‘ਦ ਖ਼ਾਲਸ ਬਿਊਰੋ : ਈਡੀ ਵੱਲੋਂ ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਨੂੰ ਪੁੱਛਗਿਛ ਲਈ ਸੱਦੇ ਜਾਣ ਦੇ ਵਿ ਰੋਧ ਵਿੱਚ ਚੰਡੀਗੜ੍ਹ ਕਾਂਗਰਸ ਵੱਲੋਂ ਸੈਕਟਰ 18 ਵਿੱਚ ਰੋ ਸ ਪ੍ਰਦ ਰਸ਼ਨ ਕੀਤਾ ਗਿਆ। ਇਸ ਮੌਕੇ ਚੰਡੀਗੜ੍ਹ ਕਾਂਗਰਸ ਦੇ ਨਵੇਂ ਪ੍ਰਧਾਨ ਹਰਮੋਹਿੰਦਰ ਸਿੰਘ ਲੱਕੀ ਨੇ ਕਿਹਾ ਕਿ ਦੇਸ਼ ਵਿਚ ਭਾਜਪਾ ਵੱਲੋਂ ਕੇਂਦਰੀ ਜਾਂਚ ਏਜੰਸੀਆਂ ਦੀ ਦੁਰਵਰਤੋਂ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਕੇਂਦਰ ਸਰਕਾਰ ਦੀ ਕਿਸੇ ਧੱ ਕੇ ਸ਼ਾ ਹੀ ਨੂੰ ਬਰਦਾਸ਼ਤ ਨਹੀਂ ਕਰੇਗੀ।