਾ ਹੈ ਕਿ ਵਿਨੇਸ਼ ਇਸ ਅਕੈਡਮੀ

Read More
International Sports

ਪੈਰਿਸ ਓਲੰਪਿਕ ‘ਚ ਗੋਲਡ ਮੈਡਲ ਜਿੱਤਣ ਵਾਲੇ ਅਰਸ਼ਦ ਨਦੀਮ ਨੂੰ ਮਰੀਅਮ ਨਵਾਜ਼ ਨੇ ਦਿੱਤੇ 10 ਕਰੋੜ ਰੁਪਏ

ਪਾਕਿਸਤਾਨ ਦੇ ਅਰਸ਼ਦ ਨਦੀਮ ਨੇ ਪੈਰਿਸ ਓਲੰਪਿਕ ਵਿਚ ਗੋਲਡ ਮੈਡਲ ਜਿੱਤ ਕੇ ਇਤਿਹਾਸ ਰਚ ਦਿੱਤਾ। ਪਾਕਿਸਤਾਨ ਵਿਚ ਉਸ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ। ਅਰਸ਼ਦ ਹੁਣ ਪਾਕਿਸਤਾਨ ਦਾ ਹੀਰੋ ਬਣ ਗਿਆ ਹੈ। ਪਾਕਿਸਤਾਨ ‘ਚ ਪੰਜਾਬ ਦੀ ਮੁੱਖ ਮੰਤਰੀ ਮਰੀਅਮ ਨਵਾਜ਼ ਸ਼ਰੀਫ ਨੇ ਪੈਰਿਸ ਓਲੰਪਿਕ ‘ਚ ਜੈਵਲਿਨ ਥ੍ਰੋਅ ‘ਚ ਸੋਨ ਤਮਗਾ ਜਿੱਤਣ ਵਾਲੇ ਅਰਸ਼ਦ ਨਦੀਮ ਨੂੰ 10

Read More
India Sports

CAS ਦੇ ਨਵੇਂ ਫੈਸਲੇ ਨੇ ਵਿਨੇਸ਼ ਫੋਗਾਟ ਨੂੰ ਮੈਡਲ ਮਿਲਣ ਦੀ ਜਗਾਈ ਉਮੀਦ

ਬਿਉਰੋ ਰਿਪੋਰਟ – ਕੋਰਟ ਆਫ ਆਰਬੀਟ੍ਰੇਸ਼ਨ ਫਾਰ ਸਪੋਰਟਸ (CAS) ਦੇ ਇਕ ਫੈਸਲੇ ਨੇ ਵਿਨੇਸ਼ ਫੋਗਾਟ (VINESH PHOGAT) ਦੀ ਮੈਡਲ ਮਿਲਣ ਦੀ ਉਮੀਦ ਨੂੰ ਜਗਾ ਦਿੱਤਾ ਹੈ। ਦਰਅਸਲ ਅਮਰੀਕਾ ਦੀ ਜੌਰਡਨ ਚਿਲੀਜ਼ ਨੇ ਪੈਰਿਸ ਓਲੰਪਿਕ ਦੇ ਮਹਿਲਾ ਆਰਟਿਸਟਿਕ ਜਿਮਨਾਸਟਿਕ ਫਲੋਰ ਖੇਡ ਵਿੱਚ 13.766 ਅੰਕਾਂ ਨਾਲ ਕਾਂਸੀ ਦਾ ਤਗਮਾ ਜਿੱਤਿਆ। ਰੋਮਾਨੀਆ ਦੀ ਅਨਾ ਬਾਰਬੋਸੂ 13.700 ਅੰਕਾਂ ਨਾਲ

Read More
India Sports

ਕੋਰਟ ਆਫ ਆਰਬੀਟ੍ਰੇਸ਼ਨ ਦੇ ਫੈਸਲੇ ਤੋਂ ਪਹਿਲਾਂ ਹੀ IOA ਨੇ ਵਿਨੇਸ਼ ਫੋਗਾਟ ਨੂੰ ਦੱਸਿਆ ਡਿਸਕੁਆਲੀਫਿਕੇਸ਼ਨ ਦਾ ਜ਼ਿੰਮੇਵਾਰ

