Punjab
Video
ਅਪ੍ਰੈਲ ’ਚ ਹੀ ਹੋ ਰਿਹਾ ਜੂਨ ਦੀ ਗਰਮੀ ਦਾ ਅਹਿਸਾਸ, 44 ਡਿਗਰੀ ਤੱਕ ਪਹੁੰਚਿਆ ਤਾਪਮਾਨ
- by Gurpreet Singh
- April 25, 2026
- 0 Comments
ਪੰਜਾਬ ਅਤੇ ਚੰਡੀਗੜ੍ਹ ਇਸ ਸਮੇਂ ਭਿਆਨਕ ਗਰਮੀ ਪੈ ਰਹੀ ਹੈ। ਬਠਿੰਡਾ ਅਤੇ ਫਰੀਦਕੋਟ ਵਿਚ ਵੱਧ ਤੋਂ ਵੱਧ ਤਾਪਮਾਨ 44.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦੋਂ ਕਿ ਚੰਡੀਗੜ੍ਹ ਵਿਚ 41.0 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਸ਼ੁੱਕਰਵਾਰ ਦੇ ਮੁਕਾਬਲੇ ਤਾਪਮਾਨ ਵਿਚ 0.5 ਡਿਗਰੀ ਸੈਲਸੀਅਸ ਵਾਧਾ ਹੋਇਆ, ਜੋ ਕਿ ਆਮ ਨਾਲੋਂ ਪੰਜ ਡਿਗਰੀ ਵੱਧ ਹੈ। ਮੌਸਮ ਵਿਗਿਆਨ ਕੇਂਦਰ
