The Khalas Tv Blog India ਚੰਡੀਗੜ੍ਹ ਨਗਰ ਨਿਗਮ ਨੇ ਪਾਸ ਕੀਤਾ ਸਾਲ 2022-23 ਲਈ ਬਜਟ
India

ਚੰਡੀਗੜ੍ਹ ਨਗਰ ਨਿਗਮ ਨੇ ਪਾਸ ਕੀਤਾ ਸਾਲ 2022-23 ਲਈ ਬਜਟ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਚੰਡੀਗੜ੍ਹ ਨਗਰ ਨਿਗਮ ਨੇ ਵਿੱਤੀ ਸਾਲ 2022-23 ਲਈ ਕੁੱਲ 1 ਹਜ਼ਾਰ 723 ਕਰੋੜ ਰੁਪਏ ਦਾ ਬਜਟ ਪਾਸ ਕਰ ਦਿੱਤਾ ਹੈ। ਇਹ ਅੰਤਿਮ ਪ੍ਰਵਾਨਗੀ ਲਈ ਪ੍ਰਸ਼ਾਸਨ ਨੂੰ ਭੇਜਿਆ ਜਾਵੇਗਾ।

Exit mobile version