ਬਿਉਰੋ ਰਿਪੋਰਟ – ਵਿਨੇਸ਼ ਫੋਗਾਟ ਦੀ ਸਿਲਵਰ ਮੈਡਲ ਦੀ ਅਪੀਲ ’ਤੇ ਕੋਰਟ ਆਫ ਆਰਬੀਟ੍ਰੇਸ਼ਨ ਫਾਰ ਸਪੋਰਟਸ (CAS) ਦਾ ਫੈਸਲਾ ਕਿਸੇ ਵੇਲੇ ਵੀ ਆ ਸਕਦਾ ਹੈ। ਪਰ ਇਸ ਤੋਂ ਪਹਿਲਾਂ ਹੀ ਭਾਰਤੀ ਓਲੰਪਿਕ ਐਸੋਸੀਏਸ਼ਨ (IOA) ਦੀ ਪ੍ਰਧਾਨ ਪੀਟੀ ਊਸ਼ਾ (PT Usha) ਨੇ IOA ਦੀ ਮੈਡੀਕਲ ਟੀਮ ਖ਼ਾਸ ਕਰਕੇ ਚੀਫ ਮੈਡੀਕਲ ਅਫ਼ਸਰ ਡਾਕਟਰ ਦਿਨਸ਼ਾ ਪਾਰਦੀਵਾਰ (Dr. Dinshaw

Read More
International Sports

ਪੈਰਿਸ ਓਲੰਪਿਕ ਵਿੱਚ ਕਿਸ ਖਿਡਾਰੀ ਨੇ ਜਿੱਤੇ ਸਭ ਤੋਂ ਵੱਧ ਮੈਡਲ ?

ਫਰਾਂਸ ਦੀ ਰਾਜਧਾਨੀ ਪੈਰਿਸ ਵਿੱਚ ਐਤਵਾਰ ਨੂੰ ਓਲੰਪਿਕ ਖੇਡਾਂ ਦੀ ਸਮਾਪਤੀ ਹੋ ਗਈ। ਇਸ ਦੀ ਸ਼ੁਰੂਆਤ 26 ਜੁਲਾਈ ਨੂੰ ਹੋਈ ਸੀ। ਚੀਨ ਦੇ ਝਾਂਗ ਯੂਫੇਈ ਨੇ ਇਸ ਓਲੰਪਿਕ ਵਿੱਚ ਸਭ ਤੋਂ ਵੱਧ ਤਗਮੇ ਜਿੱਤੇ ਹਨ। ਉਸ ਨੇ 6 ਮੈਡਲ ਜਿੱਤੇ। ਪੈਰਿਸ ਓਲੰਪਿਕ ਦੀ ਵੈੱਬਸਾਈਟ ਮੁਤਾਬਕ ਝਾਂਗ ਨੇ ਤੈਰਾਕੀ ਵਿੱਚ ਇਹ ਤਗਮੇ ਜਿੱਤੇ ਹਨ। ਉਸ ਨੇ

Read More
India Sports

ਓਲੰਪਿਕ ਤਮਗਾ ਜੇਤੂ ਸਰਬਜੋਤ ਨੇ ਠੁਕਰਾਈ ਸਰਕਾਰੀ ਨੌਕਰੀ: ਸੀ.ਐਮ ਸੈਣੀ ਨੇ ਖੇਡ ਵਿਭਾਗ ਦੇ ਡਿਪਟੀ ਡਾਇਰੈਕਟਰ ਦਾ ਅਹੁਦਾ ਕੀਤਾ ਸੀ ਪੇਸ਼ਕਸ਼

ਹਰਿਆਣਾ ਦੇ ਅੰਬਾਲਾ ਦੇ ਰਹਿਣ ਵਾਲੇ ਸ਼ੂਟਰ ਸਰਬਜੋਤ ਸਿੰਘ ਨੇ ਸਰਕਾਰੀ ਨੌਕਰੀ ਤੋਂ ਇਨਕਾਰ ਕਰ ਦਿੱਤਾ ਹੈ। ਕੱਲ੍ਹ ਹੀ ਮੁੱਖ ਮੰਤਰੀ ਨਾਇਬ ਸੈਣੀ ਨੇ ਸਰਬਜੋਤ ਸਿੰਘ ਨੂੰ ਖੇਡ ਵਿਭਾਗ ਵਿੱਚ ਡਿਪਟੀ ਡਾਇਰੈਕਟਰ ਦੀ ਨੌਕਰੀ ਦੇਣ ਦਾ ਵਾਅਦਾ ਕੀਤਾ ਸੀ। ਸਰਬਜੋਤ ਨੇ ਮਨੂ ਭਾਕਰ ਨਾਲ ਮਿਲ ਕੇ ਪੈਰਿਸ ਓਲੰਪਿਕ ਵਿੱਚ 10 ਮੀਟਰ ਮਿਕਸਡ ਪਿਸਟਲ ਸ਼ੂਟਿੰਗ ਮੁਕਾਬਲੇ

Read More