India

ਪਾਣੀਪਤ ਵਿਖੇ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਵ ਮਨਾਇਆ

‘ਦ ਖ਼ਾਲਸ ਬਿਊਰੋ : ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਵ ਮੌਕੇ ‘ਤੇ ਹਰਿਆਣਾ ਸਰਕਾਰ ਵੱਲੋਂ ਵਿੱਚ ਇੱਕ ਵੱਡਾ ਧਾਰਮਿਕ ਸਮਾਗਮ ਕਰਵਾਇਆ ਜਾ ਰਿਹਾ ਹੈ। ਇਹ ਸਮਾਗਮ ਹਰਿਆਣਾ ਦੇ ਪਾਣੀਪਤ ਜਿਲ੍ਹੇ ਵਿਖੇ ਕਰਵਾਇਆ ਜਾ ਰਿਹਾ ਹੈ। ਇਸ ਧਾਰਮਿਕ ਵਿੱਚ ਵੱਡੀ ਗਿਣਤੀ ਵਿੱਚ ਪੁੱਜ ਰਹੀ ਹੈ। ਇਸ ਗੁਰਮਤ ਸਮਾਗਮ ਵਿੱਚ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਵੀ ਨਤਮਸਕਤ ਹੋਏ।