Chandigarh Mayor election :ਭਾਜਪਾ ਦੇ ਮਨੋਜ ਸੋਨਕਰ ਨੂੰ ਮੰਗਲਵਾਰ ਨੂੰ ਚੰਡੀਗੜ੍ਹ ਦਾ ਮੇਅਰ ਐਲਾਨ ਦਿੱਤਾ ਗਿਆ। ਉਹ ਕਾਂਗਰਸ-ਆਪ ਉਮੀਦਵਾਰ ਕੁਲਦੀਪ ਟੀਟਾ ਦੀਆਂ 12 ਵੋਟਾਂ ਦੇ ਮੁਕਾਬਲੇ 16 ਵੋਟਾਂ ਨਾਲ ਜਿੱਤੇ ਹਨ। ਅੱਠ ਵੋਟਾਂ ਅਯੋਗ ਕਰਾਰ ਦਿੱਤੀਆਂ ਗਈਆਂ।