Punjab

ਚੰਡੀਗੜ੍ਹ ਹਵਾਈ ਅੱਡਾ ਬੰਦ

ਪਾਕਿਸਤਾਨ  ਵਿਚ ਅੱਤਵਾਦੀ ਠਿਕਾਣਿਆਂ ’ਤੇ ਭਾਰਤ ਵੱਲੋਂ ਅਪਰੇਸ਼ਨ ਸਿੰਦੂਰ ਤਹਿਤ ਕੀਤੇ ਹਮਲੇ ਤੋਂ ਬਾਅਦ ਚੰਡੀਗੜ੍ਹ ਹਵਾਈ ਅੱਡਾ ਵੀ ਬੰਦ ਕਰ ਦਿੱਤਾ ਗਿਆ ਹੈ। ਅੰਮ੍ਰਿਤਸਰ ਹਵਾਈ ਅੱਡਾ ਵੀ ਬੰਦ ਹੈ।