‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਹਰਿਆਣਾ ਦੇ ਕਿਸਾਨ ਲੀਡਰ ਗੁਰਨਾਮ ਸਿੰਘ ਲਖੀਮਪੁਰ ਖੀਰੀ ਘਟਨਾ ਮਾਮਲੇ ਦਾ ਮੁੱਖ ਦੋਸ਼ੀ ਮੰਤਰੀ ਹਾਲੇ ਤੱਕ ਗ੍ਰਿਫਤਾਰ ਨਹੀਂ ਹੋਇਆ ਹੈ। ਉਸਦੇ ਵਿਰੋਧ ਵਿੱਚ ਕੱਲ੍ਹ ਪੂਰੇ ਦੇਸ਼ ਵਿੱਚ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਰੇਲ ਰੋਕੋ ਪ੍ਰੋਗਰਾਮ ਹੈ। ਚੜੂਨੀ ਨੇ ਸਾਰੇ ਲੋਕਾਂ ਨੂੰ ਰੇਲਾਂ ਰੋਕਣ ਦੀ ਅਪੀਲ ਕੀਤੀ ਹੈ।
