ਕੈਨੇਡਾ ਵਿਵਾਦ ‘ਤੇ ਭਾਰਤੀ ਵਿਦਿਆਰਥੀਆਂ ਲਈ ਖੁੱਲੇ ਹੈਲਪਲਾਈਨ ਨੰਬਰ ! ਸੁਨੀਲ ਜਾਖੜ ਨੇ ਭੇਜਿਆ ਸੁਨੇਹਾ
ਬਿਉਰੋ ਰਿਪੋਰਟ : ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਕੇਂਦਰੀ ਵਿਦੇਸ਼ ਮੰਤਰੀ ਜੈਸ਼ੰਕਰ ਨੂੰ ਕੈਨੇਡਾ ਵਿੱਚ ਰਹਿੰਦੇ ਭਾਰਤੀ ਵਿਦਿਆਰਥੀਆਂ ਅਤੇ ਪ੍ਰਵਾਸੀ ਭਾਰਤੀਆਂ ਲਈ ਇੱਕ ਹੈਲਪਲਾਈਨ ਸਥਾਪਤ ਕਰਨ ਦੀ ਅਪੀਲ ਕੀਤੀ…